ਪੜਚੋਲ ਕਰੋ
ਹਿਮਾਂਸ਼ੀ ਖੁਰਾਣਾ ਨੇ ਈਦ ਤੋਂ ਪਹਿਲਾਂ ਕਰਵਾਇਆ ਇਹ ਖਾਸ ਫੋਟੋਸ਼ੂਟ, ਤੁਸੀਂ ਵੀ ਹੋ ਜਾਓਗੇ ਕਾਇਲ
ਹਿਮਾਂਸ਼ੀ ਖੁਰਾਣਾ
1/7

ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਹਮੇਸ਼ਾ ਹੀ ਖੂਬਸੂਰਤ ਨਜ਼ਰ ਆਉਂਦੀ ਹੈ ਪਰ ਹਾਲ ਹੀ 'ਚ ਉਨ੍ਹਾਂ ਨੇ ਇਕ ਸ਼ੂਟ ਕਰਵਾਇਆ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
2/7

ਹਿਮਾਂਸ਼ੀ ਖੁਰਾਨਾ ਨੇ ਹਾਲ ਹੀ 'ਚ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
Published at : 01 May 2022 01:19 PM (IST)
ਹੋਰ ਵੇਖੋ





















