ਪੜਚੋਲ ਕਰੋ

Hina Khan Pics: ਹਿਨਾ ਖਾਨ ਦੀ ਸਾੜੀ ਨੇ ਫੈਨਜ਼ ਨੂੰ ਕੀਤਾ ਹੈਰਾਨ, ਵਾਇਰਲ ਫੋਟੋ ਦੇਖ ਕੇ ਤੁਸੀਂ ਵੀ ਹੋ ਜਾਓਗੇ ਫੈਨ

Hina Khan Pics

1/8
ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ-ਵੀਡੀਓਜ਼ ਸ਼ੇਅਰ ਕਰਕੇ ਹਲਚਲ ਪੈਦਾ ਕਰਦੀ ਰਹਿੰਦੀ ਹੈ। ਕੁਝ ਸਮਾਂ ਪਹਿਲਾਂ ਅਦਾਕਾਰਾ ਨੇ ਸਾੜੀ 'ਚ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਸਨ।

2/8
ਹਿਨਾ ਡੀਪ ਨੇੈੱਕ  ਬਲਾਊਜ਼ ਅਤੇ ਗੁਲਾਬੀ ਸਾੜ੍ਹੀ 'ਚ ਖੂਬਸੂਰਤ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਹਿਨਾ ਨੇ ਵਾਲ ਬੰਨੇ ਹਨ ਤੇ ਲੰਬੀਆਂ ਵਾਲੀਆਂ ਪਾਈ ਹੋਈ ਨਜ਼ਰ ਆ ਰਹੀ ਹੈ।

3/8
ਲੁੱਕ ਦੇ ਨਾਲ-ਨਾਲ ਇਨ੍ਹਾਂ ਤਸਵੀਰਾਂ 'ਚ ਹਿਨਾ ਦਾ ਕਿਲਰ ਪੋਜ਼ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਪ੍ਰਸ਼ੰਸਕ ਉਨ੍ਹਾਂ ਦੀਆਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ।

4/8
ਇਸ ਤਸਵੀਰ 'ਚ ਹਿਨਾ ਦੀਆਂ ਖੂਬਸੂਰਤ ਅੱਖਾਂ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬਸੂਰਤੀ 'ਤੇ ਖੂਬ ਕਮੈਂਟ ਕਰ ਰਹੇ ਹਨ। ਕੁਝ ਹੀ ਸਮੇਂ 'ਚ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

5/8
ਹਿਨਾ ਦੇ ਚਿਹਰੇ ਦਾ ਨੂਰ ਨੂੰ ਦੇਖ ਕੇ ਪ੍ਰਸ਼ੰਸਕਾਂ ਹਾਰਟ ਦੀ ਇਮੋਜ਼ੀ ਤੇ ਫਲਾਵਰ ਭੇਜ ਰਹੇ ਹੈ। ਹਿਨਾ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਇੰਸਟਾਗ੍ਰਾਮ 'ਤੇ ਉਸ ਦੇ 17 ਮਿਲੀਅਨ ਫਾਲੋਅਰਜ਼ ਹਨ।

6/8
ਹਾਲ ਹੀ 'ਚ ਹਿਨਾ ਖਾਨ ਨੂੰ ਕਾਨਸ ਫਿਲਮ ਫੈਸਟੀਵਲ 2022 'ਚ ਦੇਖਿਆ ਗਿਆ ਸੀ। ਰੈੱਡ ਕਾਰਪੇਟ ਤੋਂ ਅਦਾਕਾਰਾ ਦੀਆਂ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ ਕਾਰਨ ਉਹ ਸੁਰਖੀਆਂ 'ਚ ਬਣੀ ਰਹੀ।

7/8
ਹਿਨਾ ਖਾਨ ਦੀ ਆਉਣ ਵਾਲੀ ਫਿਲਮ 'ਕੰਟਰੀ ਆਫ ਦਾ ਬਲਾਈਂਡ' ਹੈ, ਜਿਸ ਦਾ ਪੋਸਟਰ ਉਸਨੇ ਕਾਨਸ ਫਿਲਮ ਫੈਸਟੀਵਲ ਦੌਰਾਨ ਪ੍ਰਗਟ ਕੀਤਾ ਸੀ। ਹਿਨਾ ਖਾਨ ਦੇ ਪ੍ਰਸ਼ੰਸਕ ਉਸ ਦੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

8/8
ਸਾਲ 2009 'ਚ ਟੀਵੀ ਸੀਰੀਅਲ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਨਾਲ ਆਪਣੀ ਪਛਾਣ ਬਣਾਉਣ ਵਾਲੀ ਹਿਨਾ ਨੇ ਬਹੁਤ ਹੀ ਘੱਟ ਸਮੇਂ 'ਚ ਆਪਣੀ ਵੱਖਰੀ ਜਗ੍ਹਾ ਬਣਾ ਲਈ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget