ਪੜਚੋਲ ਕਰੋ

ਕਿਵੇਂ ਟੁੱਟਿਆ ਸੀ Amitabh Bachchan ਦਾ Rekha ਨਾਲ ਰਿਸ਼ਤਾ? Jaya Bachchan ਨੇ ਘਰ ਬੁਲਾ ਕੇ ਸਮਝਾ ਦਿੱਤੀ ਸੀ ਇੱਕ ਗੱਲ 

rekha_amitabh

1/8
ਅਮਿਤਾਭ ਬੱਚਨ ਅਤੇ ਰੇਖਾ ਦੀ ਪ੍ਰੇਮ ਕਹਾਣੀ ਬਾਲੀਵੁੱਡ ਮਸ਼ਹੂਰ ਹਸਤੀਆਂ ਵਿਚਕਾਰ ਇਸ਼ਕ ਦੀ ਇੱਕ ਅਜਿਹੀ ਪ੍ਰੇਮ ਕਹਾਣੀ ਹੈ ਜਿਸ ਦੀ ਚਰਚਾ ਕਦੇ ਘੱਟ ਨਹੀਂ ਹੋਈ ਅਤੇ ਨਾ ਹੀ ਕਦੇ ਘੱਟ ਹੋਵੇਗੀ।

2/8
70 ਵਿਆਂ ਵਿੱਚ, ਦੋਵੇਂ ਬਾਲੀਵੁੱਡ ਵਿੱਚ ਆਪਣੀ ਪਛਾਣ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਸੀ ਅਤੇ 1976 ਵਿੱਚ, ਦੋਵਾਂ ਨੇ ਅਣਜਾਣੇ ਵਿੱਚ ਇਕੱਠੇ ਕੰਮ ਕੀਤਾ।

3/8
ਇਸ ਫਿਲਮ ਤੋਂ ਬਾਅਦ ਉਨ੍ਹਾਂ ਦੀ ਜੋੜੀ ਨੂੰ ਪਸੰਦ ਕੀਤਾ ਜਾਣ ਲੱਗਾ ਅਤੇ ਉਨ੍ਹਾਂ ਨੂੰ ਇਕ ਤੋਂ ਬਾਅਦ ਇਕ ਕਈ ਫਿਲਮਾਂ ਦੇ ਆਫਰ ਆਉਣੇ ਸ਼ੁਰੂ ਹੋ ਗਏ। ਇਕੱਠੇ ਕੰਮ ਕਰਦਿਆਂ, ਦੋਵੇਂ ਇਕ ਦੂਜੇ ਦੇ ਬਹੁਤ ਨਜ਼ਦੀਕ ਹੋ ਗਏ। 

4/8
ਇਨ੍ਹਾਂ ਦੇ ਪਿਆਰ ਦੀਆਂ ਚਰਚਾਵਾਂ ਬਹੁਤ ਆਮ ਹੋ ਗਈਆਂ। ਰੇਖਾ ਦਾ ਵਿਆਹ ਨਾ ਹੋਣ ਦੇ ਬਾਵਜੂਦ, ਰੇਖਾ ਰਿਸ਼ੀ ਕਪੂਰ ਅਤੇ ਨੀਤੂ ਸਿੰਘ ਦੇ ਵਿਆਹ ਵਿੱਚ ਸਿੰਦੂਰ ਲਗਾ ਕੇ ਪਹੁੰਚੀ, ਫਿਰ ਉਨ੍ਹਾਂ ਦੇ ਅਫੇਅਰ ਦੀ ਖ਼ਬਰ ਹੋਰ ਜ਼ੋਰ ਫੜ੍ਹ ਗਈ।

5/8
ਹੌਲੀ ਹੌਲੀ ਇਹ ਖ਼ਬਰ ਬਿਗ ਬੀ ਦੀ ਪਤਨੀ ਜਯਾ ਦੇ ਕੰਨਾਂ ਤੱਕ ਜਾ ਪਹੁੰਚੀ। ਫਿਰ ਕੀ ਸੀ ... ਅਮਿਤਾਭ ਅਤੇ ਰੇਖਾ ਦੇ ਵਿਛੋੜੇ ਦੀਆਂ ਘੜੀਆਂ ਵੀ ਨੇੜੇ ਆਉਣ ਲੱਗੀਆਂ। 

6/8
ਮੀਡੀਆ ਰਿਪੋਰਟਾਂ ਦੇ ਅਨੁਸਾਰ, ਇੱਕ ਦਿਨ ਜਯਾ ਨੇ ਰੇਖਾ ਨੂੰ ਖਾਣੇ ਲਈ ਬੁਲਾਇਆ। ਇੱਥੇ ਉਸ ਨੇ ਉਨ੍ਹਾਂ ਦਾ ਸਵਾਗਤ ਕੀਤਾ ਜਿਵੇਂ ਕਿ ਕੁਝ ਨਹੀਂ ਹੋਇਆ। ਦੋਵਾਂ ਵਿਚਕਾਰ ਕੋਈ ਝਗੜਾ ਨਹੀਂ ਹੋਇਆ, ਪਰ ਜਾਂਦੇ ਹੋਏ ਜਯਾ ਨੇ ਰੇਖਾ ਨੂੰ ਅਜਿਹਾ ਝਟਕਾ ਦਿੱਤਾ ਕਿ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। 

7/8
ਜਯਾ ਨੇ ਰੇਖਾ ਨੂੰ ਸਪੱਸ਼ਟ ਕਿਹਾ ਕਿ ਮੈਂ ਅਮਿਤਾਭ ਨੂੰ ਨਹੀਂ ਛਡਾਂਗੀ। ਫਿਰ ਕੀ ਸੀ,,,ਰੇਖਾ ਸਮਝ ਗਈ ਕਿ ਬਿੱਗ ਬੀ ਅਤੇ ਉਨ੍ਹਾਂ ਦੇ ਰਿਸ਼ਤੇ ਦਾ ਕੋਈ ਭਵਿੱਖ ਨਹੀਂ ਹੈ। 

8/8
ਰੇਖਾ ਅਤੇ ਅਮਿਤਾਭ ਨੇ ਫਿਲਮ ਸਿਲਸਿਲਾ ਵਿੱਚ ਇਕੱਠੇ ਕੰਮ ਕੀਤਾ ਅਤੇ ਇਸ ਤੋਂ ਬਾਅਦ ਉਹ ਫਿਰ ਕਦੇ ਇਕੱਠੇ ਨਹੀਂ ਵੇਖੇ ਗਏ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Advertisement
ABP Premium

ਵੀਡੀਓਜ਼

Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤSunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Gippy Grewal: ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Embed widget