ਪੜਚੋਲ ਕਰੋ

ਫਰਜ਼ੀ ਈਮੇਲ ਮਾਮਲੇ 'ਚ ਕੰਗਨਾ ਰਣੌਤ ਖਿਲਾਫ ਬਿਆਨ ਦਰਜ ਕਰਵਾਉਣ ਪਹੁੰਚੇ ਰਿਤਿਕ ਰੋਸ਼ਨ, ਤਣਾਅ 'ਚ ਤਸਵੀਰਾਂ ਆਈਆਂ ਸਾਹਮਣੇ 

Hrithik Roshan Kangana Ranaut

1/10
ਬਾਲੀਵੁੱਡ ਅਭਿਨੇਤਾ ਰਿਤਿਕ ਰੋਸ਼ਨ ਅੱਜ ਮੁੰਬਈ ਪੁਲਿਸ ਦੇ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚੇ ਹਨ। ਉਹ ਆਪਣਾ ਬਿਆਨ ਇਥੇ ਦਰਜ ਕਰਵਾਉਣਗੇ। ਉਸ ਨੂੰ ਅਪਰਾਧ ਸ਼ਾਖਾ ਨੇ ਅੱਜ ਪੇਸ਼ ਹੋਣ ਲਈ ਤਲਬ ਕੀਤਾ ਸੀ।

2/10
ਕ੍ਰਾਈਮ ਬ੍ਰਾਂਚ ਨੇ ਰਿਤਿਕ ਨੂੰ 2016 ਦੇ ਫਰਜ਼ੀ ਈਮੇਲ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਰਿਤਿਕ 'ਤੇ ਸਾਲ 2016 'ਚ ਆਪਣੀ ਕੋ-ਸਟਾਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਫਰਜ਼ੀ ਈਮੇਲ ਭੇਜਣ ਦਾ ਦੋਸ਼ ਲਗਾਇਆ ਗਿਆ ਹੈ। 

3/10
ਕ੍ਰਾਈਮ ਬ੍ਰਾਂਚ ਨੇ ਰਿਤਿਕ ਰੋਸ਼ਨ ਨੂੰ ਸ਼ਨੀਵਾਰ ਸ਼ਾਮ ਤੱਕ ਕਮਿਸ਼ਨਰ ਦੇ ਦਫ਼ਤਰ ਦੀ ਕ੍ਰਾਈਮ ਇੰਟੈਲੀਜੈਂਸ ਯੂਨਿਟ 'ਚ ਪੇਸ਼ ਹੋਣ ਲਈ ਕਿਹਾ ਸੀ। ਪਰ ਉਹ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚ ਗਏ। 

4/10
ਪਹਿਲਾਂ ਮੁੰਬਈ ਪੁਲਿਸ ਦਾ ਆਈਟੀ ਸੈੱਲ ਇਸ ਕੇਸ ਦੀ ਜਾਂਚ ਕਰ ਰਿਹਾ ਸੀ, ਪਰ ਹਾਲ ਹੀ ਵਿੱਚ ਇਹ ਕੇਸ ਮੁੰਬਈ ਪੁਲਿਸ ਦੀ ਅਪਰਾਧਕ ਖੁਫੀਆ ਇਕਾਈ ਨੂੰ ਸੌਪਿਆ ਗਿਆ ਸੀ।

5/10
ਸਾਲ 2016 ਵਿਚ ਰਿਤਿਕ ਨੇ ਇਕ ਕੇਸ ਦਾਇਰ ਕੀਤਾ ਸੀ ਜਿਸ 'ਚ ਕਿਹਾ ਗਿਆ ਸੀ ਕਿ ਇਕ ਵਿਅਕਤੀ ਨੇ ਉਸ ਦੀ ਨਕਲੀ ਈਮੇਲ ਆਈਡੀ ਬਣਾ ਕੇ ਕੰਗਨਾ ਰਣੌਤ ਨੂੰ ਮੇਲ ਕੀਤਾ ਸੀ।

6/10
ਜਿਹੜੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਰਿਤਿਕ ਥੋੜਾ ਤਣਾਅ 'ਚ ਦਿਖਾਈ ਦੇ ਰਹੇ ਹਨ। 

7/10
hrithik roshan
hrithik roshan
8/10
hrithik roshan
hrithik roshan
9/10
hrithik roshan
hrithik roshan
10/10
hrithik roshan
hrithik roshan

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget