ਪੜਚੋਲ ਕਰੋ

Neeru Bajwa: ਜਦੋਂ ਬਾਲੀਵੁੱਡ ਨੇ ਨੀਰੂ ਬਾਜਵਾ ਨੂੰ 'ਤੂੰ ਸੋਹਣੀ ਨਹੀਂ' ਕਹਿ ਕੇ ਕੀਤਾ ਸੀ ਰਿਜੈਕਟ, ਅਦਾਕਾਰਾ ਇੰਜ ਬਣੀ ਪਾਲੀਵੁੱਡ ਕਵੀਨ

Neeru Bajwa Success Story: ਨੀਰੂ ਬਾਜਵਾ ਨੇ ਇਕ ਇੰਟਰਵਿਊ 'ਚ ਦੱਸਿਆ ਸੀ ਕਿ ਕਿਵੇਂ ਜਦ ਉਸ ਨੇ ਬਾਲੀਵੁੱਡ 'ਚ ਐਂਟਰੀ ਕੀਤੀ ਤਾਂ ਉੇਸ ਨੂੰ ਕਿਹਾ ਗਿਆ ਕਿ ਉਹ ਬਾਲੀਵੁੱਡ ਅਭਿਨੇਤਰੀ ਬਣਨ ਦੇ ਕਾਬਿਲ ਨਹੀਂ ਹੈ।

ਨੀਰੂ ਬਾਜਵਾ

1/10
ਕਹਿੰਦੇ ਹਨ ਕਿ ਜਦੋਂ ਤੱਕ ਤੁਸੀਂ ਖੁਦ ਦੀ ਕੀਮਤ ਨਹੀਂ ਪਛਾਣਦੇ, ਉਨ੍ਹਾਂ ਚਿਰ ਦੁਨੀਆ ਵੀ ਤੁਹਾਡੀ ਕਦਰ ਨਹੀਂ ਕਰਦੀ। ਇਹ ਮਾਇਨੇ  ਨਹੀਂ ਰੱਖਦਾ ਕਿ ਤੁਸੀਂ ਕਿੱਥੋਂ ਆਏ ਹੋ ਤੇ ਕਿਵੇਂ ਆਏ ਹੋ।

2/10
ਤੁਹਾਨੂੰ ਖੁਦ ;ਤੇ ਯਕੀਨ ਹੈ ਅਤੇ ਤੁਸੀਂ ਮੰਨਦੇ ਹੋ ਕਿ ਤੁਸੀਂ ਵਧੀਆ ਹੋ ਤਾਂ ਤੁਹਾਨੂੰ ਕਾਮਯਾਬ ਹੋਣ ਤੋਂ ਕੋਈ ਰੋਕ ਨਹੀਂ ਸਕਦਾ। ਇਹ ਅਲਫਾਜ਼ ਹਨ ਪਾਲੀਵੁੱਡ ਦੀ ਰਾਣੀ ਨੀਰੂ ਬਾਜਵਾ ਦੇ। ਪਰ ਕੀ ਤੁਹਾਨੂੰ ਪਤਾ ਹੈ ਕਿ ਨੀਰੂ ਦੇ ਪਹਿਲਾਂ ਇਹ ਸੋਚ ਨਹੀਂ ਸੀ।

3/10
ਨੀਰੂ ਬਾਜਵਾ ਨੇ ਟਾਈਮਜ਼ ਆਫ ਇੰਡੀਆ ਨੂੰ ਦਿੱਤੇ ਇਕ ਇੰਟਰਵਿਊ 'ਚ ਦੱਸਿਆ ਸੀ ਕਿ ਕਿਵੇਂ ਜਦ ਉਸ ਨੇ ਬਾਲੀਵੁੱਡ 'ਚ ਐਂਟਰੀ ਕੀਤੀ ਤਾਂ ਉੇਸ ਨੂੰ ਕਿਹਾ ਗਿਆ ਕਿ ਉਹ ਬਾਲੀਵੁੱਡ ਅਭਿਨੇਤਰੀ ਬਣਨ ਦੇ ਕਾਬਿਲ ਨਹੀਂ ਹੈ।

4/10
ਉਹ ਇੰਨੀਂ ਸੋਹਣੀ ਨਹੀਂ ਹੈ। ਉਸ ਸਮੇਂ ਨੀਰੂ ਬਾਜਵਾ ਨੇ ਇਹ ਸਾਰੀਆਂ ਗੱਲਾਂ ਨੂੰ ਸੱਚ ਮੰਨ ਲਿਆ ਸੀ।

5/10
ਇਸ ਦੇ ਨਾਲ ਨਾਲ ਨੀਰੂ ਬਾਜਵਾ ਨੇ ਇਹ ਵੀ ਦੱਸਿਆ ਸੀ ਕਿ ਜਦੋਂ ਕੈਨੇਡਾ 'ਚ ਉਹ ਗੋਰੀਆਂ ਕੁੜੀਆਂ ਨੂੰ ਦੇਖਦੀ ਹੁੰਦੀ ਸੀ ਤਾਂ ਹਮੇਸ਼ਾ ਇਹ ਸਮਝਦੀ ਹੁੰਦੀ ਸੀ ਕਿ ਉਹ ਕਾਲੀ ਹੈ।

6/10
ਪਰ ਨੀਰੂ ਨੇ ਕਿਹਾ ਕਿ ਸਮੇਂ ਦੇ ਨਾਲ ਨਾਲ ਉਸ ਨੇ ਆਪਣੀ ਸੋਚ ਬਦਲੀ। ਉਸ ਨੇ ਆਪਣੇ ਆਪ ਨੂੰ ਪਿਆਰ ਕੀਤਾ, ਖੁਦ ਦੀ ਕੀਮਤ ਪਛਾਣੀ।

7/10
ਹਾਲਾਂਕਿ ਉਸ ਨੂੰ ਬਾਲੀਵੁੱਡ 'ਚ ਐਂਟਰੀ ਟਿਕਟ ਮਿਲ ਗਈ ਸੀ। ਉਸ ਨੂੰ ਬਾਲੀਵੁੱਡ ਸੁਪਰਸਟਾਰ ਦੇਵ ਆਨੰਦ ਨੇ ਆਪਣੀ ਫਿਲਮ 'ਚ ਚਾਂਸ ਦਿੱਤਾ ਸੀ। ਨੀਰੂ ਬਾਜਵਾ 'ਮੈਂ 16 ਬਰਸ ਕੀ' ਫਿਲਮ 'ਚ ਨਜ਼ਰ ਆਈ ਸੀ, ਪਰ ਇਹ ਫਿਲਮ ਬੁਰੀ ਤਰ੍ਹਾਂ ਪਿਟ ਗਈ ਸੀ।

8/10
ਪਰ ਇਸ ਦੇ ਬਾਵਜੂਦ ਨੀਰੂ ਨੇ ਹਿੰਮਤ ਨਹੀਂ ਹਾਰੀ। ਉਸ ਨੇ ਬਾਲੀਵੁੱਡ ਤੋਂ ਟੀਵੀ ਵੱਲ ਰੁਖ ਕਰ ਲਿਆ। ਟੀਵੀ ਅਭਿਨੇਤਰੀ ਦੇ ਰੂਪ 'ਚ ਨੀਰੂ ਬਾਜਵਾ ਨੇ ਸਫਲਤਾ ਮਿਲੀ।

9/10
ਇਸ ਤੋਂ ਬਾਅਦ ਉਸ ਦੇ ਟੈਲੇਂਟ ਤੇ ਖੂਬਸੂਰਤੀ ਸਦਕਾ ਉਸ ਨੂੰ ਪੰਜਾਬੀ ਫਿਲਮ 'ਅਸਾਂ ਨੂੰ ਮਾਣ ਵਤਨਾਂ ਦਾ' 'ਚ ਕੰਮ ਕਰਨ ਦਾ ਮੌਕਾ ਮਿਿਲਿਆ। ਇਹ ਫਿਲਮ ਹਿੱਟ ਹੋਈ ਅਤੇ ਨੀਰੂ ਬਾਜਵਾ ਨੂੰ ਪੰਜਾਬੀ ਇੰਡਸਟਰੀ 'ਚ ਜਗ੍ਹਾ ਮਿਲ ਗਈ।

10/10
ਪਰ ਉਸ ਨੂੰ ਹਾਲੇ ਵੀ ਮਨ ਮੁਤਾਬਕ ਸਫਲਤਾ ਨਹੀਂ ਮਿਲੀ ਸੀ। ਉਸ ਨੂੰ ਅਸਲੀ ਪਛਾਣ ਜਿੰਮੀ ਸ਼ੇਰਗਿੱਲ ਤੇ ਗਿੱਪੀ ਗਰੇਵਾਲ ਦੀ ਫਿਲਮ 'ਮੇਲ ਕਰਾਦੇ ਰੱਬਾ' ਤੋਂ ਮਿਲੀ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget