ਪੜਚੋਲ ਕਰੋ

ਸਾਰਾ ਨੇ ਭਰਾ ਇਬਰਾਹਿਮ ਲਈ ਜਨਮਦਿਨ 'ਤੇ ਕੀਤਾ ਅਨੌਖਾ ਕੇਕ ਆਰਡਰ, ਕਰੀਨਾ ਨੇ ਵੀ ਖਾਸ ਅੰਦਾਜ਼ 'ਚ ਕੀਤਾ ਵਿਸ਼, ਤਸਵੀਰਾਂ 'ਚ ਜ਼ਬਰਦਸਤ ਬੌਂਡਿੰਗ 

sara_kareena

1/8
ਅੱਜ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਦੇ ਭਰਾ ਅਤੇ ਅਦਾਕਾਰ ਸੈਫ ਅਲੀ ਖਾਨ ਦੇ ਬੇਟੇ ਇਬਰਾਹਿਮ ਅਲੀ ਖਾਨ ਦਾ ਜਨਮਦਿਨ ਹੈ। ਉਹ 20 ਸਾਲਾਂ ਦਾ ਹੋ ਗਿਆ ਹੈ। 

2/8
ਇਸ ਮੌਕੇ, ਸਾਰਾ ਅਲੀ ਖਾਨ ਨੇ ਆਪਣੇ ਭਰਾ ਲਈ ਫੁੱਟਬਾਲ ਥੀਮਡ ਕੇਕ ਦਾ ਆਰਡਰ ਦਿੱਤਾ। ਉਸਨੇ ਬੂਮਰੈਂਗ ਵੀਡੀਓ ਸਾਂਝੀ ਕੀਤੀ ਅਤੇ ਲਿਖਿਆ,
ਇਸ ਮੌਕੇ, ਸਾਰਾ ਅਲੀ ਖਾਨ ਨੇ ਆਪਣੇ ਭਰਾ ਲਈ ਫੁੱਟਬਾਲ ਥੀਮਡ ਕੇਕ ਦਾ ਆਰਡਰ ਦਿੱਤਾ। ਉਸਨੇ ਬੂਮਰੈਂਗ ਵੀਡੀਓ ਸਾਂਝੀ ਕੀਤੀ ਅਤੇ ਲਿਖਿਆ, "ਮੈਂ ਆਪਣੇ ਛੋਟੇ ਭਰਾ ਨੂੰ ਪਿਆਰ ਕਰਦੀ ਹਾਂ।"
3/8
ਇਸ ਕੇਕ 'ਚ ਇਬਰਾਹਿਮ ਨੂੰ ਫੁੱਟਬਾਲ ਟੀਮ ਚੇਲਸੀਆ ਦਾ ਖਿਡਾਰੀ ਦਿਖਾਇਆ ਗਿਆ ਹੈ। 

4/8
ਇਸਦੇ ਨਾਲ ਹੀ ਸਾਰਾ ਨੇ ਇਬਰਾਹਿਮ ਦੇ ਨਾਲ ਕਈ ਥ੍ਰੋਅਬੈਕ ਅਤੇ ਬਚਪਨ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਫੈਨਸ ਨਾਲ ਸ਼ੇਅਰ ਕੀਤੀਆਂ ਗਈਆਂ ਹਨ। 

5/8
ਇਨ੍ਹਾਂ ਤਸਵੀਰਾਂ 'ਚ ਸਾਰਾ ਅਤੇ ਇਬਰਾਹਿਮ ਦੀ ਬਾਂਡਿੰਗ ਦੇਖੀ ਜਾ ਸਕਦੀ ਹੈ। 

6/8
ਕਰੀਨਾ ਕਪੂਰ ਖਾਨ ਨੇ ਆਪਣੀ ਇੰਸਟਾ ਸਟੋਰੀ ਵਿੱਚ ਇਬਰਾਹਿਮ ਦੀ ਇੱਕ ਫੋਟੋ ਸਾਂਝੀ ਕੀਤੀ ਅਤੇ ਉਸ ਨੂੰ ਜਨਮਦਿਨ ਦੀ ਕਾਮਨਾ ਕੀਤੀ। ਕਰੀਨਾ ਨੇ ਸਟੋਰੀ 'ਚ ਵਿਸ਼ ਕਰਦਿਆਂ ਲਿਖਿਆ,
ਕਰੀਨਾ ਕਪੂਰ ਖਾਨ ਨੇ ਆਪਣੀ ਇੰਸਟਾ ਸਟੋਰੀ ਵਿੱਚ ਇਬਰਾਹਿਮ ਦੀ ਇੱਕ ਫੋਟੋ ਸਾਂਝੀ ਕੀਤੀ ਅਤੇ ਉਸ ਨੂੰ ਜਨਮਦਿਨ ਦੀ ਕਾਮਨਾ ਕੀਤੀ। ਕਰੀਨਾ ਨੇ ਸਟੋਰੀ 'ਚ ਵਿਸ਼ ਕਰਦਿਆਂ ਲਿਖਿਆ, "ਤੁਸੀਂ ਚੰਗੇ ਲੱਗ ਰਹੇ ਹੋ।" ਅਤੇ ਉਪਰ 'ਤੇ ਲਿਖਿਆ, "ਹੈਪੀ ਬਰਡੇ ਹੈਂਡਸਮ।"
7/8
ਸਾਰਾ-ਇਬਰਾਹਿਮ
ਸਾਰਾ-ਇਬਰਾਹਿਮ
8/8
ਸਾਰਾ-ਇਬਰਾਹਿਮ
ਸਾਰਾ-ਇਬਰਾਹਿਮ

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget