ਪੜਚੋਲ ਕਰੋ

Ileana Dcruz ਨੂੰ ਹੋਇਆ ਫਿਰ ਤੋਂ ਪਿਆਰ, Katrina Kaif ਦੇ ਭਰਾ ਨੂੰ ਕਰ ਰਹੀ ਡੇਟ! ਇਸ ਤਸਵੀਰ ਦੀ ਹੋ ਰਹੀ ਖੂਬ ਚਰਚਾ

Ileana Dcruz

1/7
ਫਿਲਮ ਇੰਡਸਟਰੀ 'ਚ ਰਿਸ਼ਤਿਆਂ ਦੇ ਸਮੀਕਰਨ ਵਿਗੜਦੇ ਰਹਿੰਦੇ ਹਨ। ਇਲਿਆਨਾ ਡੀਕਰੂਜ਼ ਦੇ ਇੱਕ ਵਾਰ ਫਿਰ ਪਿਆਰ ਵਿੱਚ ਹੋਣ ਦੀਆਂ ਚਰਚਾਵਾਂ ਤੇਜ਼ ਹੋ ਰਹੀਆਂ ਹਨ।

2/7
ਚਰਚਾਵਾਂ ਦੇ ਤੇਜ਼ ਹੋਣ ਦਾ ਕਾਰਨ ਇਹ ਤਸਵੀਰ ਬਣ ਗਈ ਹੈ, ਜਿਸ 'ਚ ਇਲਿਆਨਾ ਆਪਣੇ ਨਵੇਂ ਪਿਆਰ ਨਾਲ ਨਜ਼ਰ ਆ ਰਹੀ ਹੈ।

3/7
ਦਰਅਸਲ, ਇਹ ਤਸਵੀਰ ਮਾਲਦੀਵ ਦੀ ਹੈ, ਜਿੱਥੇ ਕੈਟਰੀਨਾ ਕੈਫ ਆਪਣੇ ਕਰੀਬੀਆਂ ਨਾਲ ਜਨਮਦਿਨ ਮਨਾਉਣ ਪਹੁੰਚੀ ਹੈ।

4/7
ਸਭ ਤੋਂ ਖਾਸ ਗੱਲ ਇਹ ਹੈ ਕਿ ਇਲਿਆਨਾ ਦਾ ਨਵਾਂ ਪਿਆਰ ਕੈਟਰੀਨਾ ਦਾ ਭਰਾ ਸੇਬੇਸਟੀਅਨ ਲੌਰੇਂਟ ਮਿਸ਼ੇਲ ਹੈ।

5/7
ਹੁਣ ਜਿੱਥੇ ਸੇਬੇਸਟੀਅਨ ਹੋਵੇਗਾ, ਉੱਥੇ ਇਲਿਆਨਾ ਵੀ ਹੋਵੇਗੀ। ਖਬਰਾਂ ਮੁਤਾਬਕ ਦੋਵੇਂ ਪਿਛਲੇ ਛੇ ਮਹੀਨਿਆਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ।

6/7
ਇਲਿਆਨਾ ਅਤੇ ਸੇਬੇਸਟੀਅਨ ਵੀ ਸੋਸ਼ਲ ਮੀਡੀਆ 'ਤੇ ਇਕ-ਦੂਜੇ ਨੂੰ ਫਾਲੋ ਕਰ ਰਹੇ ਹਨ।

7/7
ਦੱਸਿਆ ਜਾ ਰਿਹਾ ਹੈ ਕਿ ਇਲਿਆਨਾ ਅਤੇ ਸੇਬੇਸਟੀਅਨ ਬਾਂਦਰਾ ਸਥਿਤ ਕੈਟਰੀਨਾ ਦੇ ਪੁਰਾਣੇ ਘਰ 'ਚ ਹੈਂਗਆਊਟ ਕਰਦੇ ਨਜ਼ਰ ਆ ਰਹੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget