ਪੜਚੋਲ ਕਰੋ

In Pics: ਅਕਸ਼ੇ ਕੁਮਾਰ ਦੀ ਭੈਣ ਨੇ 15 ਸਾਲ ਵੱਡੇ ਇਸ ਸ਼ਖਸ ਨਾਲ ਪਰਿਵਾਰ ਖਿਲਾਫ ਜਾ ਕੇ ਕਰਵਾਇਆ ਵਿਆਹ, ਖਿਡਾਰੀ ਕੁਮਾਰ ਵੀ ਨਹੀਂ ਸੀ ਰਾਜ਼ੀ 

akshay_sister

1/8
ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਅਤੇ ਟਵਿੰਕਲ ਖੰਨਾ ਸੁਰਖੀਆਂ 'ਚ ਰਹਿੰਦੇ ਹਨ। ਹਾਲਾਂਕਿ, ਅਕਸ਼ੇ ਕੁਮਾਰ ਦੀ ਭੈਣ ਅਲਕਾ ਭਾਟੀਆ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ਅਲਕਾ ਮਸ਼ਹੂਰ ਪਰਿਵਾਰ ਤੋਂ ਹੋਣ ਦੇ ਬਾਵਜੂਦ ਵੀ ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ ਕਰਦੀ ਹੈ। ਅਲਕਾ ਦੀ ਨਿੱਜੀ ਜ਼ਿੰਦਗੀ ਬਹੁਤ ਦਿਲਚਸਪ ਹੈ। 

2/8
ਹਾਲਾਂਕਿ ਅਲਕਾ ਅਕਸਰ ਫਿਲਮੀ ਸਕ੍ਰੀਨਿੰਗ ਅਤੇ ਕਈ ਈਵੈਂਟਸ 'ਚ ਦਿਖਾਈ ਦਿੰਦੀ ਹੈ ਪਰ ਜ਼ਿਆਦਾਤਰ ਚਰਚਾਵਾਂ 'ਚ ਅਕਸ਼ੈ ਕੁਮਾਰ ਦੀ ਭੈਣ ਉਸ ਸਮੇਂ ਆਈ ਜਦੋਂ ਉਸ ਨੇ ਪਰਿਵਾਰ ਦੇ ਖਿਲਾਫ ਜਾ ਕੇ ਵਿਆਹ ਕਰਨ ਦਾ ਫੈਸਲਾ ਕੀਤਾ। ਅਲਕਾ ਭਾਟੀਆ ਨੇ ਆਪਣੇ ਤੋਂ 15 ਸਾਲ ਵੱਡੇ ਕਾਰੋਬਾਰੀ ਸੁਰੇਂਦਰ ਹੀਰਨੰਦਨੀ ਨਾਲ ਵਿਆਹ ਕਰਵਾ ਲਿਆ ਹੈ।

3/8
ਅਲਕਾ ਅਤੇ ਸੁਰੇਂਦਰ ਦਾ ਵਿਆਹ ਸਾਲ 2012 ਵਿੱਚ ਹੋਇਆ ਸੀ। ਸੁਰੇਂਦਰ ਕੰਸਟ੍ਰਕਸ਼ਨ ਕੰਪਨੀ ਹਿਰਨੰਦਨੀ ਗਰੁੱਪ ਦਾ ਮੈਨੇਜਿੰਗ ਡਾਇਰੈਕਟਰ ਹੈ।

4/8
ਰਿਪੋਰਟਾਂ ਦੇ ਅਨੁਸਾਰ, ਕਿਹਾ ਜਾਂਦਾ ਹੈ ਕਿ ਅਲਕਾ ਦਾ ਪਰਿਵਾਰ ਇਸ ਵਿਆਹ ਲਈ ਤਿਆਰ ਨਹੀਂ ਸੀ। ਇੱਥੋਂ ਤੱਕ ਕਿ ਅਕਸ਼ੇ ਕੁਮਾਰ ਵੀ ਨਹੀਂ ਚਾਹੁੰਦੇ ਸੀ ਕਿ ਅਲਕਾ ਸੁਰੇਂਦਰ ਨਾਲ ਵਿਆਹ ਕਰਵਾਵੇ। ਇਸ ਦਾ ਸਭ ਤੋਂ ਵੱਡਾ ਕਾਰਨ ਇਸ ਜੋੜੀ ਦੀ ਉਮਰ ਦਾ ਫਰਕ ਸੀ। 

5/8
ਦੱਸਿਆ ਜਾਂਦਾ ਹੈ ਕਿ ਦੋਵਾਂ ਦਾ ਕਾਫ਼ੀ ਸਮੇਂ ਤੋਂ ਅਫੇਅਰ ਚੱਲਿਆ ਸੀ। ਅਕਸ਼ੇ ਕੁਮਾਰ ਅਤੇ ਉਸ ਦਾ ਪਰਿਵਾਰ ਇਸ ਵਿਆਹ ਤੋਂ ਬਿਲਕੁਲ ਖੁਸ਼ ਨਹੀਂ ਸੀ। 

6/8
ਇਹ ਸੁਰੇਂਦਰ ਦਾ ਦੂਜਾ ਵਿਆਹ ਸੀ। ਗੁਰੂਦੁਆਰੇ 'ਚ ਦੋਹਾਂ ਨੇ ਵਿਆਹ ਕਰਵਾਇਆ ਅਤੇ ਅਕਸ਼ੇ -ਟਵਿੰਕਲ ਨੇ ਰਸਮਾਂ ਨਿਭਾਈਆਂ ਸੀ। 

7/8
ਵਰਕ ਫਰੰਟ ਦੀ ਗੱਲ ਕਰੀਏ ਤਾਂ ਅਕਸ਼ੈ ਕੁਮਾਰ ਦੀ ਭੈਣ ਅਲਕਾ ਹਾਊਸ ਵਾਈਫ ਹੈ। ਉਸ ਨੇ ਫਿਲਮ 'ਫੁਗਲੀ' ਵੀ ਪ੍ਰੋਡਿਊਸ ਕੀਤੀ ਹੈ।

8/8
ਅਕਸ਼ੈ ਕੁਮਾਰ ਦੀ ਭੈਣ
ਅਕਸ਼ੈ ਕੁਮਾਰ ਦੀ ਭੈਣ

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget