ਪੜਚੋਲ ਕਰੋ

In Pics: ਤਲਾਕ ਦੀਆਂ ਖ਼ਬਰਾਂ ਦੇ ਵਿਚਕਾਰ, ਚਾਰੂ ਅਸੋਪਾ ਨੇ ਧੀ ਜ਼ਿਆਨਾ ਦਾ ਪਹਿਲਾ ਜਨਮਦਿਨ ਮਨਾਇਆ, ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

photo

1/7
Ziana Sen Birthday: ਟੀਵੀ ਅਦਾਕਾਰਾ ਚਾਰੂ ਅਸੋਪਾ ਨੇ ਬੀਤੇ ਦਿਨ ਆਪਣੀ ਧੀ ਜ਼ਿਆਨਾ ਦਾ ਪਹਿਲਾ ਜਨਮਦਿਨ ਮਨਾਇਆ। ਅਦਾਕਾਰਾ ਨੇ ਹੁਣ ਇਸ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ।

2/7
ਚਾਰੂ ਅਸੋਪਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ। ਇਸ ਦੌਰਾਨ ਉਹ ਆਪਣੀ ਬੇਟੀ ਜੀਆਨਾ ਦਾ ਪਹਿਲਾ ਜਨਮਦਿਨ ਸੈਲੀਬ੍ਰੇਟ ਕਰਦੀ ਨਜ਼ਰ ਆਈ ਹੈ। ਇਸ ਦੀਆਂ ਕਈ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਜੀਆਨਾ ਬੇਹੱਦ ਕਿਊਟ ਲੁੱਕ 'ਚ ਨਜ਼ਰ ਆ ਰਹੀ ਹੈ।

3/7
ਇਹ ਤਸਵੀਰਾਂ ਚਾਰੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਜੀਆਨਾ  ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

4/7
ਤਸਵੀਰਾਂ 'ਚ ਜੀਆਨਾ ਚਿੱਟੇ ਰੰਗ ਦੀ ਡਰੈੱਸ 'ਚ ਕਿਸੇ ਦੂਤ ਦੀ ਤਰ੍ਹਾਂ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਦੇ ਵਾਲਾਂ 'ਚ ਪੋਨੀ ਵੀ ਬਣਾਈ ਗਈ ਹੈ।

5/7
ਇਸ ਦੇ ਨਾਲ ਹੀ ਇਨ੍ਹਾਂ ਤਸਵੀਰਾਂ 'ਚ ਚਾਰੂ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ। ਉਸ ਨੇ ਬਲੈਕ ਡ੍ਰੈੱਸ ਸ਼ਾਰਟ ਡਰੈੱਸ ਦੇ ਨਾਲ ਸ਼ਰਗ ਕੈਰੀ ਕੀਤਾ ਹੈ।

6/7
ਤਸਵੀਰਾਂ ਸ਼ੇਅਰ ਕਰਦੇ ਹੋਏ ਚਾਰੂ ਅਸੋਪਾ ਨੇ ਕੈਪਸ਼ਨ 'ਚ ਲਿਖਿਆ ਕਿ ਜਨਮਦਿਨ ਵਾਲੀ ਕੁੜੀ ਦੀਆਂ ਕੁਝ ਖੂਬਸੂਰਤ ਤਸਵੀਰਾਂ...

7/7
ਤਸਵੀਰਾਂ 'ਚ ਮਾਂ-ਬੇਟੀ ਦੀ ਬਾਂਡਿੰਗ ਫੈਨਜ਼ ਨੂੰ ਵੀ ਕਾਫੀ ਪਸੰਦ ਆ ਰਹੀ ਹੈ। ਤਸਵੀਰਾਂ ਨੂੰ ਹਜ਼ਾਰਾਂ ਲਾਈਕਸ ਅਤੇ ਕਮੈਂਟਸ ਵੀ ਮਿਲ ਚੁੱਕੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget