ਪੜਚੋਲ ਕਰੋ

In Pics: ਸਲਮਾਨ ਖਾਨ ਤੋਂ ਲੈ ਕੇ ਰਣਬੀਰ ਕਪੂਰ ਤੱਕ, ਭੈਣ ਭਰਾਵਾਂ ਦੇ ਵਿਆਹ 'ਚ ਰਸਮਾਂ ਨਿਭਾਉਂਦਿਆਂ ਦੀਆਂ ਖੂਬਸੂਰਤ ਤਸਵੀਰਾਂ

1

1/8
ਇਥੇ ਦੇਖੋ ਬਾਲੀਵੁੱਡ ਦੇ ਸਟਾਰਸ ਦੀਆਂ ਉਹ ਤਸਵੀਰਾਂ ਜਿਨ੍ਹਾਂ 'ਚ ਉਹ ਆਪਣੇ ਭੈਣ-ਭਰਾਵਾਂ ਦੇ ਵਿਆਹ 'ਚ ਰਸਮਾਂ ਨਿਭਾ ਰਹੇ ਹਨ।

2/8
ਰਿਤਿਕ ਰੌਸ਼ਨ ਦੀ ਵੱਡੀ ਭੈਣ ਦਾ ਨਾਂ ਸੁਨੈਨਾ ਰੋਸ਼ਨ ਹੈ। ਸੁਨੈਨਾ ਆਪਣੇ ਪਤੀ ਤੋਂ ਵੱਖ ਹੋ ਗਈ ਹੈ। ਸੁਨੈਨਾ ਕੈਂਸਰ ਤੋਂ ਪੀੜਤ ਸੀ। ਹਾਲਾਂਕਿ, ਹੁਣ ਉਹ ਕੀਮੋਥੈਰੇਪੀ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਗਈ ਹੈ। ਉਸਨੇ ਕਾਈਟਸ ਅਤੇ ਕ੍ਰੇਜ਼ੀ 4 ਫਿਲਮਾਂ ਵਿੱਚ ਸਹਿ-ਨਿਰਮਾਤਾ ਵਜੋਂ ਕੰਮ ਕੀਤਾ ਹੈ। ਉਨ੍ਹਾਂ ਦੇ ਵਿਆਹ ਵਿੱਚ ਰਿਤਿਕ ਨੇ ਇੱਕ ਭਰਾ ਹੋਣ ਦਾ ਫਰਜ਼ ਨਿਭਾਇਆ ਸੀ।

3/8
ਰਿਧੀਮਾ ਕਪੂਰ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਭੈਣ ਹੈ। ਉਸਦਾ ਵਿਆਹ 25 ਜਨਵਰੀ 2006 ਨੂੰ ਭਰਤ ਸਾਹਨੀ ਨਾਲ ਹੋਇਆ ਸੀ। ਇਸ ਵਿਆਹ ਵਿੱਚ ਰਣਬੀਰ ਨੇ ਭਰਾ ਹੋਣ ਦਾ ਪੂਰਾ ਫਰਜ਼ ਨਿਭਾਇਆ ਸੀ।

4/8
ਸ਼ਵੇਤਾ ਬਚਪਨ ਤੋਂ ਹੀ ਸਲਮਾਨ ਖਾਨ ਨਾਲ ਰੱਖੜੀ ਬੰਨ੍ਹਦੀ ਹੈ। ਇਸ ਦੇ ਪਿੱਛੇ ਦੀ ਕਹਾਣੀ ਇਹ ਹੈ ਕਿ ਇੱਕ ਦਿਨ ਸ਼ਵੇਤਾ ਸਲਮਾਨ ਦੇ ਘਰ ਪਹੁੰਚੀ ਅਤੇ ਕਹਿਣ ਲੱਗੀ ਕਿ ਉਹ ਸਲਮਾਨ ਨੂੰ ਰੱਖੜੀ ਬੰਨ੍ਹਣਾ ਚਾਹੁੰਦੀ ਹੈ। ਜਿਸ ਤੋਂ ਬਾਅਦ ਸਲਮਾਨ ਨੇ ਉਸ ਤੋਂ ਰੱਖੜੀ ਬਨੰਵਾਈ, ਉਹ ਅੱਜ ਤਕ ਇਸ ਰਿਸ਼ਤੇ ਨੂੰ ਕਾਇਮ ਰੱਖ ਰਹੀ ਹੈ।  ਇੱਥੋਂ ਤੱਕ ਕਿ ਉਸ ਨੇ ਸ਼ਵੇਤਾ ਦੇ ਵਿਆਹ ਵਿੱਚ ਕੰਨਿਆ ਦਾਨ ਵੀ ਕੀਤਾ ਸੀ।

5/8
ਸਲਮਾਨ ਖਾਨ ਆਪਣੀ ਛੋਟੀ ਭੈਣ ਅਰਪਿਤਾ ਖਾਨ ਸ਼ਰਮਾ ਨੂੰ ਬਹੁਤ ਪਿਆਰ ਕਰਦੇ ਹਨ। ਅਰਪਿਤਾ ਖਾਨ ਸ਼ਰਮਾ ਸਲੀਮ ਖਾਨ ਦੀ ਗੋਦ ਲਈ ਹੋਈ ਧੀ ਹੈ ਅਤੇ ਭਰਾ ਸਲਮਾਨ ਦੇ ਜੀਵਨ ਵਿੱਚ ਵਿਸ਼ੇਸ਼ ਸਥਾਨ ਰੱਖਦੀ ਹੈ। ਉਹ ਆਪਣੀ ਦੂਜੀ ਭੈਣ ਅਲਵੀਰਾ ਖਾਨ ਦੇ ਵੀ ਨੇੜੇ ਹੈ।

6/8
ਸ਼ਵੇਤਾ ਬੱਚਨ ਅਭਿਸ਼ੇਕ ਬੱਚਨ ਦੀ ਭੈਣ ਹੈ। ਸ਼ਵੇਤਾ ਦਾ ਵਿਆਹ ਕਾਰੋਬਾਰੀ ਨਿਖਿਲ ਨੰਦਾ ਨਾਲ ਹੋਇਆ ਹੈ। ਅਭਿਸ਼ੇਕ ਅਤੇ ਸ਼ਵੇਤਾ ਬੱਚਨ ਨੰਦਾ ਇੱਕ ਦੂਜੇ ਨੂੰ ਬਹੁਤ ਪਿਆਰ ਕਰਦੇ ਹਨ।

7/8
ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਭਰਾ ਕੁਸ਼ ਸਿਨਹਾ ਦੇ ਤਰੁਨਾ ਅਗਰਵਾਲ ਨਾਲ ਵਿਆਹ ਬਾਰੇ ਜਾਣਕਾਰੀ ਦਿੱਤੀ ਸੀ। ਉਸ ਨੇ ਇਕ ਤੋਂ ਬਾਅਦ ਇਕ ਕਈ ਤਸਵੀਰਾਂ ਸ਼ੇਅਰ ਕੀਤੀਆਂ। ਇਸ ਵਿਆਹ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਿਰਕਤ ਕੀਤੀ।

8/8
ਸੈਫ ਅਲੀ ਖਾਨ ਸੋਹਾ ਅਲੀ ਖਾਨ ਦੇ ਵੱਡੇ ਭਰਾ ਹਨ। ਸੋਹਾ ਨੇ 2015 ਵਿੱਚ ਕੁਨਾਲ ਖੇਮੂ ਨਾਲ ਵਿਆਹ ਕੀਤਾ ਸੀ। ਫਿਲਮ '99' ਵਿੱਚ ਇਕੱਠੇ ਕੰਮ ਕਰਨ ਤੋਂ ਬਾਅਦ, ਦੋਵਾਂ ਨੇ ਇੱਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ ਸੀ। ਕੁਨਾਲ-ਸੋਹਾ ਨੇ ਸਾਲ 2015 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸੀ। ਸਾਲ 2017 ਵਿੱਚ ਦੋਵਾਂ ਦੀ ਇੱਕ ਬੇਟੀ ਹੋਈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget