ਪੜਚੋਲ ਕਰੋ
In Pics: ਬਲੈਕ ਬ੍ਰਾਲੇਟ 'ਚ ਪੰਜਾਬੀ ਅਦਾਕਾਰਾ Sara Gurpal ਨੇ ਬਿਖੇਰਿਆ ਹੁਸਨ ਦਾ ਜਲਵਾ, ਤਸਵੀਰਾਂ ਦੇਖ ਮਦਹੋਸ਼ ਹੋਏ ਫੈਨਜ਼
Punjabi Actress Sara Gurpal
1/6

Sara Gurpal : ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਸਾਰਾ ਗੁਰਪਾਲ ਅਦਾਕਾਰੀ ਦੇ ਨਾਲ-ਨਾਲ ਆਪਣੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਈ ਰੱਖਦੀ ਹੈ। ਸਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਉਹ ਆਪਣੀਆਂ ਬੋਲਡ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਟ੍ਰੈਵਲ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਦਾ ਬੇਹੱਦ ਖੂਬਸੂਰਤ ਅਵਤਾਰ ਦੇਖਣ ਨੂੰ ਮਿਲਿਆ ਹੈ। ਜੋ ਕਾਫੀ ਵਾਇਰਲ ਹੋ ਰਿਹਾ ਹੈ। ਦੇਖੋ ਇਹਨਾਂ ਤਸਵੀਰਾਂ ਨੂੰ.....
2/6

ਸਾਰਾ ਗੁਰਪਾਲ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਜਿੱਥੇ ਲੱਖਾਂ ਲੋਕ ਉਸ ਨੂੰ ਫਾਲੋ ਕਰਦੇ ਹਨ।
Published at : 01 Jul 2022 11:51 AM (IST)
ਹੋਰ ਵੇਖੋ





















