In Pics: ਬਲੈਕ ਬ੍ਰਾਲੇਟ 'ਚ ਪੰਜਾਬੀ ਅਦਾਕਾਰਾ Sara Gurpal ਨੇ ਬਿਖੇਰਿਆ ਹੁਸਨ ਦਾ ਜਲਵਾ, ਤਸਵੀਰਾਂ ਦੇਖ ਮਦਹੋਸ਼ ਹੋਏ ਫੈਨਜ਼
Sara Gurpal : ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਸਾਰਾ ਗੁਰਪਾਲ ਅਦਾਕਾਰੀ ਦੇ ਨਾਲ-ਨਾਲ ਆਪਣੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਈ ਰੱਖਦੀ ਹੈ। ਸਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਉਹ ਆਪਣੀਆਂ ਬੋਲਡ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਟ੍ਰੈਵਲ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਦਾ ਬੇਹੱਦ ਖੂਬਸੂਰਤ ਅਵਤਾਰ ਦੇਖਣ ਨੂੰ ਮਿਲਿਆ ਹੈ। ਜੋ ਕਾਫੀ ਵਾਇਰਲ ਹੋ ਰਿਹਾ ਹੈ। ਦੇਖੋ ਇਹਨਾਂ ਤਸਵੀਰਾਂ ਨੂੰ.....
Download ABP Live App and Watch All Latest Videos
View In Appਸਾਰਾ ਗੁਰਪਾਲ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਜਿੱਥੇ ਲੱਖਾਂ ਲੋਕ ਉਸ ਨੂੰ ਫਾਲੋ ਕਰਦੇ ਹਨ।
ਸਾਰਾ ਗੁਰਪਾਲ ਕਈ ਪੰਜਾਬੀ ਸੰਗੀਤ ਐਲਬਮਾਂ ਅਤੇ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ। ਫੈਨਜ਼ ਉਸ ਦੇ ਲੁੱਕ ਦੇ ਦੀਵਾਨੇ ਹਨ।
ਤਸਵੀਰਾਂ 'ਚ ਸਾਰਾ ਕਾਫੀ ਹੌਟ ਨਜ਼ਰ ਆ ਰਹੀ ਹੈ ਅਤੇ ਉਸ ਦੀ ਮੁਸਕਰਾਹਟ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀ ਹੈ।
ਹਾਲ ਹੀ 'ਚ ਸਾਰਾ ਨੇ ਆਪਣਾ ਗਲੈਮਰਸ ਲੁੱਕ ਸ਼ੇਅਰ ਕੀਤਾ ਹੈ। ਜਿਸ 'ਚ ਉਹ ਬਲੈਕ ਬ੍ਰੇਲੇਟ ਅਤੇ ਬਲੂ ਜੀਨਸ 'ਚ ਨਜ਼ਰ ਆ ਰਹੀ ਹੈ।
ਇਸ ਤੋਂ ਇਲਾਵਾ ਸਾਰਾ ਟੀਵੀ ਦੇ ਸਭ ਤੋਂ ਵੱਡੇ ਰਿਐਲਿਟੀ ਸ਼ੋਅ ਬਿੱਗ ਬੌਸ 14 ਦਾ ਹਿੱਸਾ ਵੀ ਰਹਿ ਚੁੱਕੀ ਹੈ।