ਪੜਚੋਲ ਕਰੋ
Advertisement

In Pics: Sunny Leone ਨੇ ਪਤੀ ਤੇ ਬੱਚਿਆਂ ਨਾਲ ਮਨਾਈ ਗਣੇਸ਼ ਚਤੁਰਥੀ, ਸਾਹਮਣੇ ਆਈਆਂ ਟ੍ਰੈਡੀਸ਼ਨਲ ਲੁੱਕ 'ਚ ਖਾਸ ਤਸਵੀਰਾਂ
sunny
1/8

ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਨੇ ਗਣੇਸ਼ ਉਤਸਵ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ।
2/8

ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਪਤੀ ਅਤੇ ਬੱਚਿਆਂ ਨਾਲ ਗਣੇਸ਼ ਦੀ ਪੂਜਾ ਕਰਦੀ ਨਜ਼ਰ ਆ ਰਹੀ ਹੈ।
3/8

ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।
4/8

ਇਸ ਦੌਰਾਨ ਉਨ੍ਹਾਂ ਦੇ ਪਤੀ ਡੇਨੀਅਲ ਵੇਬਰ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ।
5/8

ਇਸ ਖਾਸ ਮੌਕੇ 'ਤੇ ਸੰਨੀ ਲਿਓਨ ਟ੍ਰੈਡੀਸ਼ਨਲ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।
6/8

ਸੰਨੀ ਲਿਓਨ ਨੇ ਆਪਣੇ ਬੱਚਿਆਂ ਨਾਲ ਗਣਪਤੀ ਤਿਉਹਾਰ ਮਨਾਇਆ।
7/8

ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਨੇ ਗਣੇਸ਼ ਉਤਸਵ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ।
8/8

ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਨੇ ਗਣੇਸ਼ ਉਤਸਵ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ।
Published at : 12 Sep 2021 12:52 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪਾਲੀਵੁੱਡ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ