ਪੜਚੋਲ ਕਰੋ

In Pics : ਖੂਬਸੂਰਤੀ 'ਚ ਬਾਲੀਵੁੱਡ ਨੂੰ ਵੀ ਮਾਤ ਦਿੰਦੀਆਂ ਹਨ ਪੰਜਾਬ ਦੀਆਂ ਇਹ ਹਸੀਨਾਵਾਂ, ਕਾਤਲਾਨਾ ਅੰਦਾਜ਼ ਤੁਹਾਨੂੰ ਵੀ ਕਰ ਦੇਵੇਗਾ ਦੀਵਾਨਾ

Sonam Bajwa

1/6
ਦੇਸ਼ 'ਚ ਬਾਲੀਵੁੱਡ ਤੋਂ ਇਲਾਵਾ ਹੁਣ ਪੰਜਾਬੀ ਇੰਡਸਟਰੀ ਨੇ ਵਿਦੇਸ਼ਾਂ 'ਚ ਵੀ ਆਪਣੀ ਪਛਾਣ ਬਣਾ ਲਈ ਹੈ।ਕਈ ਪੰਜਾਬੀ ਸਿਤਾਰੇ ਆਪਣੇ ਸਟਾਈਲ, ਲੁੱਕ ਅਤੇ ਟੈਲੇਂਟ ਲਈ ਪ੍ਰਸ਼ੰਸਕਾਂ 'ਚ ਕਾਫੀ ਮਸ਼ਹੂਰ ਹਨ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਪੰਜਾਬ ਦੀਆਂ ਉਨ੍ਹਾਂ 5 ਮਸ਼ਹੂਰ ਅਭਿਨੇਤਰੀਆਂ ਨਾਲ ਜਾਣੂ ਕਰਵਾਉਣ ਜਾ ਰਹੇ ਹਾਂ। ਜੋ ਸੁੰਦਰਤਾ ਵਿੱਚ ਬਾਲੀਵੁੱਡ ਅਭਿਨੇਤਰੀਆਂ ਦਾ ਮੁਕਾਬਲਾ ਕਰਦੀ ਹੈ। ਆਓ ਇਕ ਨਜ਼ਰ ਮਾਰੀਏ ਪੰਜਾਬ ਦੀਆਂ ਇਨ੍ਹਾਂ ਖ਼ੂਬਸੂਰਤਾਂ 'ਤੇ...

2/6
ਸਰਗੁਣ ਮਹਿਤਾ- ਟੀਵੀ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਸਰਗੁਣ ਮਹਿਤਾ ਅੱਜ ਪੰਜਾਬੀ ਸਿਨੇਮਾ ਦਾ ਖਾਸ ਹਿੱਸਾ ਬਣ ਚੁੱਕੀ ਹੈ। ਸਰਗੁਣ ਨੇ ਸਾਲ 2015 'ਚ ਫਿਲਮ 'ਅੰਗਰੇਜ਼' ਨਾਲ ਪੰਜਾਬ ਇੰਡਸਟਰੀ 'ਚ ਡੈਬਿਊ ਕੀਤਾ ਸੀ।

3/6
ਸਿਮਰਨ ਕੌਰ ਮੁੰਡੀ - ਸਾਬਕਾ ਫੈਮਿਨਾ ਮਿਸ ਇੰਡੀਆ ਸਿਮਰਨ ਕੌਰ ਮੁੰਡੀ ਵੀ ਆਪਣੀ ਖੂਬਸੂਰਤੀ ਨਾਲ ਪੰਜਾਬੀ ਦਰਸ਼ਕਾਂ ਦਾ ਦਿਲ ਜਿੱਤਦੀ ਰਹਿੰਦੀ ਹੈ। ਸਿਮਰਨ ਨੇ ਸਾਲ 2013 'ਚ ਫਿਲਮ 'ਬੈਸਟ ਆਫ ਲੱਕ' ਨਾਲ ਪੰਜਾਬੀ ਇੰਡਸਟਰੀ 'ਚ ਡੈਬਿਊ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਸਿਮਰਨ ਹਿੰਦੀ ਫਿਲਮਾਂ 'ਕੁਕੂ ਮਾਥੁਰ ਕੀ ਝੰਡ ਹੋ ਗਈ' ਅਤੇ 'ਕਿਸ ਕਿਸ ਕੋ ਪਿਆਰ ਕਰੂੰ' 'ਚ ਵੀ ਨਜ਼ਰ ਆ ਚੁੱਕੀ ਹੈ।

4/6
ਸੋਨਮ ਬਾਜਵਾ- ਹਾਲ ਹੀ 'ਚ ਦਿਲਜੀਤ ਦੋਸਾਂਝ ਨਾਲ ਫਿਲਮ ਹੌਸਲਾ ਰੱਖ 'ਚ ਨਜ਼ਰ ਆਈ ਅਦਾਕਾਰਾ ਸੋਨਮ ਬਾਜਵਾ ਦਾ ਜਨਮ 16 ਅਗਸਤ 1989 ਨੂੰ ਪੰਜਾਬ 'ਚ ਹੋਇਆ ਸੀ। ਸੋਨਮ ਦੀ ਖੂਬਸੂਰਤੀ ਦੇ ਲੱਖਾਂ ਪ੍ਰਸ਼ੰਸਕ ਹਨ। ਤੁਹਾਨੂੰ ਦੱਸ ਦੇਈਏ ਕਿ ਉਹ ਐਵਾਰਡ ਵਿਨਿੰਗ ਫਿਲਮ 'ਪੰਜਾਬ 1984' 'ਚ ਵੀ ਕੰਮ ਕਰ ਚੁੱਕੀ ਹੈ। ਇਸ ਫਿਲਮ 'ਚ ਸੋਨਮ ਦੇ ਕੰਮ ਦੀ ਕਾਫੀ ਤਾਰੀਫ ਹੋਈ ਸੀ।

5/6
ਹਿਮਾਂਸ਼ੀ ਖੁਰਾਣਾ— ਪੰਜਾਬੀ ਸਿਨੇਮਾ ਦੀ ਹੌਟ ਅਤੇ ਬੋਲਡ ਅਭਿਨੇਤਰੀਆਂ 'ਚੋਂ ਇਕ ਹਿਮਾਂਸ਼ੀ ਖੁਰਾਣਾ ਦੀ ਪੰਜਾਬ 'ਚ ਕਾਫੀ ਫੈਨ ਫਾਲੋਇੰਗ ਹੈ। ਦੱਸ ਦੇਈਏ ਕਿ ਹਿਮਾਂਸ਼ੀ ਨੇ ਫਿਲਮ 'ਸਾਡਾ ਹੱਕ' ਨਾਲ ਫਿਲਮਾਂ 'ਚ ਐਂਟਰੀ ਕੀਤੀ ਸੀ। ਇਸ ਦੇ ਨਾਲ ਹੀ ਉਹ ਕਈ ਮਿਊਜ਼ਿਕ ਐਲਬਮਾਂ 'ਚ ਵੀ ਨਜ਼ਰ ਆ ਚੁੱਕੀ ਹੈ। ਉਸ ਨੇ 'ਬਿੱਗ ਬੌਸ' ਦੇ ਸੀਜ਼ਨ 13 'ਚ ਵੀ ਹਿੱਸਾ ਲਿਆ ਸੀ।

6/6
ਨਵਨੀਤ ਕੌਰ ਢਿੱਲੋਂ - ਸਾਬਕਾ ਮਿਸ ਵਰਲਡ ਪ੍ਰਤੀਯੋਗੀ ਨਵਨੀਤ ਕੌਰ ਢਿੱਲੋਂ ਪੰਜਾਬੀ ਸਿਨੇਮਾ ਦੀਆਂ ਬੁਲੰਦ ਅਤੇ ਖੂਬਸੂਰਤ ਅਭਿਨੇਤਰੀਆਂ ਵਿੱਚੋਂ ਇੱਕ ਹੈ। ਨਵਨੀਤ ਨੇ ਆਪਣੀ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਸਾਲ 2016 ਵਿੱਚ ਪੰਜਾਬੀ ਫਿਲਮ ਅੰਬਰਸਰੀਆ ਨਾਲ ਕੀਤੀ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Delhi Police ਨੇ 2 ਆਰੋਪੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰAmritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗExit Poll ਦੇ ਨਤਿਜਿਆਂ ਤੋਂ ਬਾਅਦ ਬੋਲੇ ਹੁੱਡਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget