ਪੜਚੋਲ ਕਰੋ
In Pics: ਟਾਈਗਰ ਸ਼ਰੌਫ ਦੀ ਭੈਣ ਕ੍ਰਿਸ਼ਨਾ ਸ਼ਰੌਫ ਨੇ ਫਲੌਂਟ ਕੀਤੀ ਲੋਅ ਵੇਸਟ ਬਿਕੀਨੀ ਲੁੱਕ, ਸਟਨਿੰਗ ਲੁੱਕ ਦੇਖ ਫੈਨਸ ਹੋਏ ਹੈਰਾਨ
krishna_shroff
1/7

ਟਾਈਗਰ ਸ਼ਰਾਫ ਦੀ ਭੈਣ ਕ੍ਰਿਸ਼ਨਾ ਸ਼ਰੌਫ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਬੋਲਡ ਅਤੇ ਗਲੈਮਰਸ ਫੋਟੋਆਂ ਸ਼ੇਅਰ ਕਰਦੀ ਰਹਿੰਦੀ ਹੈ।
2/7

ਉਹ ਆਪਣੇ ਸ਼ਾਨਦਾਰ ਲੁੱਕ ਨਾਲ ਬਾਲੀਵੁੱਡ ਦੀਆਂ ਕਈ ਅਭਿਨੇਤਰੀਆਂ ਨੂੰ ਫੇਲ ਕਰਦੀ ਹੈ। ਹਾਲ ਹੀ ਵਿੱਚ, ਉਸ ਨੇ ਇੰਸਟਾਗ੍ਰਾਮ 'ਤੇ ਕਾਫ਼ੀ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ।
Published at : 30 May 2021 03:37 PM (IST)
ਹੋਰ ਵੇਖੋ





















