ਪੜਚੋਲ ਕਰੋ

Indian Army Day 2023: ਸ਼ੇਰ ਸ਼ਾਹ ਤੋਂ ਮੇਜਰ ਤੱਕ, ਇਹ ਫਿਲਮਾਂ ਭਾਰਤੀ ਫੌਜ ਦੇ ਜਜ਼ਬੇ ਨੂੰ ਕਰਦੀਆਂ ਨੇ ਸਲਾਮ

ਦੇਸ਼ ਅੱਜ 'ਭਾਰਤੀ ਸੈਨਾ ਦਿਵਸ' ਮਨਾ ਰਿਹਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਭਾਰਤੀ ਫੌਜ ਅਤੇ ਯੁੱਧ 'ਤੇ ਬਣੀਆਂ ਫਿਲਮਾਂ ਬਾਰੇ ਜੋ ਭਾਰਤੀ ਦਰਸ਼ਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਰੱਖਦੀਆਂ ਹਨ।

ਸ਼ੇਰ ਸ਼ਾਹ ਤੋਂ ਮੇਜਰ ਤੱਕ, ਇਹ ਫਿਲਮਾਂ ਭਾਰਤੀ ਫੌਜ ਦੇ ਜਜ਼ਬੇ ਨੂੰ ਕਰਦੀਆਂ ਨੇ ਸਲਾਮ

1/6
ਅੱਜ ਭਾਵ 15 ਜਨਵਰੀ ਨੂੰ ਹਰ ਸਾਲ ਭਾਰਤੀ ਫੌਜ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੀ ਸ਼ਾਨ ਨੂੰ ਕਾਇਮ ਰੱਖਣ ਲਈ ਉਨ੍ਹਾਂ ਸੈਨਿਕਾਂ ਨੂੰ ਸਲਾਮ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਦੇਸ਼ ਲਈ ਆਪਣਾ ਬਲਿਦਾਨ ਦਿੱਤਾ। ਭਾਰਤੀਆਂ ਦੇ ਦਿਲਾਂ 'ਚ ਉਨ੍ਹਾਂ ਬਹਾਦਰ ਸੈਨਿਕਾਂ ਲਈ ਖਾਸ ਥਾਂ ਹੈ। ਇਸ ਕਾਰਨ ਭਾਰਤੀ ਫੌਜ 'ਤੇ ਬਾਲੀਵੁੱਡ 'ਚ ਕਈ ਸ਼ਾਨਦਾਰ ਫਿਲਮਾਂ ਬਣੀਆਂ ਹਨ। ਇਸ ਮੌਕੇ ਆਓ ਜਾਣਦੇ ਹਾਂ ਉਨ੍ਹਾਂ ਫਿਲਮਾਂ ਬਾਰੇ...

2/6
2016 'ਚ 'ਉਰੀ' ਕਾਂਡ ਦਾ ਬਦਲਾ ਲੈਣ ਲਈ ਭਾਰਤੀ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਸਰਜੀਕਲ ਸਟ੍ਰਾਈਕ ਕੀਤੀ ਸੀ। ਫਿਲਮ ਦੀ ਕਹਾਣੀ ਉਸੇ ਘਟਨਾ 'ਤੇ ਆਧਾਰਿਤ ਹੈ, ਜਿਸ 'ਚ ਵਿੱਕੀ ਕੌਸ਼ਲ, ਯਾਮੀ ਗੌਤਮ, ਪਰੇਸ਼ ਰਾਵਲ ਵਰਗੇ ਸਿਤਾਰੇ ਨਜ਼ਰ ਆਏ ਸਨ।

3/6
ਫਿਲਮ 'ਟੈਂਗੋ ਚਾਰਲੀ' ਸਾਲ 2005 'ਚ ਰਿਲੀਜ਼ ਹੋਈ ਸੀ। ਫਿਲਮ 'ਚ ਅਜੇ ਦੇਵਗਨ, ਬੌਬੀ ਦਿਓਲ, ਸੁਨੀਲ ਸ਼ੈੱਟੀ ਵਰਗੇ ਕਲਾਕਾਰ ਨਜ਼ਰ ਆਏ ਸਨ। ਫਿਲਮ ਇੱਕ ਫੌਜੀ ਦੀ ਜ਼ਿੰਦਗੀ ਅਤੇ ਉਸਦੇ ਸੰਘਰਸ਼ ਨੂੰ ਦਰਸਾਉਂਦੀ ਹੈ।

4/6
ਭਾਰਤੀ ਫੌਜ 'ਤੇ ਬਣੀ ਫਿਲਮ 'LOC ਕਾਰਗਿਲ' ਭਾਰਤ ਅਤੇ ਪਾਕਿਸਤਾਨ ਵਿਚਾਲੇ ਲੜੇ ਗਏ ਕਾਰਗਿਲ ਯੁੱਧ 'ਤੇ ਆਧਾਰਿਤ ਹੈ। ਇਸ ਵਿੱਚ ਸੰਜੇ ਦੱਤ, ਅਜੈ ਦੇਵਗਨ ਅਤੇ ਅਭਿਸ਼ੇਕ ਬੱਚਨ ਵਰਗੇ ਕਲਾਕਾਰ ਨਜ਼ਰ ਆਏ ਸਨ।

5/6
ਰਿਤਿਕ ਰੋਸ਼ਨ, ਪ੍ਰਿਟੀ ਜ਼ਿੰਟਾ, ਅਮਿਤਾਭ ਬੱਚਨ ਸਟਾਰਰ 'ਲਕਸ਼ਯ' 1999 ਦੀ ਕਾਰਗਿਲ ਜੰਗ 'ਤੇ ਆਧਾਰਿਤ ਇੱਕ ਸ਼ਾਨਦਾਰ ਫਿਲਮ ਹੈ। ਇਸ ਦੀ ਕਹਾਣੀ ਲੈਫਟੀਨੈਂਟ ਕਰਨ ਸ਼ੇਰਗਿੱਲ ਦੇ ਦੁਆਲੇ ਬੁਣੀ ਗਈ ਹੈ।

6/6
ਸਾਲ 1997 'ਚ ਆਈ 'ਬਾਰਡਰ' 1971 ਦੀ ਭਾਰਤ-ਪਾਕਿਸਤਾਨ ਜੰਗ ਦੀਆਂ ਅਸਲ ਘਟਨਾਵਾਂ 'ਤੇ ਆਧਾਰਿਤ ਹੈ। ਫਿਲਮ ਵਿੱਚ ਸਨੀ ਦਿਓਲ, ਸੁਨੀਲ ਸ਼ੈੱਟੀ, ਅਕਸ਼ੈ ਖੰਨਾ, ਜੈਕੀ ਸ਼ਰਾਫ ਅਤੇ ਕੁਲਭੂਸ਼ਣ ਖਰਬੰਦਾ ਵਰਗੇ ਦਿੱਗਜ ਕਲਾਕਾਰਾਂ ਨੇ ਕੰਮ ਕੀਤਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget