ਪੜਚੋਲ ਕਰੋ
ਕੀ The Kapil Sharma Show ਤੋਂ ਅਰਚਨਾ ਪੂਰਨ ਸਿੰਘ ਦੀ ਹੋ ਰਹੀ ਛੁੱਟੀ? ਅਦਾਕਾਰਾ ਨੇ ਚੁੱਪ ਤੋੜੀ, ਜਾਣੋ ਕੀ ਕਿਹਾ
ਕੀ The Kapil Sharma Show ਤੋਂ ਅਰਚਨਾ ਪੂਰਨ ਸਿੰਘ ਦੀ ਹੋ ਰਹੀ ਛੁੱਟੀ? ਅਦਾਕਾਰਾ ਨੇ ਚੁੱਪ ਤੋੜੀ, ਜਾਣੋ ਕੀ ਕਿਹਾ
1/5

ਮਸ਼ਹੂਰ ਟੀਵੀ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਜਲਦ ਵਾਪਸੀ ਕਰਨ ਜਾ ਰਿਹਾ ਹੈ। ਪ੍ਰਸ਼ੰਸਕਾਂ ਨੂੰ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਹਾਲ ਹੀ ਵਿੱਚ ਭਾਰਤੀ ਸਿੰਘ ਅਤੇ ਕ੍ਰਿਸ਼ਨ ਅਭਿਸ਼ੇਕ ਨੇ ਟੈਲੀਵੀਜ਼ਨ ਉੱਤੇ ਸ਼ੋਅ ਦੀ ਵਾਪਸੀ ਦੀ ਪੁਸ਼ਟੀ ਕੀਤੀ ਸੀ। ਹਾਲ ਹੀ ਵਿੱਚ ਭਾਰਤੀ ਸਿੰਘ ਨੇ ਕਿਹਾ ਸੀ ਕਿ ਜਲਦੀ ਹੀ ਇਹ ਸ਼ੋਅ ਦਰਸ਼ਕਾਂ ਦੇ ਸਾਹਮਣੇ ਆਉਣ ਵਾਲਾ ਹੈ। ਸ਼ੋਅ ਨੂੰ ਲੈ ਕੇ ਇਕ ਹੋਰ ਖਬਰ ਸਾਹਮਣੇ ਆਈ ਹੈ।
2/5

ਦਰਅਸਲ, ਸ਼ੋਅ ਦੀ ਸਪੈਸ਼ਲ ਜੱਜ ਅਰਚਨਾ ਪੂਰਨ ਸਿੰਘ ਵੱਲੋਂ ਸ਼ੋਅ ਨੂੰ ਛੱਡਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ, ਉਨ੍ਹਾਂ ਇਸ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ। ਉਨ੍ਹਾਂ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਮੈਨੂੰ ਅਜਿਹੀਆਂ ਘਟਨਾਵਾਂ ਬਾਰੇ ਪਤਾ ਨਹੀਂ ਹੈ। ਮੈਂ ਇਸ ਦੇ ਆਉਣ ਵਾਲੇ ਸੀਜ਼ਨ ਵਿੱਚ ਸ਼ੋਅ ਦਾ ਹਿੱਸਾ ਬਣਨ ਜਾ ਰਹੀ ਹਾਂ।
Published at : 30 Jun 2021 03:36 PM (IST)
ਹੋਰ ਵੇਖੋ





















