ਪੜਚੋਲ ਕਰੋ
Money Laundering Case: ਕੋਰਟ ਤੋਂ ਬਾਹਰ ਨਿਕਲਦੇ ਸਮੇਂ ਇੰਜ ਚਿਹਰਾ ਲੁਕਾਉਂਦੀ ਨਜ਼ਰ ਆਈ ਜੈਕਲੀਨ ਫ਼ਰਨਾਂਡੀਜ਼, ਦੇਖੋ ਤਸਵੀਰਾਂ
Sukesh Chandrasekhar Case: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਸੋਮਵਾਰ ਨੂੰ ਜੈਕਲੀਨ ਨੂੰ ਪਟਿਆਲਾ ਹਾਊਸ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ।
ਕੋਰਟ ਤੋਂ ਬਾਹਰ ਨਿਕਲਦੇ ਸਮੇਂ ਇੰਜ ਚਿਹਰਾ ਲੁਕਾਉਂਦੀ ਨਜ਼ਰ ਆਈ ਜੈਕਲੀਨ ਫ਼ਰਨਾਂਡੀਜ਼, ਦੇਖੋ ਤਸਵੀਰਾਂ
1/8

200 ਕਰੋੜ ਦੀ ਫਿਰੌਤੀ ਦੇ ਮਾਮਲੇ 'ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ ਨਾਂ ਕਾਫੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜੈਕਲੀਨ ਫਰਨਾਂਡੀਜ਼ ਨੂੰ ਸੋਮਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ 50,000 ਰੁਪਏ ਦੇ ਨਿੱਜੀ ਮੁਚਲਕੇ 'ਤੇ ਅੰਤ੍ਰਿਮ ਜ਼ਮਾਨਤ ਮਿਲ ਗਈ।
2/8

ਜੈਕਲੀਨ ਫਰਨਾਂਡੀਜ਼ 200 ਕਰੋੜ ਦੀ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਬਾਹਰ ਨਿਕਲਦੇ ਸਮੇਂ ਆਪਣਾ ਚਿਹਰਾ ਲੁਕਾਉਂਦੀ ਨਜ਼ਰ ਆਈ।
Published at : 26 Sep 2022 06:48 PM (IST)
ਹੋਰ ਵੇਖੋ





















