ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਵਿਆਹ ਦੇ ਬੰਧਨ 'ਚ ਬੱਝੇ ਪੰਜਾਬੀ ਅਦਾਕਾਰ Jagjeet Sandhu, ਸੋਸ਼ਲ ਮੀਡੀਆ 'ਤੇ ਕੀਤਾ ਖੁਲਾਸਾ

Jagjeet Sandhu

1/5
ਚੰਡੀਗੜ੍ਹ: ਭਾਰਤ 'ਚ ਵਿਆਹਾਂ ਦਾ ਸੀਜ਼ਨ ਪੂਰੇ ਜ਼ੋਰਾਂ 'ਤੇ ਸ਼ੁਰੂ ਹੈ।ਇਸ ਸੀਜ਼ਨ 'ਚ ਕਈ ਫ਼ਿਲਮੀ ਸਿਤਾਰੀ ਵੀ ਵਿਆਹ ਕਰਵਾ ਰਹੇ ਹਨ।

2/5
ਤਾਜ਼ਾ ਜਾਣਕਾਰੀ ਮੁਤਾਬਿਕ ਪੰਜਾਬ ਫ਼ਿਲਮ 'ਸੁਫਨਾ' ਦੇ ਅਦਾਕਾਰ ਜਗਜੀਤ ਸੰਧੂ ਵੀ ਵਿਆਹ ਦੇ ਬੰਧਨ 'ਚ ਬੱਝ ਗਏ ਹਨ।

3/5
ਜਗਜੀਤ ਸੰਧੂ ਨੇ ਆਪਣੀ ਜ਼ਿਦੰਗੀ ਦੇ ਪਿਆਰ ਨਾਲ ਅਨੰਦ ਕਾਰਜ ਕਰਵਾਏ।ਸੰਧੂ ਦਾ ਵਿਆਹ ਪੰਜਾਬੀ ਰੀਤੀ ਰਿਵਾਜ਼ਾਂ ਦੇ ਨਾਲ ਹੋਇਆ।

4/5
ਵਿਆਹ 'ਚ ਲਾੜੀ ਬ੍ਰਾਈਡਲ ਆਊਟਫਿਟ 'ਚ ਕਾਫੀ ਖੂਬਸੂਰਤ ਲੱਗ ਰਹੀ ਸੀ। ਉਸਨੇ ਲਾਲ ਲਹਿੰਗਾ ਅਤੇ ਸਜਾਵਟੀ ਗਹਿਣਿਆਂ ਦੀ ਚੋਣ ਕੀਤੀ ਜਦੋਂ ਕਿ ਦੂਜੇ ਪਾਸੇ ਜਗਜੀਤ ਨੇ ਲਾਲ ਪੱਗ ਨਾਲ ਦੁਲਹਨ ਦੇ ਲਹਿੰਗਾ ਨਾਲ ਮੈਚਿੰਗ ਕੀਤੀ। ਅਭਿਨੇਤਾ ਨੇ ਕਰੀਮ ਰੰਗ ਦੀ, ਸ਼ਿੰਗਾਰੀ ਸ਼ੇਰਵਾਨੀ ਪਹਿਨੀ ਹੋਈ ਸੀ।

5/5
ਜਗਜੀਤ ਨੇ ਅਧਿਕਾਰਤ ਤੌਰ 'ਤੇ ਆਪਣੇ ਵਿਆਹ ਦਾ ਖੁਲਾਸਾ ਸੋਸ਼ਲ ਮੀਡੀਆ 'ਤੇ ਆਪਣੇ ਵਿਆਹ ਦੀ ਝਲਕ ਸਾਂਝਾ ਕਰਕੇ ਕੀਤਾ। ਕੁਝ ਹਫ਼ਤੇ ਪਹਿਲਾਂ, ਉਸਨੇ ਆਪਣੇ ਨਵੇਂ ਸੁਪਨਿਆਂ ਵਾਲੇ ਘਰ ਦੀ ਇੱਕ ਤਸਵੀਰ ਸਾਂਝੀ ਕੀਤੀ ਸੀ। ਇਸ ਅਭਿਨੇਤਾ ਨੇ ਨਾ ਸਿਰਫ ਪਾਲੀਵੁੱਡ ਇੰਡਸਟਰੀ ਸਗੋਂ ਬਾਲੀਵੁੱਡ 'ਚ ਵੀ ਆਪਣਾ ਨਾਂ ਰੌਸ਼ਨ ਕੀਤਾ ਹੈ। ਉਸਨੇ ਪਤਾਲ ਲੋਕ ਨਾਮਕ ਵੈੱਬ ਸੀਰੀਜ਼ ਵਿੱਚ ਕੰਮ ਕੀਤਾ ਹੈ।ਜਿਸਨੇ ਉਸਨੂੰ ਦਰਸ਼ਕਾਂ ਵੱਲੋਂ ਭਰਪੂਰ  ਪਿਆਰ ਲੈਣ ਵੀ ਮਦਦ ਕੀਤੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget