ਪੜਚੋਲ ਕਰੋ

ਜਾਨ੍ਹਵੀ ਕਪੂਰ ਨੂੰ ਗੱਡੀ 'ਚ ਬਦਲਣੇ ਪਏ ਕੱਪੜੇ, ਤਸਵੀਰਾਂ ਹੋ ਰਹੀਆਂ ਵਾਇਰਲ

1/6
ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਕਾਰ 'ਚ ਕੱਪੜੇ ਬਦਲਦੀ ਦਿਖੀ। ਉਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਾਰਟੀ ਦੌਰਾਨ ਜਾਹਨ੍ਹਵੀ ਬੇਹੱਦ ਹੌਟ ਲੱਗ ਰਹੀ ਸੀ।

2/6
ਜਾਨ੍ਹਵੀ ਦਾ ਇਹ ਅੰਦਾਜ਼ ਲੋਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ।

3/6
ਤਸਵੀਰਾਂ 'ਚ ਉਹ ਬੋਲਡ ਲੁਕ ਦੇ ਰਹੀ ਹੈ। ਜਾਨ੍ਹਵੀ ਦੇ ਫੈਂਸ ਤਸਵੀਰਾਂ ਦੀ ਤਾਰੀਫ ਕਰ ਰਹੀ ਹੈ।

4/6
ਪਾਰਟੀ ਤੋਂ ਬਾਅਦ ਜਾਨ੍ਹਵੀ ਆਪਣੀ ਕਾਰ 'ਚ ਹੀ ਕੱਪੜੇ ਬਦਲਦੀ ਦਿਖੀ। ਫਲਾਈਟ ਫੜ੍ਹਨ ਦੀ ਜਲਦੀ ਕਾਰਨ ਉਹ ਘਰ ਜਾਕੇ ਚੇਂਜ ਨਹੀਂ ਕਰ ਸਕੀ।

5/6
ਫਲਾਈਟ 'ਚ ਬੈਠਣ ਤੋਂ ਬਾਅਦ ਜਾਨ੍ਹਵੀ ਨੇ ਇਸ ਅੰਦਾਜ਼ 'ਚ ਫੋਟੋ ਕਲਿੱਕ ਕਰਵਾਇਆ। ਕੋਵਿਡ-19 ਨਿਯਮ ਦਾ ਪਾਲਣ ਕਰਦਿਆਂ ਉਨ੍ਹਾਂ ਮਾਸਕ ਪਹਿਨਿਆ ਸੀ।

6/6
ਫਿਲਮ ਰੂਹੀ ਦੀ ਗੱਲ ਕਰੀਏ ਤਾਂ ਇਹ ਇਕ ਹੌਰਰ ਕਾਮੇਡੀ ਹੈ। ਜਿਸ ਚ ਜਾਨ੍ਹਵੀ ਡਬਲ ਰੋਲ 'ਚ ਨਜ਼ਰ ਆਵੇਗੀ। ਉਨ੍ਹਾਂ ਦਾ ਇਹ ਰੂਪ ਚੁੜੇਲ ਰੂਹੀ ਦਾ ਹੋਵੇਗਾ ਜਦਕਿ ਦੂਜਾ ਰੂਪ ਫਜ਼ਾ ਦਾ ਹੋਵੇਗਾ। ਫਿਲਮ ਦੇ ਡਾਇਰੈਕਟਰ ਹਾਰਦਿਕ ਮਹਿਤਾ ਹਨ। ਇਸ 'ਚ ਜਾਨ੍ਹਵੀ ਤੋਂ ਇਲਾਵਾ ਰਾਜਕੁਮਾਰ ਰਾਓ ਤੇ ਵਰੁਣ ਸ਼ਰਮਾ ਨਜ਼ਰ ਆਉਣਗੇ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget