ਪੜਚੋਲ ਕਰੋ
(Source: ECI/ABP News)
ਕਲਰਫੁੱਲ ਡਰੈੱਸ 'ਚ Good Luck Jerry ਦਾ ਪ੍ਰਮੋਸ਼ਨ ਕਰਨ ਪੁੱਜੀ Janhvi Kapoor, ਖੂਬਸੂਰਤ ਅਦਾਵਾਂ ਜਿੱਤ ਲੈਣਗੀਆਂ ਦਿਲ!
ਬਾਲੀਵੁੱਡ ਅਭਿਨੇਤਰੀ ਜਾਹਨਵੀ ਕਪੂਰ ਬੀ-ਟਾਊਨ ਦੀਆਂ ਟਾਪ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ। ਜਾਨ੍ਹਵੀ ਕਪੂਰ ਮਰਹੂਮ ਅਦਾਕਾਰਾ ਸ਼੍ਰੀਦੇਵੀ ਅਤੇ ਬੋਨੀ ਕਪੂਰ ਦੀ ਬੇਟੀ ਹੈ।
ਜਾਹਨਵੀ ਕਪੂਰ
1/7
![ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਫਿਲਮ 'ਗੁੱਡ ਲੱਕ ਜੈਰੀ' ਦੇ ਪ੍ਰਮੋਸ਼ਨ 'ਚ ਲੱਗੀ ਹੋਈ ਹੈ। ਪ੍ਰਮੋਸ਼ਨ ਦੌਰਾਨ ਉਸ ਦੀਆਂ ਕੁਝ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।](https://cdn.abplive.com/imagebank/default_16x9.png)
ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਫਿਲਮ 'ਗੁੱਡ ਲੱਕ ਜੈਰੀ' ਦੇ ਪ੍ਰਮੋਸ਼ਨ 'ਚ ਲੱਗੀ ਹੋਈ ਹੈ। ਪ੍ਰਮੋਸ਼ਨ ਦੌਰਾਨ ਉਸ ਦੀਆਂ ਕੁਝ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।
2/7
![ਬਾਲੀਵੁੱਡ ਅਭਿਨੇਤਰੀ ਜਾਹਨਵੀ ਕਪੂਰ ਬੀ-ਟਾਊਨ ਦੀਆਂ ਟਾਪ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ। ਜਾਨ੍ਹਵੀ ਕਪੂਰ ਮਰਹੂਮ ਅਦਾਕਾਰਾ ਸ਼੍ਰੀਦੇਵੀ ਅਤੇ ਬੋਨੀ ਕਪੂਰ ਦੀ ਬੇਟੀ ਹੈ।](https://cdn.abplive.com/imagebank/default_16x9.png)
ਬਾਲੀਵੁੱਡ ਅਭਿਨੇਤਰੀ ਜਾਹਨਵੀ ਕਪੂਰ ਬੀ-ਟਾਊਨ ਦੀਆਂ ਟਾਪ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ। ਜਾਨ੍ਹਵੀ ਕਪੂਰ ਮਰਹੂਮ ਅਦਾਕਾਰਾ ਸ਼੍ਰੀਦੇਵੀ ਅਤੇ ਬੋਨੀ ਕਪੂਰ ਦੀ ਬੇਟੀ ਹੈ।
3/7
![ਜਾਹਨਵੀ ਕਪੂਰ ਦੀ ਫਿਲਮ 'ਗੁੱਡ ਲੱਕ ਜੈਰੀ' ਨਿਰਦੇਸ਼ਕ OTT ਡਿਜ਼ਨੀ ਹੌਟਸਟਾਰ 'ਤੇ ਰਿਲੀਜ਼ ਹੋ ਗਈ ਹੈ।](https://cdn.abplive.com/imagebank/default_16x9.png)
ਜਾਹਨਵੀ ਕਪੂਰ ਦੀ ਫਿਲਮ 'ਗੁੱਡ ਲੱਕ ਜੈਰੀ' ਨਿਰਦੇਸ਼ਕ OTT ਡਿਜ਼ਨੀ ਹੌਟਸਟਾਰ 'ਤੇ ਰਿਲੀਜ਼ ਹੋ ਗਈ ਹੈ।
4/7
![ਜਾਹਨਵੀ ਕਪੂਰ ਦੀ ਫਿਲਮ 'ਗੁੱਡ ਲੱਕ ਜੈਰੀ' ਨੂੰ ਆਲੋਚਕਾਂ ਵੱਲੋਂ ਮਿਲੀ-ਜੁਲੀ ਸਮੀਖਿਆਵਾਂ ਮਿਲੀਆਂ ਹਨ।](https://cdn.abplive.com/imagebank/default_16x9.png)
ਜਾਹਨਵੀ ਕਪੂਰ ਦੀ ਫਿਲਮ 'ਗੁੱਡ ਲੱਕ ਜੈਰੀ' ਨੂੰ ਆਲੋਚਕਾਂ ਵੱਲੋਂ ਮਿਲੀ-ਜੁਲੀ ਸਮੀਖਿਆਵਾਂ ਮਿਲੀਆਂ ਹਨ।
5/7
![ਦੂਜੇ ਪਾਸੇ ਜਾਹਨਵੀ ਲਗਾਤਾਰ ਆਪਣੀ ਫਿਲਮ 'ਗੁੱਡ ਲੱਕ ਜੈਰੀ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ, ਜਿਸ ਨੂੰ ਲੈ ਕੇ ਅਭਿਨੇਤਰੀ ਨੂੰ ਇਕ ਵਾਰ ਫਿਰ ਤੋਂ ਸਪਾਟ ਕੀਤਾ ਗਿਆ ਹੈ।](https://cdn.abplive.com/imagebank/default_16x9.png)
ਦੂਜੇ ਪਾਸੇ ਜਾਹਨਵੀ ਲਗਾਤਾਰ ਆਪਣੀ ਫਿਲਮ 'ਗੁੱਡ ਲੱਕ ਜੈਰੀ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ, ਜਿਸ ਨੂੰ ਲੈ ਕੇ ਅਭਿਨੇਤਰੀ ਨੂੰ ਇਕ ਵਾਰ ਫਿਰ ਤੋਂ ਸਪਾਟ ਕੀਤਾ ਗਿਆ ਹੈ।
6/7
![ਇਸ ਦੌਰਾਨ ਜਾਹਨਵੀ ਕਪੂਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬੇਹੱਦ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।](https://cdn.abplive.com/imagebank/default_16x9.png)
ਇਸ ਦੌਰਾਨ ਜਾਹਨਵੀ ਕਪੂਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਦਾ ਬੇਹੱਦ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
7/7
![ਕਲਰਫੁੱਲ ਲੰਬੇ ਮੈਕਸੀ ਪਹਿਰਾਵੇ 'ਚ ਫਿਲਮ ਦੀ ਪ੍ਰਮੋਸ਼ਨ ਲਈ ਪਹੁੰਚੀ ਜਾਹਨਵੀ ਕਪੂਰ ਇਨ੍ਹਾਂ ਤਸਵੀਰਾਂ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਕਲਰਫੁੱਲ ਲੰਬੇ ਮੈਕਸੀ ਪਹਿਰਾਵੇ 'ਚ ਫਿਲਮ ਦੀ ਪ੍ਰਮੋਸ਼ਨ ਲਈ ਪਹੁੰਚੀ ਜਾਹਨਵੀ ਕਪੂਰ ਇਨ੍ਹਾਂ ਤਸਵੀਰਾਂ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
Published at : 31 Jul 2022 05:50 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਵਿਸ਼ਵ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)