ਪੜਚੋਲ ਕਰੋ

Janhvi Kapoor Spotted: ਖਿੱਲਰੇ ਵਾਲ, ਥੱਕੀ-ਹਾਰੀ ਚਾਲ, ਜਿਮ ਤੋਂ ਬਾਹਰ ਨਿਕਲਦੇ ਹੋਏ ਇੰਝ ਦਿਖਾਈ ਦਿੱਤੀ ਜਾਨ੍ਹਵੀ ਕਪੂਰ ਦੀ ਹਾਲਤ

Janhvi Kapoor

1/7
ਜਿਮ 'ਚ ਭਾਰੀ ਵਰਕਆਊਟ ਕਰਨ ਤੋਂ ਬਾਅਦ ਜਾਨ੍ਹਵੀ ਕਪੂਰ (Janhvi Kapoor) ਦੀ ਹਾਲਤ ਕੁਝ ਇਸ ਤਰ੍ਹਾਂ ਦੀ ਨਜ਼ਰ ਆਈ।

2/7
ਸਾਰੀ ਰਾਤ ਪਾਰਟੀ ਕਰਨ ਤੋਂ ਬਾਅਦ ਵੀ ਜਾਨ੍ਹਵੀ ਕਪੂਰ ਨੇ ਆਪਣੀ ਜਿਮ ਨਹੀਂ ਛੱਡੀ।

3/7
ਸਵੇਰੇ -ਸਵੇਰੇ ਮੈਡਮ ਜਿੰਮ 'ਚ ਵਰਕਆਊਟ ਕਰਨ ਲਈ ਨਿਕਲੀ ਪਰ ਜਿੰਮ 'ਚੋਂ ਨਿਕਲਦੇ ਹੀ ਉਹ ਥੱਕੀ-ਹਾਰੀ ਨਜ਼ਰ ਆਈ।

4/7
ਉੱਥੇ ਹੀ, ਇਨ੍ਹੀਂ ਦਿਨੀਂ ਮਲਾਇਕਾ ਤੋਂ ਜ਼ਿਆਦਾ ਜਾਨ੍ਹਵੀ ਕਪੂਰ ਦੇ ਜਿਮ ਲੁੱਕ ਨੂੰ ਲੈ ਕੇ ਜ਼ਿਆਦਾ ਚਰਚਾ ਲੱਗੀ ਹੈ।

5/7
ਜਾਹਨਵੀ ਕਪੂਰ ਵੈਸੇ ਤਾਂ ਬਹੁਤ ਸਟਾਈਲਿਸ਼ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਪਰ ਬਿਨਾਂ ਮੇਕਅੱਪ ਦੇ ਵੀ ਜਾਨ੍ਹਵੀ ਬਹੁਤ ਹੀ ਸ਼ਾਨਦਾਰ ਲੱਗ ਰਹੀ ਹੈ।

6/7
ਜਾਹਨਵੀ ਕਪੂਰ ਬਲੈਕ ਸਲਿਪਰਸ 'ਚ ਕਾਫੀ ਰਿਲੈਕਸ ਮੂਡ 'ਚ ਨਜ਼ਰ ਆਈ।

7/7
ਖਾਸ ਗੱਲ ਇਹ ਹੈ ਕਿ ਜਾਨ੍ਹਵੀ ਹੁਣ ਜਿਮ ਲੁੱਕ ਨੂੰ ਲੈ ਕੇ ਕਾਫੀ ਐਕਸਪੈਰੀਮੈਂਟ ਕਰ ਰਹੀ ਹੈ। ਕਦੇ ਉਹ ਫੁੱਲ ਲੈਗਿੰਗਸ ਦੇ ਨਾਲ ਸਟਾਈਲਿਸ਼ ਟਾਪ ਪਾਉਂਦੀ ਹੈ ਤੇ ਕਦੇ ਸ਼ਾਰਟਸ ਤੇ ਟਾਪ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget