Janhvi Kapoor Pics: ਜਾਨ੍ਹਵੀ ਕਪੂਰ ਦੀਆਂ ਤਸਵੀਰਾਂ ਬੋਲਦੀਆਂ ਨੇ...

Janhvi Kapoor Latest Pics: ਬੀ-ਟਾਊਨ ਦੀ ਮਸ਼ਹੂਰ ਅਦਾਕਾਰਾ ਜਾਨ੍ਹਵੀ ਕਪੂਰ ਦੀ ਆਉਣ ਵਾਲੀ ਫਿਲਮ ਮਿਲੀ ਦਾ ਟ੍ਰੇਲਰ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਇਸ ਫਿਲਮ ਦੇ ਟ੍ਰੇਲਰ ਤੋਂ ਬਾਅਦ ਜਾਨ੍ਹਵੀ ਨੇ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਜਾਨ੍ਹਵੀ ਕਪੂਰ ਦੀਆਂ ਤਸਵੀਰਾਂ ਬੋਲਦੀਆਂ ਨੇ...

Sponsored Links by Taboola