ਪੜਚੋਲ ਕਰੋ

Luxurious Houses: ਬਾਲੀਵੁੱਡ ਸਿਤਾਰਿਆਂ ਨੇ ਪਹਾੜਾਂ 'ਚ ਬਣਾਏ ਆਲੀਸ਼ਾਨ ਘਰ

1/6
ਸਾਡੀਆਂ ਮਨਪਸੰਦ ਬਾਲੀਵੁੱਡ ਹਸਤੀਆਂ ਕੋਲ ਖ਼ੂਬਸੂਰਤ ਪਹਾੜਾਂ 'ਤੇ ਉਨ੍ਹਾਂ ਦੇ ਸੁਫਨਿਆਂ ਦਾ ਘਰ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਹੀ ਸਿਤਾਰਿਆਂ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ।

2/6
ਨੀਨਾ ਗੁਪਤਾ ਕੋਲ ਉੱਤਰਾਖੰਡ ਵਿੱਚ ਇੱਕ ਘਰ ਹੈ ਅਤੇ ਇਹ ਕਈ ਲੋਕਾਂ ਲਈ ਇੱਕ ਸੁਫ਼ਨੇ ਦੇ ਸੱਚ ਹੋਣ ਵਰਗਾ ਹੈ। ਘਰ ਦੀਆਂ ਕੰਧਾਂ ਨੂੰ ਵਧੀਆ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ ਤੇ ਘਰ ਦੇ ਆਲੇ-ਦੁਆਲੇ ਹਰਿਆਲੀ ਤੇ ਦਿਲ ਟੁੰਭਵਾਂ ਕੁਦਰਤੀ ਨਜ਼ਾਰਾ ਹੈ।

3/6
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਨੇ ਖੰਡਾਲਾ ਵਿੱਚ ਆਪਣਾ ਫਾਰਮ ਹਾਊਸ ਬਣਾਇਆ ਹੋਇਆ ਹੈ, ਜੋ ਕਾਫੀ ਹਰਿਆ-ਭਰਿਆ ਹੈ। ਸੁਨੀਲ ਸ਼ੈੱਟੀ ਇੱਥੇ ਆਪਣੇ ਪਾਲਤੂ ਕੁੱਤਿਆਂ ਨਾਲ ਕਾਫੀ ਸਮਾਂ ਬਿਤਾਉਂਦੇ ਹਨ। ਦੱਸਿਆ ਜਾਂਦਾ ਹੈ ਕਿ ਇਸ ਘਰ ਦੀ ਕੀਮਤ ਪੰਜ ਕਰੋੜ ਰੁਪਏ ਹੈ।

4/6
ਕੰਗਨਾ ਰਨੌਤ ਨੇ ਮਨਾਲੀ ਵਿੱਚ ਆਪਣੇ ਲਈ ਮਹਿਲਨੁਮਾ ਘਰ ਖਰੀਦਿਆ, ਜਿਸ ਦੀ ਕੀਮਤ 30 ਕਰੋੜ ਰੁਪਏ ਦੱਸੀ ਜਾਂਦੀ ਹੈ। ਉਸ ਦੇ ਘਰ ਵਿੱਚ ਸੱਤ ਤਾਂ ਬੈੱਡਰੂਮ ਹੀ ਹਨ।

5/6
ਆਮਿਰ ਖ਼ਾਨ ਨੇ ਪੰਚਗਨੀ ਵਿੱਚ ਆਪਣਾ ਫਾਰਮ ਹਾਊਸ ਬਣਾਇਆ ਹੈ। ਇਹ ਸਲਮਾਨ ਖ਼ਾਨ ਦੇ ਫਾਰਮ ਹਾਊਸ ਨਾਲੋਂ ਕਾਫੀ ਵੱਡਾ ਤੇ ਸੁੰਦਰ ਹੈ। ਆਮਿਰ ਖ਼ਾਨ ਦੇ ਇਸ ਫਾਰਮ ਹਾਊਸ ਦੀ ਕੀਮਤ ਸੱਤ ਕਰੋੜ ਰੁਪਏ ਦੱਸੀ ਜਾਂਦੀ ਹੈ ਅਤੇ ਉਹ ਅਕਸਰ ਹੀ ਆਪਣੇ ਪਰਿਵਾਰ ਸਮੇਤ ਛੁੱਟੀਆਂ ਮਨਾਉਣ ਲਈ ਆਉਂਦੇ ਹਨ।

6/6
ਕਰੀਨਾ ਕਪੂਰ ਖ਼ਾਨ ਤੇ ਸੈਫ ਅਲੀ ਖ਼ਾਨ ਦੋਵਾਂ ਨੂੰ ਹੀ ਪਹਾੜ ਪਸੰਦ ਹਨ। ਉਹ ਅਕਸਰ ਸਵਿਟਜ਼ਰਲੈਂਡ ਵਿੱਚ ਆਪਣੀਆਂ ਛੁੱਟੀਆਂ ਮਨਾਉਣ ਲਈ ਜਾਂਦੇ ਹਨ। ਕਿਹਾ ਜਾਂਦਾ ਹੈ ਕਿ 33 ਕਰੋੜ ਰੁਪਏ ਦੀ ਕੀਮਤ ਵਾਲੇ ਜੀਸਟਾਡ ਪੈਲੇਸ ਵਿੱਚ ਦਾ ਇੱਕ ਫਲੈਟ ਇਸ ਖ਼ੂਬਸੂਰਤ ਜੋੜੀ ਦਾ ਵੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget