ਪੜਚੋਲ ਕਰੋ

ਸਾੜੀ 'ਚ ਬੇਹੱਦ ਖੂਬਸੂਰਤ ਨਜ਼ਰ ਆਈ Kanika Mann,ਵੇਖੋ ਤਸਵੀਰਾਂ

Kanika Mann Photos: ਗਣੇਸ਼ ਚਤੁਰਥੀ ਦਾ ਤਿਉਹਾਰ ਅੱਜ ਭਾਵ 31 ਅਗਸਤ 2022 ਤੋਂ ਸ਼ੁਰੂ ਹੋ ਰਿਹਾ ਹੈ। ਇਸ ਖਾਸ ਮੌਕੇ 'ਤੇ ਕਨਿਕਾ ਮਾਨ ਸੋਸ਼ਲ ਮੀਡੀਆ 'ਤੇ ਰਵਾਇਤੀ ਲੁੱਕ 'ਚ ਨਜ਼ਰ ਆਈ।

Kanika Mann

1/8
ਕਨਿਕਾ ਮਾਨ ਨੇ ਆਪਣੀ ਪਿਆਰੀ ਮੁਸਕਰਾਹਟ ਅਤੇ ਅੰਦਾਜ਼ ਨਾਲ ਸੋਸ਼ਲ ਮੀਡੀਆ ਨੂੰ ਅੱਗ ਲਾ ਦਿੱਤੀ ਹੈ। ਉਹ ਕੋਈ ਤਸਵੀਰਾਂ ਸਾਂਝੀ ਕਰੇ ਅਤੇ ਉਹ ਵਾਇਰਲ ਨਾ ਹੋਵੇ, ਅਜਿਹਾ ਨਹੀਂ ਹੋ ਸਕਦਾ।

2/8
ਕਨਿਕਾ ਮਾਨ ਨੇ ਹਾਲ ਹੀ ਵਿੱਚ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਸ ਵਿੱਚ ਆਪਣੀ ਖੂਬਸੂਰਤੀ ਦਾ ਜਾਦੂ ਚਲਾਉਣ ਦੀ ਕਲਾ ਹੈ।

3/8
ਕਨਿਕਾ ਮਾਨ ਨੇ ਗਣੇਸ਼ ਚਤੁਰਥੀ ਦੇ ਮੌਕੇ 'ਤੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਦੇ ਨਾਲ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਵਧਾਈ ਦਿੱਤੀ ਹੈ ਅਤੇ ਦੱਸਿਆ ਹੈ ਕਿ ਇਸ ਵਾਰ ਵੀ ਗਣਪਤੀ ਬੱਪਾ ਉਨ੍ਹਾਂ ਕੋਲ ਨਹੀਂ ਆਏ ਹਨ।

4/8
ਤਸਵੀਰਾਂ 'ਚ ਕਨਿਕਾ ਮਾਨ ਨੂੰ ਯੈਲੋ ਕਲਰ ਦੀ ਸਾੜੀ 'ਚ ਫਲਾਂਟ ਕਰਦੇ ਦੇਖਿਆ ਜਾ ਸਕਦਾ ਹੈ। ਪਲੇਨ ਸਾੜ੍ਹੀ ਅਤੇ ਖੁੱਲੇ ਵਾਲਾਂ ਵਿੱਚ ਉਸਦਾ ਸਟਾਈਲ ਪ੍ਰਸ਼ੰਸਕਾਂ ਨੂੰ ਜ਼ਖਮੀ ਕਰਨ ਲਈ ਕਾਫੀ ਹੈ।

5/8
ਕਨਿਕਾ ਮਾਨ ਟੀਵੀ ਦੀ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਸਟੰਟ ਆਧਾਰਿਤ ਰਿਐਲਿਟੀ ਸ਼ੋਅ 'ਖਤਰੋਂ ਕੇ ਖਿਲਾੜੀ 12' ਦਾ ਵੀ ਹਿੱਸਾ ਰਹਿ ਚੁੱਕੀ ਹੈ।

6/8
ਕਨਿਕਾ ਮਾਨ ਹਿੰਦੀ ਟੀਵੀ ਸੀਰੀਅਲਾਂ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਹੈ। ਹਾਲਾਂਕਿ, ਉਹ ਪੰਜਾਬੀ ਫਿਲਮ ਇੰਡਸਟਰੀ ਵਿੱਚ ਵੀ ਕਾਫੀ ਸਰਗਰਮ ਹੈ।

7/8
ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਵਾਲੀ ਕਨਿਕਾ ਮਾਨ ਦੀ ਕਾਫੀ ਫੈਨ ਫਾਲੋਇੰਗ ਹੈ। ਉਸ ਨੂੰ ਇੰਸਟਾਗ੍ਰਾਮ 'ਤੇ 7.3 ਮਿਲੀਅਨ ਲੋਕ ਫਾਲੋ ਕਰਦੇ ਹਨ।

8/8
image 8
image 8

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget