ਪੜਚੋਲ ਕਰੋ
ਫਿੱਟ ਲੁੱਕ 'ਚ ਕਪਿਲ ਸ਼ਰਮਾ ਨੇ ਤਸਵੀਰਾਂ ਸ਼ੇਅਰ ਕਰਕੇ ਦਿੱਤਾ ਫਿਟਨੈੱਸ ਦਾ ਗਿਆਨ, ਟਾਈਗਰ ਸ਼ਰਾਫ ਵੀ ਰਹਿ ਗਏ ਹੈਰਾਨ
Kapil Sharma Fit Look : ਕਾਮੇਡੀਅਨ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਫਿੱਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪ੍ਰਸ਼ੰਸਕਾਂ ਤੋਂ ਲੈ ਕੇ ਸੈਲੇਬਸ ਵੀ ਉਸ ਦੀ ਫਿਟਨੈੱਸ ਨੂੰ ਦੇਖ ਕੇ ਹੈਰਾਨ ਰਹਿ ਗਏ ਹਨ।
Kapil Sharma
1/7

Kapil Sharma Fit Look : ਕਾਮੇਡੀਅਨ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਫਿੱਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪ੍ਰਸ਼ੰਸਕਾਂ ਤੋਂ ਲੈ ਕੇ ਸੈਲੇਬਸ ਵੀ ਉਸ ਦੀ ਫਿਟਨੈੱਸ ਨੂੰ ਦੇਖ ਕੇ ਹੈਰਾਨ ਰਹਿ ਗਏ ਹਨ।
2/7

ਕਾਮੇਡੀਅਨ ਕਪਿਲ ਸ਼ਰਮਾ ਦਾ ਫਿੱਟ ਲੁੱਕ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਹੀ ਨਹੀਂ ਬਲਕਿ ਸੈਲੀਬ੍ਰਿਟੀਜ਼ ਵੀ ਹੈਰਾਨ ਹਨ। ਕਪਿਲ ਨੇ ਕੁਝ ਸਮਾਂ ਪਹਿਲਾਂ ਆਪਣੇ ਫਿੱਟ ਲੁੱਕ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ।
Published at : 15 Nov 2022 07:40 PM (IST)
ਹੋਰ ਵੇਖੋ