ਪੜਚੋਲ ਕਰੋ

karan Aujla: ਕਰਨ ਔਜਲਾ ਦੀ ਵਿਆਹ ਤੋਂ ਬਾਅਦ ਪਹਿਲੀ ਦੀਵਾਲੀ, ਗਾਇਕ ਨੇ ਬੇਹੱਦ ਸਾਦੇ ਢੰਗ ਨਾਲ ਮਨਾਈ, ਗਰੀਬਾਂ ਨੂੰ ਵੰਡਿਆ ਖਾਣਾ

Karan Aujla Pics: ਕਰਨ ਔਜਲਾ ਨੇ ਦੀਵਾਲੀ ਦੁਬਈ 'ਚ ਬੇਹੱਦ ਸਾਦੇ ਢੰਗ ਨਾਲ ਸੈਲੀਬ੍ਰੇਟ ਕੀਤੀ। ਉਸ ਨੇ ਆਮ ਲੋਕਾਂ ਨਾਲ ਇਸ ਖਾਸ ਤਿਓਹਾਰ ਨੂੰ ਮਨਾਇਆ। ਇਸ ਦੌਰਾਨ ਔਜਲਾ ਨਾਲ ਬੀ ਪਰਾਕ ਵੀ ਨਜ਼ਰ ਆਇਆ।

ਕਰਨ ਔਜਲਾ ਦੀ ਵਿਆਹ ਤੋਂ ਬਾਅਦ ਪਹਿਲੀ ਦੀਵਾਲੀ, ਗਾਇਕ ਨੇ ਬੇਹੱਦ ਸਾਦੇ ਢੰਗ ਨਾਲ ਮਨਾਈ, ਗਰੀਬਾਂ ਨੂੰ ਵੰਡਿਆ ਖਾਣਾ

1/9
ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਕਰਨ ਦੇ ਅੰਦਰ ਜਿੰਨਾਂ ਟੈਲੇਂਟ ਹੈ, ਉਨ੍ਹਾਂ ਹੀ ਉਹ ਡਾਊਨ ਟੂ ਅਰਥ ਹੈ।

2/9
ਕਰਨ ਔਜਲਾ ਹਾਲ ਹੀ 'ਚ ਕਾਫੀ ਸੁਰਖੀਆਂ 'ਚ ਰਿਹਾ ਸੀ। ਦਰਅਸਲ, ਕਰਨ ਹਾਲ ਹੀ 'ਚ ਕੈਨੇਡਾ ਛੱਡ ਦੁਬਈ 'ਚ ਸ਼ਿਫਟ ਹੋਇਆ ਹੈ।

3/9
ਦੁਬਈ ਸ਼ਿਫਟ ਹੋਣ ਤੋਂ ਬਾਅਦ ਕਰਨ ਨੇ ਪਹਿਲੀ ਦੀਵਾਲੀ ਮਨਾਈ ਹੈ। ਇਹ ਵਿਆਹ ਤੋਂ ਬਾਅਦ ਵੀ ਕਰਨ ਦੀ ਪਹਿਲੀ ਦੀਵਾਲੀ ਹੈ। ਜਿਸ ਨੂੰ ਕਰਨ ਨੇ ਬੇਹੱਦ ਖਾਸ ਤੇ ਸਾਦੇ ਢੰਗ ਨਾਲ ਮਨਾਇਆ ਹੈ।

4/9
ਕਰਨ ਔਜਲਾ ਨੇ ਦੀਵਾਲੀ ਦੁਬਈ 'ਚ ਬੇਹੱਦ ਸਾਦੇ ਢੰਗ ਨਾਲ ਸੈਲੀਬ੍ਰੇਟ ਕੀਤੀ। ਉਸ ਨੇ ਆਮ ਲੋਕਾਂ ਨਾਲ ਇਸ ਖਾਸ ਤਿਓਹਾਰ ਨੂੰ ਮਨਾਇਆ।

5/9
ਇਸ ਦੌਰਾਨ ਔਜਲਾ ਨਾਲ ਬੀ ਪਰਾਕ ਵੀ ਨਜ਼ਰ ਆਇਆ। ਕਰਨ ਔਜਲਾ ਨੇ ਫੈਨਜ਼ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਤਾਂ ਦਿੱਤੀ ਹੀ ਤੇ ਨਾਲ ਹੀ ਉਸ ਨੇ ਫੈਨਜ਼ ਨੂੰ ਬੇਹੱਦ ਖਾਸ ਸੰਦੇਸ਼ ਵੀ ਦਿੱਤਾ।

6/9
ਔਜਲਾ ਨੇ ਕਿਹਾ ਕਿ ਦੀਵਾਲੀ ਮੌਕੇ ਪਟਾਕਿਆਂ 'ਤੇ ਪੈਸੇ ਬਰਬਾਦ ਕਰਨ ਨਾਲੋਂ ਕਿਸੇ ਦੀ ਮਦਦ ਕਰਕੇ ਇਹ ਤਿਓਹਾਰ ਮਨਾਓ।

7/9
ਕਰਨ ਔਜਲਾ ਇਸ ਦਰਮਿਆਨ ਗਰੀਬ ਤੇ ਜ਼ਰੂਰਤਮੰਦਾਂ ਨੂੰ ਖਾਣਾ ਵੰਡਦਾ ਵੀ ਨਜ਼ਰ ਆਇਆ। ਕਰਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

8/9
ਕਰਨ ਔਜਲਾ ਨੇ ਵੀਡੀਓਜ਼ ਨੂੰ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤਾ ਸੀ। ਇਹ ਤਸਵੀਰਾਂ ਜੋ ਤੁਸੀਂ ਦੇਖ ਰਹੇ ਹੋ, ਉਹ ਉਨ੍ਹਾਂ ਵੀਡੀਓਜ਼ ਤੋਂ ਲਏ ਗਏ ਸਕ੍ਰੀਨਸ਼ੌਟਸ ਹਨ।

9/9
ਇਸ ਦਰਮਿਆਨ ਕਰਨ ਔਜਲਾ ਦੇ ਨਾਲ ਨਾਲ ਬੀ ਪਰਾਕ ਵੀ ਨਜ਼ਰ ਆ ਰਹੇ ਹਨ। ਇੱਥੇ ਇਹ ਤਾਂ ਕਹਿਣਾ ਬਣਦਾ ਹੈ ਕਿ ਕਰਨ ਔਜਲਾ ਇੰਡਸਟਰੀ ਦਾ ਸਭ ਤੋਂ ਉਮਦਾ ਤੇ ਵਿਲੱਖਣ ਕਲਾਕਾਰ ਹੈ। ਜੋ ਆਮ ਲੋਕਾਂ ਬਾਰੇ ਸੋਚਦਾ ਹੈ। ਉਸ ਦਾ ਇਹ ਸਾਦਗੀ ਭਰਿਆ ਅੰਦਾਜ਼ ਫੈਨਜ਼ ਦਾ ਖੂਬ ਦਿਲ ਜਿੱਤ ਰਿਹਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget