ਪੜਚੋਲ ਕਰੋ
Karan Aujla: ਕਰਨ ਔਜਲਾ ਨੂੰ ਆਈ ਬਚਪਨ ਦੀ ਯਾਦ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਬਚਪਨ ਦੀਆਂ ਤਸਵੀਰਾਂ
Karan Aujla Childhood Pics: ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਆਪਣੇ ਬਚਪਨ ਦੀਆਂ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜੋ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

ਕਰਨ ਔਜਲਾ
1/6

ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਆਪਣੇ ਬਚਪਨ ਦੀਆਂ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜੋ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।
2/6

ਇਸ ਤਸਵੀਰ ਵਿੱਚ ਕਰਨ ਔਜਲਾ ਬੇਹੱਦ ਕਿਊਟ ਦਿਖਾਈ ਦੇ ਰਹੇ ਹਨ। ਕਲਾਕਾਰ ਕੋਲ ਉਨ੍ਹਾਂ ਦੀ ਮਾਂ ਖੜ੍ਹੇ ਹੋਈ ਦਿਖਾਈ ਦੇ ਰਹੀ ਹੈ।
3/6

ਇਸ ਤਸਵੀਰ ਵਿੱਚ ਕਰਨ ਔਜਲਾ ਬੇਹੱਦ ਕਿਊਟ ਨਜ਼ਰ ਆ ਰਹੇ ਹਨ।
4/6

ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਕਾਫੀ ਸੁਰਖੀਆਂ 'ਚ ਹੈ। ਉਸ ਦੀ ਹਾਲ ਹੀ ;ਚ ਈਪੀ (ਮਿੰਨੀ ਐਲਬਮ) 'ਫੋਰ ਯੂ' ਰਿਲੀਜ਼ ਹੋਈ ਹੈ, ਜਿਸ ਨੂੰ ਪੂਰੀ ਦੁਨੀਆ 'ਚ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਖਾਸ ਕਰਕੇ ਐਲਬਮ ਦਾ ਗਾਣਾ '52 ਬਾਰਜ਼' ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ।
5/6

ਇਹੀ ਨਹੀਂ ਹੁਣ ਗਾਇਕ ਦੀ ਈਪੀ ਨੇ ਬਿਲਬੋਰਡ ਚਾਰਟਸ ਵਿੱਚ ਵੀ ਜਗ੍ਹਾ ਬਣਾ ਲਈ ਹੈ। ਗਾਇਕ ਨੇ ਬਿਲਬੋਰਡ ਚਾਰਟਸ ਦਾ ਸਕ੍ਰੀਨਸ਼ਾਟ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਔਜਲਾ ਦੀ ਈਪੀ 28ਵੇਂ ਸਥਾਨ 'ਤੇ ਹੈ।
6/6

ਦੱਸ ਦਈਏ ਕਿ ਕਰਨ ਔਜਲਾ ਦੀ ਐਲਬਮ 'ਫੋਰ ਯੂ' ਖੂਬ ਧਮਾਲਾਂ ਪਾ ਰਹੀ ਹੈ। ਹਾਲ ਹੀ 'ਚ ਔਜਲਾ ਨੇ ਇੱਕ ਪੋਸਟ ਸ਼ੇਅਰ ਕਰ ਇਸ ਬਾਰੇ ਫੈਨਜ਼ ਨਾਲ ਜਾਣਕਾਰੀ ਵੀ ਸ਼ੇਅਰ ਕੀਤੀ ਸੀ। ਇਹ ਐਲਬਮ ਕਈ ਦੇਸ਼ਾਂ 'ਚ ਟਰੈਂਡ ਕਰ ਰਹੀ ਹੈ। ਭਾਰਤ ਦੀ ਗੱਲ ਕੀਤੀ ਜਾਏ ਤਾਂ ਇੱਥੇ ਔਜਲਾ ਦੀ ਐਲਬਮ ਪਹਿਲੇ ਨੰਬਰ 'ਤੇ ਟਰੈਂਡਿੰਗ 'ਚ ਹੈ।
Published at : 23 Feb 2023 02:14 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
