ਪੜਚੋਲ ਕਰੋ

Kareena Kapoor Home Pics: ਕਰੀਨਾ ਕਪੂਰ ਦਾ ਮੁੰਬਈ ਵਾਲਾ ਘਰ ਅੰਦਰੋਂ ਬਹੁਤ ਖੂਬਸੂਰਤ ਲੱਗ ਰਿਹਾ ਹੈ, ਵੇਖੋ ਅੰਦਰ ਦੀਆਂ ਤਸਵੀਰਾਂ

Kareena kapoor

1/7
Kareena Kapoor New Home Pics: ਕਰੀਨਾ ਕਪੂਰ ਦਾ ਨਵਾਂ ਘਰ 4 ਮੰਜ਼ਿਲਾ ਇਮਾਰਤ ਵਾਲਾ 3BHK ਫਲੈਟ ਹੈ। ਇਸ ਦਾ ਨਾਂ ਫਾਰਚਿਊਨ ਹਾਈਟਸ ਹੈ। ਵੇਖੋ ਘਰ ਦੀਆਂ ਕੁਝ ਖਾਸ ਤਸਵੀਰਾਂ....

2/7
Kareena Kapoor House: ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਆਪਣੀ ਖੂਬਸੂਰਤੀ ਦੇ ਨਾਲ ਬਿਹਤਰੀਨ ਕੰਮ ਲਈ ਵੀ ਜਾਣੀ ਜਾਂਦੀ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਕਰੀਨਾ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਕਰੀਨਾ ਨੇ ਇਕ ਵਾਰ ਫਿਰ ਤੋਂ ਆਪਣੇ ਨਵੇਂ ਘਰ ਦੀ ਝਲਕ ਦਿਖਾਈ ਹੈ। ਕਰੀਨਾ ਮੁੰਬਈ ਦੇ ਬਾਂਦਰਾ 'ਚ ਇਕ ਲਗਜ਼ਰੀ ਅਪਾਰਟਮੈਂਟ 'ਚ ਰਹਿੰਦੀ ਹੈ। ਆਓ ਦੇਖਦੇ ਹਾਂ ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਦੇ ਖੂਬਸੂਰਤ ਘਰ ਦੀਆਂ ਕੁਝ ਤਸਵੀਰਾਂ...

3/7
ਰਸੋਈ ਦੀ ਗੱਲ ਕਰੀਏ ਤਾਂ ਬੇਬੋ ਨੇ ਆਪਣੀ ਰਸੋਈ ਨੂੰ ਯੂਰਪ ਸਟਾਈਲ 'ਚ ਡਿਜ਼ਾਈਨ ਕੀਤਾ ਹੈ। ਪੂਰੇ ਘਰ ਦੀ ਕੀਮਤ 12 ਤੋਂ 14 ਕਰੋੜ ਰੁਪਏ ਹੈ।

4/7
ਕਰੀਨਾ ਨੇ ਆਪਣਾ ਘਰ ਦਰਸ਼ਨੀ ਸ਼ਾਹ ਦੁਆਰਾ ਡਿਜ਼ਾਈਨ ਕੀਤਾ ਹੈ। ਇੱਥੇ ਸਾਰੀਆਂ ਸਹੂਲਤਾਂ ਦਾ ਧਿਆਨ ਰੱਖਿਆ ਗਿਆ ਹੈ।

5/7
ਬੇਬੋ ਦੇ ਘਰ ਦੇ ਨਾਲ-ਨਾਲ ਉਸ ਦੀ ਬਾਲਕੋਨੀ ਵੀ ਬਹੁਤ ਖੂਬਸੂਰਤ ਹੈ। ਜਿਸ 'ਚ ਉਹ ਅਕਸਰ ਯੋਗਾ ਕਰਦੀ ਨਜ਼ਰ ਆਉਂਦੀ ਹੈ।

6/7
ਇਸ ਦੇ ਨਾਲ ਹੀ ਕਰੀਨਾ ਦੇ ਘਰ ਵਿੱਚ ਇਕੱਠੇ ਹੋਣ ਲਈ ਇੱਕ ਵੱਡਾ ਡਾਇਨਿੰਗ ਏਰੀਆ ਵੀ ਹੈ ਅਤੇ ਘਰ ਦੀ ਛੱਤ ਉੱਤੇ ਇੱਕ ਸਵੀਮਿੰਗ ਪੂਲ ਵੀ ਹੈ।

7/7
ਇਸ ਦੇ ਨਾਲ ਹੀ ਘਰ ਵਿੱਚ ਇੱਕ ਵੱਡੀ ਲਾਇਬ੍ਰੇਰੀ ਵੀ ਬਣਾਈ ਗਈ ਹੈ। ਜਿੱਥੇ ਸੈਫ ਨੂੰ ਕਈ ਵਾਰ ਕਿਤਾਬਾਂ ਪੜ੍ਹਦੇ ਦੇਖਿਆ ਗਿਆ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget