ਪੜਚੋਲ ਕਰੋ

ਭੈਣ Inaaya ਦੇ ਬਰਥਡੇ 'ਤੇ ਕਰੀਨਾ ਕਪੂਰ ਦੇ ਲਾਡਲੇ ਨੇ ਕੀਤੀ ਖੂਬ ਮਸਤੀ, Taimur ਤੇ Ibrahim Ali ਨੇ ਬਣਵਾਇਆ ਇੱਕੋ ਜਿਹਾ ਟੈਟੂ

1

1/6
ਇਨਾਇਆ ਦਾ ਜਨਮਦਿਨ ਸੋਹਾ ਅਲੀ ਖਾਨ ਅਤੇ ਕੁਨਾਲ ਖੇਮੂ ਨੇ ਸ਼ਾਨਦਾਰ ਤਰੀਕੇ ਨਾਲ ਮਨਾਇਆ। ਜਿਸ ਵਿੱਚ ਪਰਿਵਾਰ ਦੇ ਮੈਂਬਰਾਂ ਦੇ ਨਾਲ ਨਾਲ ਇਨਾਇਆ ਦੇ ਦੋਸਤਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ।

2/6
ਇਸ ਜਨਮਦਿਨ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਹਨ। ਜਿਸ ਵਿੱਚ ਤੈਮੂਰ ਕਜ਼ਿਨ ਇਨਾਇਆ ਦੀ ਜਨਮਦਿਨ ਪਾਰਟੀ ਵਿੱਚ ਬਹੁਤ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।

3/6
ਕਰੀਨਾ ਦੇ ਲਾਡਲੇ ਤੈਮੂਰ, ਇਬਰਾਹਿਮ ਅਲੀ ਖਾਨ ਦੇ ਨਾਲ ਇੱਕ ਤਸਵੀਰ ਵਿੱਚ ਦਿਖਾਈ ਦੇ ਰਿਹਾ ਹੈ ਅਤੇ ਦੋਵੇਂ ਆਪਣੇ ਟੈਟੂ ਦਿਖਾ ਰਹੇ ਹਨ ਜੋ ਉਨ੍ਹਾਂ ਨੇ ਇਕੋ ਜਿਹੇ ਕਰਵਾਏ ਹਨ।

4/6
ਇਸ ਦੇ ਨਾਲ ਹੀ ਸੋਹਾ ਅਲੀ ਖਾਨ ਨੇ ਇਨਾਇਆ ਦੀਆਂ ਬਹੁਤ ਹੀ ਪਿਆਰੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

5/6
ਇਨਾਇਆ ਬੁੱਧਵਾਰ ਨੂੰ 4 ਸਾਲ ਦੀ ਹੋ ਗਈ। ਅਤੇ ਇਸ ਵਾਰ ਜਨਮਦਿਨ ਦੀ ਪਾਰਟੀ ਵਿੱਚ ਉਸਦੀ ਪਸੰਦ ਦਾ ਧਿਆਨ ਰੱਖਿਆ ਗਿਆ।

6/6
ਇਸ ਪਾਰਟੀ ਨੂੰ ਯੂਨੀਕੋਰਨ ਥੀਮ ਵਿੱਚ ਰੱਖਿਆ ਗਿਆ ਸੀ। ਜਿਸ ਵਿੱਚ ਨੇਹਾ ਧੂਪੀਆ ਵੀ ਆਪਣੀ ਬੇਟੀ ਮੇਹਰ ਦੇ ਨਾਲ ਪਹੁੰਚੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget