ਪੜਚੋਲ ਕਰੋ
(Source: ECI/ABP News)
ਬਿਖਰੀ ਜੁਲਫੇ....ਨਸ਼ੀਲੀ ਆਂਖੇ....ਕਹੀਂ ਖੋਈ-ਖੋਈ ਸੀ ਨਜ਼ਰ ਆਈ ਕਰਿਸ਼ਮਾ ਤੰਨਾ, See Photos
Karishma Tanna Photos
1/5
![ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਕਰਿਸ਼ਮਾ ਤੰਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਹੌਟ ਅਤੇ ਸਿਜ਼ਲਿੰਗ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।](https://cdn.abplive.com/imagebank/default_16x9.png)
ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਕਰਿਸ਼ਮਾ ਤੰਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਹੌਟ ਅਤੇ ਸਿਜ਼ਲਿੰਗ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
2/5
![ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਖੋਈ ਜਿਹੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਖੋਈ ਜਿਹੀ ਨਜ਼ਰ ਆ ਰਹੀ ਹੈ।
3/5
![ਕਰਿਸ਼ਮਾ ਦੇ ਖਿੱਲਰੇ ਵਾਲ ਅਤੇ ਨਸ਼ੀਲੀ ਅੱਖਾਂ ਉਸ ਦੀਆਂ ਤਸਵੀਰਾਂ ਨੂੰ ਹੋਰ ਖਾਸ ਬਣਾ ਰਹੀਆਂ ਹਨ।](https://cdn.abplive.com/imagebank/default_16x9.png)
ਕਰਿਸ਼ਮਾ ਦੇ ਖਿੱਲਰੇ ਵਾਲ ਅਤੇ ਨਸ਼ੀਲੀ ਅੱਖਾਂ ਉਸ ਦੀਆਂ ਤਸਵੀਰਾਂ ਨੂੰ ਹੋਰ ਖਾਸ ਬਣਾ ਰਹੀਆਂ ਹਨ।
4/5
![ਫੋਟੋ 'ਚ ਕਰਿਸ਼ਮਾ ਬਿਨਾਂ ਮੇਕਅੱਪ ਲੁੱਕ 'ਚ ਬੀਚ 'ਤੇ ਕਾਫੀ ਕਿਊਟ ਲੱਗ ਰਹੀ ਹੈ।](https://cdn.abplive.com/imagebank/default_16x9.png)
ਫੋਟੋ 'ਚ ਕਰਿਸ਼ਮਾ ਬਿਨਾਂ ਮੇਕਅੱਪ ਲੁੱਕ 'ਚ ਬੀਚ 'ਤੇ ਕਾਫੀ ਕਿਊਟ ਲੱਗ ਰਹੀ ਹੈ।
5/5
![ਕਰਿਸ਼ਮਾ ਤੰਨਾ ਨੇ ਹਾਲ ਹੀ 'ਚ ਆਪਣੇ ਬੁਆਏਫ੍ਰੈਂਡ ਵਰੁਣ ਬੰਗੇਰਾ ਨਾਲ ਵਿਆਹ ਕੀਤਾ ਹੈ।](https://cdn.abplive.com/imagebank/default_16x9.png)
ਕਰਿਸ਼ਮਾ ਤੰਨਾ ਨੇ ਹਾਲ ਹੀ 'ਚ ਆਪਣੇ ਬੁਆਏਫ੍ਰੈਂਡ ਵਰੁਣ ਬੰਗੇਰਾ ਨਾਲ ਵਿਆਹ ਕੀਤਾ ਹੈ।
Published at : 21 Apr 2022 02:07 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)