ਪੜਚੋਲ ਕਰੋ

Karishma Tanna ਆਪਣੇ ਸਟਾਈਲ ਨਾਲ ਢਾਹ ਰਹੀ ਕਹਿਰ, ਤਸਵੀਰਾਂ ਦੇਖ ਫੈਨਜ਼ ਹੋਏ ਮਦਹੋਸ਼

ਕਰਿਸ਼ਮਾ ਤੰਨਾ ਰਣਬੀਰ ਕਪੂਰ ਦੀ ਫਿਲਮ 'ਸੰਜੂ' 'ਚ ਨਜ਼ਰ ਆ ਚੁੱਕੀ ਹੈ। ਇਸ ਫਿਲਮ 'ਚ ਉਹ ਗੁਜਰਾਤੀ ਕੁੜੀ ਦੇ ਕਿਰਦਾਰ 'ਚ ਨਜ਼ਰ ਆਈ ਸੀ।

Karishma Tanna Photos

1/6
Karishma Tanna Photos: ਕਰਿਸ਼ਮਾ ਤੰਨਾ ਇਨੀਂ ਦਿਨੀਂ ਆਪਣੇ ਪਤੀ ਵਰੁਣ ਬੰਗੇਰਾ ਨਾਲ ਫਰਾਂਸ ਟ੍ਰਿਪ 'ਤੇ ਨਿਕਲੀ ਹੋਈ ਹੈ। ਜਿਸ ਦੀਆਂ ਤਸਵੀਰਾਂ ਸ਼ੇਅਰ ਕਰ ਕੇ ਉਹ ਸੋਸ਼ਲ ਮੀਡੀਆ 'ਤੇ ਅਪਡੇਟ ਕਰ ਰਹੀ ਹੈ।

2/6
ਕਰਿਸ਼ਮਾ ਤੰਨਾ ਛੋਟੇ ਪਰਦੇ ਦਾ ਵੱਡਾ ਨਾਮ ਹੈ। ਕਈ ਸੁਪਰਹਿਟ ਸ਼ੋਅ 'ਚ ਕੰਮ ਕਰ ਕੇ ਕਰਿਸ਼ਮਾ ਨੇ ਘਰ-ਘਰ 'ਚ ਆਪਣੀ ਇਕ ਵੱਖ ਪਛਾਣ ਬਣਾਈ ਹੈ। ਇਸ ਦੌਰਾਨ ਉਹ ਆਪਣੀ ਲੈਟੇਸਟ ਤਸਵੀਰਾਂ ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਹੈ।

3/6
ਤਾਜ਼ਾ ਤਸਵੀਰ 'ਚ ਕਰਿਸ਼ਮਾ ਤੰਨਾ ਚਿੱਟੇ ਰੰਗ ਦੀ ਕਮੀਜ਼ ਅਤੇ ਡੈਨੀਮ ਸ਼ਾਰਟਸ 'ਚ ਕਾਫੀ ਸਟਾਈਲਿਸ਼ ਲੱਗ ਰਹੀ ਹੈ। ਅਭਿਨੇਤਰੀ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਗੋਗਲਸ ਪਹਿਨੇ ਹਨ ਅਤੇ ਸਿਰ 'ਤੇ ਸਕਾਰਫ ਬੰਨ੍ਹਿਆ ਹੈ।

4/6
ਇੰਨਾ ਹੀ ਨਹੀਂ ਕਰਿਸ਼ਮਾ ਤੰਨਾ ਨੇ ਇੰਸਟਾਗ੍ਰਾਮ 'ਤੇ ਕਈ ਹੋਰ ਸਟਾਈਲਿਸ਼ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿਸੇ ਨੂੰ ਵੀ ਦੀਵਾਨਾ ਬਣਾਉਣ ਲਈ ਕਾਫੀ ਹਨ।

5/6
ਕਰਿਸ਼ਮਾ ਤੰਨਾ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ, ਉਸ ਨੇ ਛੋਟੇ ਪਰਦੇ ਤੋਂ ਲੈ ਕੇ ਵੱਡੇ ਪਰਦੇ ਤੱਕ ਆਪਣਾ ਨਾਂ ਬਣਾ ਲਿਆ ਹੈ।

6/6
ਕਰਿਸ਼ਮਾ ਤੰਨਾ ਰਣਬੀਰ ਕਪੂਰ ਦੀ ਫਿਲਮ 'ਸੰਜੂ' 'ਚ ਨਜ਼ਰ ਆ ਚੁੱਕੀ ਹੈ। ਇਸ ਫਿਲਮ 'ਚ ਉਹ ਗੁਜਰਾਤੀ ਕੁੜੀ ਦੇ ਕਿਰਦਾਰ 'ਚ ਨਜ਼ਰ ਆਈ ਸੀ।
ਕਰਿਸ਼ਮਾ ਤੰਨਾ ਰਣਬੀਰ ਕਪੂਰ ਦੀ ਫਿਲਮ 'ਸੰਜੂ' 'ਚ ਨਜ਼ਰ ਆ ਚੁੱਕੀ ਹੈ। ਇਸ ਫਿਲਮ 'ਚ ਉਹ ਗੁਜਰਾਤੀ ਕੁੜੀ ਦੇ ਕਿਰਦਾਰ 'ਚ ਨਜ਼ਰ ਆਈ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget