ਪੜਚੋਲ ਕਰੋ

ਬਾਲੀਵੁੱਡ ਤੇ ਸਾਊਥ ਦੇ ਕਲਾਕਾਰਾਂ ਨੇ ਇਕੱਠੇ ਮਨਾਈ ਨਵਰਾਤਰੀ, ਪਾਰਟੀ ਦੀ ਰੌਣਕ ਬਣੇ ਰਣਬੀਰ ਤੇ ਕੈਟਰੀਨਾ

Navratri Celebrations At Kalyanaraman Residence: ਕਲਿਆਣ ਜਵੈਲਰਜ਼ ਬ੍ਰਾਂਡ ਦੇ ਮਾਲਕ ਕਲਿਆਣਰਾਮਨ ਹਰ ਸਾਲ ਨਵਰਾਤਰੀ ਪੂਜਾ ਦੀ ਮੇਜ਼ਬਾਨੀ ਕਰਦੇ ਹਨ, ਜਿਸ ਵਿੱਚ ਬਾਲੀਵੁੱਡ ਅਤੇ ਦੱਖਣੀ ਸਿਤਾਰੇ ਸ਼ਾਮਲ ਹੁੰਦੇ ਹਨ।

1/7
ਬਾਲੀਵੁੱਡ ਅਤੇ ਦੱਖਣ ਦੇ ਸਿਤਾਰਿਆਂ ਨੇ ਕੇਰਲ ਵਿੱਚ ਇਕੱਠੇ ਨਵਰਾਤਰੀ ਦਾ ਜਸ਼ਨ ਮਨਾਇਆ। ਕਲਿਆਣਰਾਮਨ ਪਰਿਵਾਰ ਵੱਲੋਂ ਨਵਰਾਤਰੀ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਿੱਥੇ ਨਾਗਾਰਜੁਨ, ਆਰ ਮਾਧਵਨ, ਪ੍ਰਿਥਵੀਰਾਜ ਸੁਕੁਮਾਰਨ, ਰਣਬੀਰ ਕਪੂਰ, ਕੈਟਰੀਨਾ ਕੈਫ ਨੇ ਸ਼ਿਰਕਤ ਕੀਤੀ।

2/7
ਸਮਾਰੋਹ ਦੌਰਾਨ ਰਣਬੀਰ ਕਪੂਰ ਅਤੇ ਕੈਟਰੀਨਾ ਕੈਫ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਹਾਲਾਂਕਿ ਦੋਵੇਂ ਇਕ-ਦੂਜੇ ਤੋਂ ਦੂਰ ਖੜ੍ਹੇ ਸਨ। ਦੋਵਾਂ ਨੇ ਉੱਥੇ ਮੌਜੂਦ ਲੋਕਾਂ ਨਾਲ ਕਈ ਪੋਜ਼ ਦਿੱਤੇ।

3/7
ਕੈਟਰੀਨਾ ਨੇ ਸਮਾਰੋਹ ਲਈ ਰਵਾਇਤੀ ਆਫ-ਵਾਈਟ ਸਲਵਾਰ ਸੂਟ ਦੀ ਚੋਣ ਕੀਤੀ, ਜਿਸ ਵਿੱਚ ਉਹ ਬਹੁਤ ਸੁੰਦਰ ਲੱਗ ਰਹੀ ਸੀ, ਜਦਕਿ ਰਣਬੀਰ ਵੀ ਕਾਲੇ ਕੁੜਤੇ ਪਜਾਮੇ ਵਿੱਚ ਬਹੁਤ ਸੁੰਦਰ ਲੱਗ ਰਿਹਾ ਸੀ। ਫੈਸ਼ਨ ਫੋਟੋਗ੍ਰਾਫਰ ਮਾਨਵ ਮੰਗਲਾਨੀ ਨੇ ਸਮਾਰੋਹ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

4/7
ਸਾਊਥ ਦੇ ਮੇਗਾ ਸਟਾਰ ਨਾਗਾਰਜੁਨ ਨੇ ਵੀ ਪ੍ਰਿੰਟਿਡ ਕੁੜਤਾ ਪਾਇਆ ਸੀ।

5/7
ਆਰ ਮਾਧਵਨ ਨੇ ਬਲੈਕ ਕੁੜਤਾ ਪਾਇਆ ਸੀ, ਜਿਸ 'ਚ ਉਹ ਕਾਫੀ ਹੈਂਡਸਮ ਲੱਗ ਰਹੇ ਸਨ।

6/7
ਕਲਿਆਣਰਾਮਨ ਪਰਿਵਾਰ, ਜੋ ਨਵਰਾਤਰੀ ਸਮਾਰੋਹਾਂ ਦਾ ਆਯੋਜਨ ਕਰਦਾ ਹੈ, ਪ੍ਰਸਿੱਧ ਕਲਿਆਣ ਜਵੈਲਰਜ਼ ਬ੍ਰਾਂਡ ਦਾ ਮਾਲਕ ਹੈ। ਹਰ ਸਾਲ ਨਵਰਾਤਰੀ ਪੂਜਾ ਦੀ ਮੇਜ਼ਬਾਨੀ ਕਰਦਾ ਹੈ। ਜਿਸ ਵਿੱਚ ਫਿਲਮੀ ਸਿਤਾਰੇ ਸ਼ਿਰਕਤ ਕਰਦੇ ਹਨ।

7/7
ਰਣਬੀਰ ਨੂੰ ਆਖਰੀ ਵਾਰ ਬ੍ਰਹਮਾਸਤਰ ਪਾਰਟ ਵਨ - ਸ਼ਿਵਾਵਿੱਚ ਦੇਖਿਆ ਗਿਆ ਸੀ, ਜਿਸ ਵਿੱਚ ਆਲੀਆ ਵੀ ਸੀ। ਫਿਲਮ 'ਚ ਨਾਗਾਰਜੁਨ ਵੀ ਮੁੱਖ ਭੂਮਿਕਾ 'ਚ ਸਨ। ਇਹ ਵਿਸ਼ਵ ਪੱਧਰ 'ਤੇ 425 ਕਰੋੜ ਦੀ ਕਮਾਈ ਕਰਕੇ ਸਾਲ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫ਼ਿਲਮ ਬਣ ਗਈ ਹੈ। ਕੈਟਰੀਨਾ ਨੂੰ ਆਖਰੀ ਵਾਰ 2021 'ਚ 'ਸੂਰਿਆਵੰਸ਼ੀ' 'ਚ ਦੇਖਿਆ ਗਿਆ ਸੀ, ਜੋ ਬਾਕਸ ਆਫਿਸ 'ਤੇ ਵੀ ਸਫਲ ਰਹੀ ਸੀ। ਕੈਟਰੀਨਾ ਆਪਣੀ ਅਗਲੀ ਫਿਲਮ 'ਫੋਨ ਭੂਤ' 'ਚ ਨਜ਼ਰ ਆਵੇਗੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget