ਪੜਚੋਲ ਕਰੋ

ਇਕ-ਦੂਜੇ 'ਚ ਖੋਏ-ਖੋਏ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ, ਇੰਝ ਕੀਤਾ ਪਿਆਰ ਦਾ ਇਜ਼ਹਾਰ

ਕੈਟਰੀਨਾ- ਵਿੱਕੀ

1/9
ਕੈਟਰੀਨਾ ਕੈਫ (katrina Kaif)ਨੇ ਹਾਲ ਹੀ 'ਚ ਵਿੱਕੀ ਕੌਸ਼ਲ (Vicky Kaushal) ਨਾਲ ਰੋਮਾਂਟਿਕ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਕੈਟਰੀਨਾ ਅਤੇ ਵਿੱਕੀ ਦੀਆਂ ਰੋਮਾਂਟਿਕ ਤਸਵੀਰਾਂ ਦੇਖ ਕੇ ਪ੍ਰਸ਼ੰਸਕਾਂ ਦਾ ਦਿਲ ਡੁੱਬਿਆ ਜਾ ਰਿਹਾ ਹੈ।

2/9
ਇਸ ਫੋਟੋ 'ਚ ਵਿੱਕੀ ਕੌਸ਼ਲ ਕੈਟਰੀਨਾ ਕੈਫ ਦੇ ਮੱਥੇ 'ਤੇ ਚੁੰਮਦੇ ਨਜ਼ਰ ਆ ਰਹੇ ਹਨ। ਕੈਟਰੀਨਾ ਅਤੇ ਵਿੱਕੀ ਦੇ ਇਸ ਮਿੱਠੇ ਰੋਮਾਂਸ ਨੂੰ ਦੇਖ ਕੇ ਨੇਟੀਜ਼ਨਸ ਜੋੜੇ ਦੀ ਤਾਰੀਫ ਦੇ ਪੁਲ ਬੰਨ੍ਹਦੇ ਨਹੀਂ ਥੱਕ ਰਹੇ ਹਨ।

3/9
ਇਸ ਤਸਵੀਰ 'ਚ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਇਕ-ਦੂਜੇ 'ਚ ਡੁੱਬੇ ਨਜ਼ਰ ਆ ਰਹੇ ਹਨ। ਆਪਣੇ ਦਿਲ ਦੀ ਗੱਲ ਕਰਨ ਵਾਲੀ ਇਹ ਜੋੜੀ ਇਨ੍ਹੀਂ ਦਿਨੀਂ ਬਾਲੀਵੁੱਡ ਦੀ ਪਾਵਰ ਕਪਲ ਮੰਨੀ ਜਾ ਰਹੀ ਹੈ।

4/9
ਵਿੱਕੀ ਕੌਸ਼ਲ ਕੈਟਰੀਨਾ ਨੂੰ ਪਿਆਰ ਨਾਲ ਆਪਣੀਆਂ ਬਾਹਾਂ ਵਿੱਚ ਭਰਦੇ ਨਜ਼ਰ ਆ ਰਹੇ ਹਨ। ਕੈਟਰੀਨਾ ਨੇ ਇਨ੍ਹਾਂ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਵਿੱਕੀ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ।

5/9
ਕੈਟਰੀਨਾ ਨੇ ਕੈਪਸ਼ਨ 'ਚ ਲਿਖਿਆ, ਅਸੀਂ ਸ਼ਾਇਦ ਇਸ ਵਾਰ ਰੋਮਾਂਟਿਕ ਡਿਨਰ 'ਤੇ ਨਹੀਂ ਜਾ ਸਕਾਂਗੇ, ਪਰ ਤੁਮ ਮੁਸ਼ਕਲ ਪਲੋਂ ਕੋ ਬੀ ਬਿਹਤਰ ਬਨਾ ਦੇਤੇ ਹੋ, ਇਹੀ ਜ਼ਰੂਰੀ ਹੈ।

6/9
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਪਿਆਰ ਨੂੰ ਦੇਖ ਕੇ ਹਰ ਫੈਨ ਅਜਿਹੇ ਪਿਆਰ ਦੀ ਕਾਮਨਾ ਕਰ ਰਿਹਾ ਹੈ।

7/9
ਕੈਟਰੀਨਾ ਅਤੇ ਵਿੱਕੀ ਦੀ ਇਸ ਤਸਵੀਰ 'ਚ ਨਜ਼ਰ ਆ ਰਿਹਾ ਮਿੱਠਾ ਰੋਮਾਂਸ ਇੰਟਰਨੈੱਟ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

8/9
ਦੱਸ ਦਈਏ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਾ ਵਿਆਹ ਦਸੰਬਰ 2021 ਵਿੱਚ ਹੋਇਆ ਸੀ।

9/9
ਅਦਾਕਾਰਾ ਨੇ ਪਹਿਲਾਂ ਕਦੇ ਵੀ ਆਪਣੇ ਰਿਸ਼ਤੇ ਨੂੰ ਆਫੀਸ਼ੀਅਲ ਨਹੀਂ ਕੀਤਾ ਸੀ, ਇਹ ਪਹਿਲੀ ਵਾਰ ਹੈ ਜਦੋਂ ਕੈਟਰੀਨਾ ਨੇ ਜਨਤਕ ਤੌਰ 'ਤੇ ਵਿੱਕੀ ਲਈ ਇਸ ਤਰ੍ਹਾਂ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget