ਪੜਚੋਲ ਕਰੋ

Katrina Kaif: ਕੈਟਰੀਨਾ ਕੈਫ-ਵਿੱਕੀ ਕੌਸ਼ਲ ਦੇ ਘਰ ਕਦੋਂ ਆਵੇਗਾ ਨੰਨ੍ਹਾ ਮਹਿਮਾਨ, ਅਦਾਕਾਰਾ ਦੇ ਦੋਸਤ ਨੇ ਦੱਸੀ ਜੋੜੇ ਦੀ ਬੇਬੀ ਪਲਾਨਿੰਗ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੇ ਬਾਅਦ ਤੋਂ ਹੀ ਪ੍ਰਸ਼ੰਸਕ ਉਨ੍ਹਾਂ ਦੇ ਮਾਤਾ-ਪਿਤਾ ਬਣਨ ਦਾ ਇੰਤਜ਼ਾਰ ਕਰ ਰਹੇ ਹਨ। ਇਕ ਰਿਪੋਰਟ ਮੁਤਾਬਕ, ਅਦਾਕਾਰਾ ਨੇ ਆਪਣੇ ਦੋਸਤਾਂ ਨੂੰ ਦੱਸਿਆ ਹੈ ਕਿ ਉਹ ਬੱਚੇ ਕਦੋਂ ਪਲਾਨ ਕਰਨਗੇ।

ਕੈਟਰੀਨਾ ਕੈਫ, ਵਿੱਕੀ ਕੌਸ਼ਲ

1/8
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਅਤੇ ਪਿਆਰੀ ਜੋੜੀ ਹੈ। ਪ੍ਰਸ਼ੰਸਕਾਂ ਨੂੰ ਇਸ ਜੋੜੀ ਦੀ ਕੈਮਿਸਟਰੀ ਕਾਫੀ ਪਸੰਦ ਆ ਰਹੀ ਹੈ। ਇਸ ਦੇ ਨਾਲ ਹੀ ਕੈਟ ਅਤੇ ਵਿੱਕੀ ਦੇ ਵਿਆਹ ਤੋਂ ਬਾਅਦ ਪ੍ਰਸ਼ੰਸਕ ਇਹ ਜਾਣਨ ਲਈ ਵੀ ਕਾਫੀ ਉਤਸ਼ਾਹਿਤ ਹਨ ਕਿ ਵਿੱਕੀ ਅਤੇ ਕੈਟਰੀਨਾ ਕਦੋਂ ਮਾਤਾ-ਪਿਤਾ ਬਣਨਗੇ।

2/8
ਆਖਿਰਕਾਰ ਇਸ ਸਵਾਲ ਦਾ ਜਵਾਬ ਮਿਲ ਗਿਆ ਹੈ। ਹਾਲਾਂਕਿ ਇਸ ਗੱਲ ਦਾ ਖੁਲਾਸਾ ਕੈਟ ਅਤੇ ਵਿੱਕੀ ਨੇ ਨਹੀਂ ਸਗੋਂ ਉਨ੍ਹਾਂ ਦੇ ਇਕ ਖਾਸ ਦੋਸਤ ਨੇ ਕੀਤਾ ਹੈ।

3/8
ਕੈਟਰੀਨਾ ਕੈਫ ਦੇ ਬੇਬੀ ਪਲੈਨਿੰਗ ਨੂੰ ਲੈ ਕੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ, ETimes ਦੀ ਇੱਕ ਰਿਪੋਰਟ ਦੇ ਅਨੁਸਾਰ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਫੈਸਲਾ ਕੀਤਾ ਹੈ ਕਿ ਉਹ ਫਰਹਾਨ ਅਖਤਰ ਦੀ ਫਿਲਮ 'ਜੀ ਲੇ ਜ਼ਰਾ' ਦੀ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਆਪਣੇ ਪਹਿਲੇ ਬੱਚੇ ਦੀ ਯੋਜਨਾ ਬਣਾਉਣਗੇ।

4/8
ਰਿਪੋਰਟ ਮੁਤਾਬਕ ਕੈਟਰੀਨਾ ਨੇ ਆਪਣੇ ਦੋਸਤਾਂ ਨੂੰ ਕਿਹਾ ਹੈ,
ਰਿਪੋਰਟ ਮੁਤਾਬਕ ਕੈਟਰੀਨਾ ਨੇ ਆਪਣੇ ਦੋਸਤਾਂ ਨੂੰ ਕਿਹਾ ਹੈ, "ਮੈਂ ਵਿਜੇ ਸੇਤੂਪਤੀ ਅਤੇ ਫਰਹਾਨ ਅਖਤਰ ਨਾਲ ਫਿਲਮਾਂ ਦੀ ਸ਼ੂਟਿੰਗ ਪੂਰੀ ਕਰਨ ਤੋਂ ਬਾਅਦ ਹੀ ਬੱਚੇ ਦੀ ਯੋਜਨਾ ਬਣਾਵਾਂਗੀ।" ਯਾਨੀ ਕਿ ਜਲਦ ਹੀ ਵਿੱਕੀ ਅਤੇ ਕੈਟ ਖੁਸ਼ਖਬਰੀ ਦੇਣ ਜਾ ਰਹੇ ਹਨ।
5/8
ਹਾਲਾਂਕਿ ਫਿਲਮ 'ਜੀ ਲੇ ਜ਼ਾਰਾ' ਦੀ ਸ਼ੂਟਿੰਗ ਅਜੇ ਸ਼ੁਰੂ ਨਹੀਂ ਹੋਈ ਹੈ ਪਰ ਇਹ ਬਹੁਤ ਜਲਦੀ ਹੋ ਸਕਦੀ ਹੈ। ਦੱਸ ਦੇਈਏ ਕਿ ਇਸ ਫਿਲਮ 'ਚ ਆਲੀਆ ਭੱਟ ਅਤੇ ਪ੍ਰਿਯੰਕਾ ਚੋਪੜਾ ਨਾਲ ਕੈਟਰੀਨਾ ਕੈਫ ਨਜ਼ਰ ਆਵੇਗੀ।

6/8
ਇਸ ਦੇ ਨਾਲ ਹੀ ਕੈਟਰੀਨਾ ਕੈਫ ਮੈਰੀ ਕ੍ਰਿਸਮਸ 'ਚ ਵਿਜੇ ਸੇਤੂਪਤੀ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਇਸ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ।

7/8
ਦੱਸ ਦੇਈਏ ਕਿ ਕੈਟਰੀਨਾ ਕੈਫ ਜਲਦ ਹੀ ਸਲਮਾਨ ਖਾਨ ਨਾਲ 'ਟਾਈਗਰ 3' 'ਚ ਨਜ਼ਰ ਆਵੇਗੀ। 'ਟਾਈਗਰ 3' 'ਚ ਇਮਰਾਨ ਹਾਸ਼ਮੀ ਵੀ ਅਹਿਮ ਭੂਮਿਕਾ 'ਚ ਹਨ।

8/8
ਇਹ ਫਿਲਮ ਯਸ਼ਰਾਜ ਫਿਲਮਜ਼ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਇਸ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਇਹ ਫਿਲਮ ਯਸ਼ਰਾਜ ਦੀ ਸਪਾਈ ਯੂਨੀਵਰਸ ਦਾ ਹਿੱਸਾ ਹੈ ਅਤੇ ਇਸ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕਾਫੀ ਉਤਸ਼ਾਹ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget