ਪੜਚੋਲ ਕਰੋ

ਜਾਣੋ ਕੌਣ ਹੈ ਰੀਵਾ ਅਰੋੜਾ? ਕਰਨ ਕੁੰਦਰਾ ਤੇ ਮੀਕਾ ਸਿੰਘ ਦੀ ਵੀਡੀਓ ਨੂੰ ਲੈ ਕੇ ਕਿਉਂ ਹੋਇਆ ਹੰਗਾਮਾ?

File photo

1/9
Riva Arora Pics: ਰੀਵਾ ਅਰੋੜਾ ਇਨ੍ਹੀਂ ਦਿਨੀਂ ਆਪਣੇ ਗਲੈਮਰਸ ਅੰਦਾਜ਼ ਲਈ ਲਾਈਮਲਾਈਟ ਵਿੱਚ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਹ ਰੀਵਾ ਅਰੋੜਾ ਕੌਣ ਹੈ? ਉਨ੍ਹਾਂ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਹੈ।

2/9
ਕੌਣ ਹੈ ਰੀਵਾ ਅਰੋੜਾ: ਰੀਵਾ ਅਰੋੜਾ ਉਹ ਨਾਂ ਹੈ ਜੋ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਹੈ। ਸਿਰਫ 12 ਸਾਲ ਦੀ ਉਮਰ 'ਚ ਰੀਵਾ ਨੇ ਆਪਣੇ ਗਲੈਮਰਸ ਲੁੱਕ ਨਾਲ ਲੋਕਾਂ ਨੂੰ ਹੈਰਾਨ ਕਰ ਦਿੱਤਾ ਸੀ।

3/9
ਇਨ੍ਹੀਂ ਦਿਨੀਂ ਰੀਵਾ ਟੀਵੀ ਐਕਟਰ ਕਰਨ ਕੁਦਰਾ ਨਾਲ ਇਕ ਰੋਮਾਂਟਿਕ ਵੀਡੀਓ ਨੂੰ ਲੈ ਕੇ ਚਰਚਾ 'ਚ ਹੈ, ਜਿਸ ਲਈ ਉਸ ਨੂੰ ਕਾਫੀ ਆਲੋਚਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

4/9
ਰੀਵਾ ਅਰੋੜਾ ਨੇ ਟੀਵੀ ਅਤੇ ਬਾਲੀਵੁੱਡ ਸਟਾਰ ਹੋਣ ਦੇ ਨਾਲ-ਨਾਲ ਹਾਲੀਵੁੱਡ ਵਿੱਚ ਵੀ ਕੰਮ ਕੀਤਾ ਹੈ।

5/9
ਰੀਵਾ ਅਰੋੜਾ ਸਾਲ 2018 'ਚ ਰਿਲੀਜ਼ ਹੋਈ ਹਾਲੀਵੁੱਡ ਫਿਲਮ 'ਬੈਸਟ ਫ੍ਰੈਂਡਸ' 'ਚ ਨਜ਼ਰ ਆ ਚੁੱਕੀ ਹੈ।

6/9
ਰੀਵਾ ਦਾ ਜਨਮ ਸਾਲ 2010 ਵਿੱਚ ਦਿੱਲੀ ਵਿੱਚ ਹੋਇਆ ਸੀ। ਰੀਵਾ ਬਚਪਨ ਤੋਂ ਹੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

7/9
ਰੀਵਾ ਅਰੋੜਾ ਫਿਲਮ ਉੜੀ ਦਿ ਸਰਜੀਕਲ ਸਟ੍ਰਾਈਕ ਵਿੱਚ ਇੱਕ ਚਾਈਲਡ ਸਟਾਰ ਦੇ ਰੂਪ ਵਿੱਚ ਨਜ਼ਰ ਆਈ ਸੀ, ਜਿਸ ਵਿੱਚ ਉਸਦੇ ਅੰਤਿਮ ਸੰਸਕਾਰ ਦੇ ਸੀਨ ਨੂੰ ਖੂਬ ਪਸੰਦ ਕੀਤਾ ਗਿਆ ਸੀ।

8/9
ਸਿਰਫ 12 ਸਾਲ ਦੀ ਉਮਰ 'ਚ ਰੀਵਾ ਦੇ ਇਸ ਬਦਲਾਅ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਇਸ ਦੇ ਨਾਲ ਹੀ ਮੀਕਾ ਸਿੰਘ ਨਾਲ ਰੀਵਾ ਦਾ ਇੱਕ ਗੀਤ ਦਾ ਵੀਡੀਓ ਵੀ ਕਾਫੀ ਵਾਇਰਲ ਹੋ ਰਿਹਾ ਹੈ। ਇਸ ਨੂੰ ਲੈ ਕੇ ਵਿਵਾਦ ਵੀ ਹੈ।

9/9
ਰੀਵਾ ਅਰੋੜਾ ਦੇ ਇੰਸਟਾਗ੍ਰਾਮ 'ਤੇ 8.3 ਮਿਲੀਅਨ ਫਾਲੋਅਰਜ਼ ਹਨ। ਰੀਵਾ ਅਕਸਰ ਜੰਨਤ ਦੇ ਭਰਾ ਅਯਾਨ ਨਾਲ ਰੀਲ ਬਣਾਉਂਦੀ ਨਜ਼ਰ ਆਉਂਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget