ਪੜਚੋਲ ਕਰੋ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਹਾਲ ਹੀ ਵਿੱਚ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਕੀਤਾ ਹੈ। 35 ਸਾਲ ਦੀ ਹੋ ਚੁੱਕੀ ਕ੍ਰਿਤੀ ਨੇ ਅਜੇ ਤੱਕ ਵਿਆਹ ਨਹੀਂ ਕੀਤਾ। ਹੁਣ ਇੱਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ

Kriti Sanon Eggs freeze

1/7
ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਹਾਲ ਹੀ ਵਿੱਚ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਕੀਤਾ ਹੈ। 35 ਸਾਲ ਦੀ ਹੋ ਚੁੱਕੀ ਕ੍ਰਿਤੀ ਨੇ ਅਜੇ ਤੱਕ ਵਿਆਹ ਨਹੀਂ ਕੀਤਾ। ਹੁਣ ਇੱਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਐਗਸ (ਅੰਡਾਣੂ) ਫ੍ਰੀਜ਼ ਕਰਵਾ ਲਏ ਹਨ। ਕ੍ਰਿਤੀ ਨੇ ਖੁਲਾਸਾ ਕੀਤਾ ਕਿ ਇਹ ਫ਼ੈਸਲਾ ਉਨ੍ਹਾਂ ਨੇ ਫ਼ਿਲਮ ਮਿਮੀ ਦੀ ਸ਼ੂਟਿੰਗ ਦੌਰਾਨ ਲਿਆ ਸੀ, ਜਦੋਂ ਉਨ੍ਹਾਂ ਨੂੰ ਆਪਣੇ ਕਿਰਦਾਰ ਲਈ ਵਜ਼ਨ ਵਧਾਉਣਾ ਪਿਆ ਸੀ।

2/7
ਪਹਿਲੀ ਵਾਰ ਕੀਤਾ ਖੁਲਾਸਾ  'ਹਿਊਮਨਜ਼ ਆਫ਼ ਬੰਬੇ' ਪੌਡਕਾਸਟ ਵਿੱਚ ਕਰਿਸ਼ਮਾ ਮਹਿਤਾ ਨਾਲ ਗੱਲਬਾਤ ਦੌਰਾਨ ਕ੍ਰਿਤੀ ਸੈਨਨ ਨੇ ਪਹਿਲੀ ਵਾਰ ਆਪਣੇ ਐਗ ਫ੍ਰੀਜ਼ ਕਰਵਾਉਣ ਦੇ ਫ਼ੈਸਲੇ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ ਵਿਚਾਰ ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਸੀ, ਕਿਉਂਕਿ ਕਿਸੇ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਸੀ ਕਿ ਜੇ ਇਹ ਮੌਕਾ ਮਿਲੇ ਤਾਂ ਐਗ ਫ੍ਰੀਜ਼ ਕਰਵਾਉਣਾ ਆਪਣੇ ਆਪ ਨੂੰ ਦਿੱਤਾ ਜਾਣ ਵਾਲਾ ਸਭ ਤੋਂ ਵਧੀਆ ਤੋਹਫ਼ਾ ਹੈ।

3/7
ਕ੍ਰਿਤੀ ਨੇ ਕਿਹਾ,
ਕ੍ਰਿਤੀ ਨੇ ਕਿਹਾ, "ਮੈਂ ਪਹਿਲੀ ਵਾਰ ਇਹ ਗੱਲ ਸਾਂਝੀ ਕਰ ਰਹੀ ਹਾਂ ਕਿ ਮੈਂ ਆਪਣੇ ਐਗਸ ਫ੍ਰੀਜ਼ ਕਰਵਾਏ ਸਨ। ਮੈਂ ਇਹ ਫ਼ੈਸਲਾ ਬਹੁਤ ਸੋਚ-ਸਮਝ ਕੇ 'ਮਿਮੀ' ਦੀ ਸ਼ੂਟਿੰਗ ਦੌਰਾਨ ਲਿਆ, ਕਿਉਂਕਿ ਉਸ ਵੇਲੇ ਮੈਨੂੰ ਫ਼ਿਲਮ ਲਈ ਵਜ਼ਨ ਵਧਾਉਣਾ ਸੀ। ਇਸ ਪ੍ਰਕਿਰਿਆ ਦੌਰਾਨ ਸਰੀਰ ਵਿੱਚ ਵੀ ਬਦਲਾਅ ਆਉਂਦੇ ਹਨ ਅਤੇ ਮੈਂ ਪਹਿਲਾਂ ਹੀ ਵਜ਼ਨ ਵਧਾ ਰਹੀ ਸੀ, ਇਸ ਲਈ ਮੈਨੂੰ ਲੱਗਿਆ ਕਿ ਇਹ ਇਸ ਲਈ ਸਹੀ ਸਮਾਂ ਹੈ।"
4/7
ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਮਾਹਿਰਾਂ ਨਾਲ ਵੀ ਸਲਾਹ ਕੀਤੀ ਸੀ। ਸਲਾਹ ਮਿਲਣ ਤੋਂ ਬਾਅਦ ਉਨ੍ਹਾਂ ਨੇ ਸੋਚਿਆ ਕਿ ਜਦੋਂ 'ਮਿਮੀ' ਲਈ ਵਜ਼ਨ ਵਧਾਉਣਾ ਹੀ ਹੈ ਤਾਂ ਉਸੇ ਸਮੇਂ ਇਹ ਪ੍ਰਕਿਰਿਆ ਵੀ ਕਰਵਾ ਲਈ ਜਾਵੇ।

5/7
ਮਿਮੀ' ਨਾਲ ਮਿਲੀ ਸੀ ਖਾਸ ਪਛਾਣ  ਸਾਲ 2021 ਵਿੱਚ ਰਿਲੀਜ਼ ਹੋਈ ਫ਼ਿਲਮ ਮਿਮੀ ਦਾ ਨਿਰਦੇਸ਼ਨ ਲਕਸ਼ਮਣ ਉਟੇਕਰ ਨੇ ਕੀਤਾ ਸੀ। ਇਸ ਫ਼ਿਲਮ ਵਿੱਚ ਕ੍ਰਿਤੀ ਸੈਨਨ ਨੇ ਇੱਕ ਸਰੋਗੇਟ ਮਾਂ ਦਾ ਕਿਰਦਾਰ ਨਿਭਾਇਆ ਸੀ, ਜਿਸ ਨੂੰ ਦਰਸ਼ਕਾਂ ਅਤੇ ਆਲੋਚਕਾਂ ਵੱਲੋਂ ਕਾਫ਼ੀ ਸਰਾਹਿਆ ਗਿਆ।

6/7
ਵਰਕ ਫਰੰਟ  ਕ੍ਰਿਤੀ ਸੈਨਨ ਦੀ ਫ਼ਿਲਮ ਕਾਕਟੇਲ 2 ਇਨ੍ਹਾਂ ਦਿਨੀਂ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਰਹੀ ਹੈ। ਇਸ ਫ਼ਿਲਮ ਵਿੱਚ ਉਨ੍ਹਾਂ ਦੇ ਨਾਲ ਸ਼ਾਹਿਦ ਕਪੂਰ ਅਤੇ ਰਸ਼ਮਿਕਾ ਮੰਦਾਨਾ ਵੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆ ਰਹੇ ਹਨ।

7/7
ਲਵ ਲਾਈਫ਼ ਨੂੰ ਲੈ ਕੇ ਵੀ ਚਰਚਾ  ਕ੍ਰਿਤੀ ਸੈਨਨ ਦੀ ਲਵ ਲਾਈਫ਼ ਵੀ ਅਕਸਰ ਚਰਚਾ ਵਿੱਚ ਰਹਿੰਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦਾ ਨਾਮ ਕਾਰੋਬਾਰੀ ਕਬੀਰ ਬਹੀਆ ਨਾਲ ਜੋੜਿਆ ਜਾਂਦਾ ਹੈ। ਦੋਵੇਂ ਕਈ ਵਾਰ ਇਕੱਠੇ ਵੀ ਨਜ਼ਰ ਆ ਚੁੱਕੇ ਹਨ। ਹਾਲਾਂਕਿ, ਕ੍ਰਿਤੀ ਸੈਨਨ ਅਤੇ ਕਬੀਰ ਬਹੀਆ ਵਿੱਚੋਂ ਕਿਸੇ ਨੇ ਵੀ ਆਪਣੇ ਰਿਸ਼ਤੇ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਿਕ ਬਿਆਨ ਜਾਂ ਪੁਸ਼ਟੀ ਨਹੀਂ ਕੀਤੀ ਹੈ।

ਹੋਰ ਜਾਣੋ ਮਨੋਰੰਜਨ

Advertisement

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

Embed widget