ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Kriti Sanon Pics: ਕ੍ਰੀਤੀ ਸੇਨਨ ਦੇ ਇਸ ਫ਼ੋਟੋਸ਼ੂਟ ਨੂੰ ਦੇਖ ਕੇ ਉੱਡ ਜਾਣਗੇ ਹੋਸ਼, ਦੇਖੋ ਖੂਬਸੂਰਤ ਤਸਵੀਰਾਂ

ਕ੍ਰੀਤੀ ਸੇਨਨ

1/8
ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਕ੍ਰੀਤੀ ਸੇਨਨ ਗਲੈਮਰ ਦੇ ਮਾਮਲੇ `ਚ ਅਕਸਰ ਆਪਣਾ ਜਲਵਾ ਬਿਖੇਰਦੀ ਹੋਈ ਨਜ਼ਰ ਆਉਂਦੀ ਹੈ। ਇਸੇ ਦਰਮਿਆਨ ਸੋਸ਼ਲ ਮੀਡੀਆ `ਤੇ ਕ੍ਰੀਤੀ ਸੇਨਨ ਦੀਆਂ ਕੁੱਝ ਲੇਟੈਸਟ ਫ਼ੋਟੋਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

2/8
ਦਰਅਸਲ, ਬੱਚਨ ਪਾਂਡੇ ਦੀ ਅਦਾਕਾਰਾ ਕ੍ਰਿਤੀ ਸੈਨਨ ਨੇ ਹਾਲ ਹੀ ਵਿੱਚ ਇੱਕ ਮੈਗਜ਼ੀਨ ਲਈ ਲੇਟੈਸਟ ਫੋਟੋਸ਼ੂਟ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਕ੍ਰਿਤੀ ਨੇ ਪ੍ਰਸ਼ੰਸਕਾਂ ਦੇ ਸਾਹਮਣੇ ਪੇਸ਼ ਕੀਤੀਆਂ ਹਨ।

3/8
ਦੱਸ ਦੇਈਏ ਕਿ ਕ੍ਰਿਤੀ ਸੈਨਨ ਨੇ ਕੁਝ ਸਮਾਂ ਪਹਿਲਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਸ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/8
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕ੍ਰਿਤੀ ਸੈਨਨ ਆਪਣੀ ਖੂਬਸੂਰਤੀ ਦੇ ਦਮ 'ਤੇ ਸਾਰਿਆਂ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕਰ ਰਹੀ ਹੈ।

5/8
ਨਾਲ ਹੀ ਕ੍ਰਿਤੀ ਸੈਨਨ ਦੀ ਹੌਟਨੈੱਸ ਦਾ ਅੰਦਾਜ਼ਾ ਇਨ੍ਹਾਂ ਤਾਜ਼ਾ ਤਸਵੀਰਾਂ ਤੋਂ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕ੍ਰਿਤੀ ਦੀ ਇਹ ਵਨਪ੍ਰੈੱਸ ਡਰੈੱਸ ਵੀ ਉਸ 'ਤੇ ਕਾਫੀ ਚੰਗੀ ਲੱਗ ਰਹੀ ਹੈ।

6/8
ਕ੍ਰਿਤੀ ਸੈਨਨ ਦੇ ਇਸ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇੰਨਾ ਹੀ ਨਹੀਂ, ਪ੍ਰਸ਼ੰਸਕ ਕ੍ਰਿਤੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ।

7/8
ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਨਾਲ ਫਿਲਮ ਹੀਰੋਪੰਤੀ ਨਾਲ ਹਿੰਦੀ ਸਿਨੇਮਾ ਵਿੱਚ ਆਪਣੀ ਸ਼ੁਰੂਆਤ ਕਰਨ ਵਾਲੀ ਕ੍ਰਿਤੀ ਸੈਨਨ ਹੁਣ ਬਾਲੀਵੁੱਡ ਇੰਡਸਟਰੀ ਵਿੱਚ ਇੱਕ ਵੱਡਾ ਨਾਮ ਬਣ ਗਈ ਹੈ।

8/8
ਆਉਣ ਵਾਲੇ ਸਮੇਂ ਵਿੱਚ, ਕ੍ਰਿਤੀ ਸੈਨਨ ਸ਼ਹਿਜ਼ਾਦਾ, ਗਣਪਤ ਅਤੇ ਆਦਿਪੁਰਸ਼ ਵਰਗੀਆਂ ਵੱਡੀਆਂ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਬਿਖੇਰਦੀ ਨਜ਼ਰ ਆਵੇਗੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget