ਪੜਚੋਲ ਕਰੋ

TMKOC: 'ਤਾਰਕ ਮਹਿਤਾ...' ਸ਼ੋਅ ਦੇ ਫੈਨਜ਼ ਨੂੰ ਵੱਡਾ ਝਟਕਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ...

Lalit Manchanda Passes Away: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਦਾਕਾਰ ਲਲਿਤ ਮਨਚੰਦਾ ਨੇ ਖੁਦਕੁਸ਼ੀ ਕਰ ਲਈ ਹੈ। 21 ਅਪ੍ਰੈਲ ਨੂੰ, ਅਦਾਕਾਰ ਦੀ ਲਾਸ਼ ਉਨ੍ਹਾਂ ਦੇ ਮੇਰਠ ਸਥਿਤ ਘਰ ਵਿੱਚ ਫੰਦੇ ਨਾਲ ਲਟਕਦੀ ਮਿਲੀ।

TMKOC

1/5
ਹਾਲਾਂਕਿ, ਇਸ ਦੌਰਾਨ ਉਨ੍ਹਾਂ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਨੇ 36 ਸਾਲਾ ਲਲਿਤ ਮਨਚੰਦਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

2/5
ਲਲਿਤ ਮਨਚੰਦਾ ਦੀ ਮੌਤ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਦਾਕਾਰ ਮਾਨਸਿਕ ਤੌਰ 'ਤੇ ਤਣਾਅ ਵਿੱਚ ਸੀ। ਅਮਰ ਉਜਾਲਾ ਦੀ ਇੱਕ ਰਿਪੋਰਟ ਦੇ ਅਨੁਸਾਰ, ਲਲਿਤ ਮੁੰਬਈ ਵਿੱਚ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਸੀ। ਅਜਿਹੀ ਸਥਿਤੀ ਵਿੱਚ, ਉਹ ਲਗਭਗ ਛੇ ਮਹੀਨੇ ਪਹਿਲਾਂ ਆਪਣੇ ਪਰਿਵਾਰ ਨਾਲ ਮੇਰਠ ਵਾਪਸ ਆਏ ਸੀ।

3/5
ਸਿਨੇ ਅਤੇ ਟੀਵੀ ਆਰਟਿਸਟ ਐਸੋਸੀਏਸ਼ਨ ਨੇ ਸ਼ਰਧਾਂਜਲੀ ਭੇਟ ਕੀਤੀ  ਲਲਿਤ ਮਨਚੰਦਾ ਦੇ ਦੇਹਾਂਤ ਨੇ ਟੀਵੀ ਇੰਡਸਟਰੀ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ। ਸਿਨੇ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ (CINTAA) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕਰਕੇ ਲਲਿਤ ਨੂੰ ਸ਼ਰਧਾਂਜਲੀ ਦਿੱਤੀ ਹੈ। ਅਦਾਕਾਰ ਦੀ ਇੱਕ ਫੋਟੋ ਸਾਂਝੀ ਕਰਦੇ ਹੋਏ ਐਸੋਸੀਏਸ਼ਨ ਨੇ ਲਿਖਿਆ, 'CINTAA ਲਲਿਤ ਮਨਚੰਦਾ (2012 ਤੋਂ ਮੈਂਬਰ) ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਾ ਹੈ।'

4/5
ਪੁਲਿਸ ਨੇ ਲਲਿਤ ਮਨਚੰਦਾ ਦੇ ਪਰਿਵਾਰ ਅਤੇ ਨਜ਼ਦੀਕੀ ਦੋਸਤਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ।

5/5
ਕਈ ਸ਼ੋਅਜ਼ ਦਾ ਹਿੱਸਾ ਰਹੇ ਲਲਿਤ ਮਨਚੰਦਾ   ਦੱਸ ਦੇਈਏ ਕਿ ਲਲਿਤ ਮਨਚੰਦਾ ਨੇ ਸਬ ਟੀਵੀ ਦੇ ਮਸ਼ਹੂਰ ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਵਰਗੇ ਕਈ ਟੀਵੀ ਸ਼ੋਅਜ਼ ਵਿੱਚ ਕੰਮ ਕੀਤਾ ਹੈ। ਉਹ 'ਇੰਡੀਆਜ਼ ਮੋਸਟ ਵਾਂਟੇਡ', 'ਕ੍ਰਾਈਮ ਪੈਟਰੋਲ' ਅਤੇ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਵਰਗੇ ਸ਼ੋਅਜ਼ 'ਚ ਵੀ ਨਜ਼ਰ ਆ ਚੁੱਕੀ ਹੈ। ਇਹ ਅਦਾਕਾਰ ਕੁਝ ਸਮਾਂ ਪਹਿਲਾਂ ਇੱਕ ਵੈੱਬ ਸੀਰੀਜ਼ ਲਈ ਵੀ ਕੰਮ ਕਰ ਰਿਹਾ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ  ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ  ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Embed widget