ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਕਿੰਨੀ ਬਦਲ ਗਈ Mohabbtein ਫ਼ਿਲਮ ਵਾਲੀ ਪ੍ਰੀਤੀ ਝੰਗਿਆਨੀ ? ਵਾਇਰਲ ਹੋਈਆਂ ਤਸਵੀਰਾਂ

1/7
ਫ਼ਿਲਮ ਮੁਹੱਬਤੇਂ ਤਾਂ ਸਭ ਨੂੰ ਯਾਦ ਹੀ ਹੋਵੇਗੀ ਅਤੇ ਫ਼ਿਲਮ ਵਿੱਚ ਚਿੱਟੇ ਸੂਟ ਤੇ ਸ਼ਿਫੌਨ ਦੁਪੱਟੇ ਵਿੱਚ ਦਿੱਸਣ ਵਾਲੀ ਮਾਸੂਮ ਜਿਹੀ ਸ਼ਕਲ ਵਾਲੀ ਪ੍ਰੀਤੀ ਝੰਗਿਆਨੀ ਨੇ ਵੀ ਦਰਸ਼ਕਾਂ ਦੇ ਦਿਲ ਵਿੱਚ ਖ਼ਾਸ ਥਾਂ ਬਣਾ ਲਈ ਸੀ। ਫ਼ਿਲਮ ਵਿੱਚ ਉਹ ਜਿੰਮੀ ਸ਼ੇਰਗਿੱਲ ਨਾਲ ਜੋੜੀ ਵਿੱਚ ਦਿਖਾਈ ਦਿੱਤੀ ਸੀ।

2/7
ਫ਼ਿਲਮ ਮੁਹੱਬਤੇਂ ਨਾਲ ਪ੍ਰੀਤੀ ਝੰਗਿਆਨੀ ਦੇ ਕਰੀਅਰ ਨੂੰ ਚੰਗਾ ਹੁਲਾਰਾ ਮਿਲਿਆ ਸੀ।

3/7
‘ਮੁਹੱਬਤੇਂ’ ਤੋਂ ਬਾਅਦ ਪ੍ਰੀਤੀ ਨੇ ‘ਆਵਾਰਾ ਪਗਲਾ ਦੀਵਾਨਾ’, ‘ਚਾਂਦ ਕੇ ਪਾਰ ਚਲੋ’ ਅਤੇ ‘ਵਾਹ! ਤੇਰਾ ਕਿਆ ਕਹਿਨਾ’ ਆਦਿ ਫ਼ਿਲਮਾਂ ਕੀਤੀਆਂ ਪਰ ਸਾਰੀਆਂ ਹੀ ਫਲਾਪ ਗਈਆਂ।

4/7
ਇਨ੍ਹਾਂ ਅਸਫਲਤਾਵਾਂ ਮਗਰੋਂ ਪ੍ਰੀਤੀ ਜਿਵੇਂ ਬਾਲੀਵੁੱਡ ਤੋਂ ਗ਼ਾਇਬ ਹੀ ਹੋ ਗਈ। ਪਰ ਉਸ ਦੇ ਪ੍ਰਸ਼ੰਸਕ ਅੱਜ ਵੀ ‘ਮੁਹੱਬਤੇਂ’ ਵਾਲੇ ਉਸ ਮਾਸੂਮ ਚਿਹਰੇ ਨੂੰ ਯਾਦ ਕਰਦੇ ਹਨ ਤੇ ਉਸ ਬਾਰੇ ਜਾਣਨ ਦੀ ਕੋਸ਼ਿਸ਼ ਕਰਦੇ ਹਨ।

5/7
40 ਸਾਲ ਦੀ ਅਦਾਕਾਰਾ ਵੱਡੇ ਪਰਦੇ ਤੋਂ ਬੇਸ਼ੱਕ ਦੂਰ ਹੋ ਗਈ ਹੈ ਪਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹੈ।

6/7
ਪ੍ਰੀਤੀ ਝੰਗਿਆਨੀ ਫ਼ਿਲਮੀ ਦੁਨੀਆ ਦੀ ਚਮਕ-ਦਮਕ ਤੋਂ ਦੂਰ ਆਪਣੇ ਪਰਿਵਾਰ ਨਾਲ ਸ਼ਾਂਤਮਈ ਜ਼ਿੰਦਗੀ ਗੁਜ਼ਾਰ ਰਹੀ ਹੈ।

7/7
ਖ਼ਾਸ ਗੱਲ ਇਹ ਹੈ ਕਿ ਪ੍ਰੀਤੀ ਨੇ ਅੱਜ ਵੀ ਆਪਣੇ ਆਪ ਨੂੰ ਫਿੱਟ ਰੱਖਿਆ ਹੋਇਆ ਹੈ। ਬੇਸ਼ੱਕ ਉਹ ਫ਼ਿਲਮਾਂ ਤੋਂ ਦੂਰ ਚਲੀ ਗਈ ਹੈ ਪਰ ਉਸ ਨੇ ਪਹਿਲਾਂ ਵਾਂਗ ਹੀ ਆਪਣੀ ਖ਼ੂਬਸੂਰਤੀ ਬਰਕਰਾਰ ਰੱਖੀ ਹੈ। ਸ਼ਾਇਦ ਇਸੇ ਖਿੱਚ ਸਕਦਾ ਹੀ ਪ੍ਰੀਤੀ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget