ਪੜਚੋਲ ਕਰੋ

Lok Sabha Elections 2024: ਕੜਾਕੇ ਦੀ ਧੁੱਪ 'ਚ ਮਸ਼ਹੂਰ ਹਸਤੀਆਂ ਨੇ ਪਾਈ ਵੋਟ, ਅਦਾਕਾਰ ਬੋਲਿਆ- 'VIP ਕਲਚਰ ਕਰਨਾ ਹੋਵੇਗਾ ਖਤਮ'

Lok Sabha Election Voting: ਇਸ ਸਮੇਂ ਦੇਸ਼ ਦੇ 8 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 57 ਸੀਟਾਂ 'ਤੇ ਵੋਟਿੰਗ (ਲੋਕ ਸਭਾ ਚੋਣਾਂ 2024) ਹੋ ਰਹੀ ਹੈ।

Lok Sabha Election Voting 2024

1/8
ਦੱਸ ਦੇਈਏ ਕਿ ਸਵੇਰੇ 7 ਵਜੇ ਤੋਂ ਹੀ ਵੋਟਰ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਗਏ। ਆਖਰੀ ਪੜਾਅ 'ਚ ਉੱਤਰ ਪ੍ਰਦੇਸ਼ ਦੀਆਂ 13, ਪੰਜਾਬ ਦੀਆਂ ਸਾਰੀਆਂ 13, ਬਿਹਾਰ ਦੀਆਂ 8, ਹਿਮਾਚਲ ਪ੍ਰਦੇਸ਼ ਦੀਆਂ 4, ਝਾਰਖੰਡ ਦੀਆਂ 3, ਪੱਛਮੀ ਬੰਗਾਲ ਦੀਆਂ 9 ਅਤੇ ਉੜੀਸਾ ਦੀਆਂ 6 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸੱਤਵੇਂ ਅਤੇ ਆਖਰੀ ਪੜਾਅ ਵਿੱਚ ਯੂਪੀ ਦੀ ਹਾਈ ਪ੍ਰੋਫਾਈਲ ਸੀਟ ਵਾਰਾਣਸੀ ਵਿੱਚ ਵੀ ਵੋਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੋਂ ਤੀਜੀ ਵਾਰ ਚੋਣ ਲੜ ਰਹੇ ਹਨ।

2/8
ਦੱਸ ਦੇਈਏ ਕਿ ਕੁਝ ਫਿਲਮੀ ਸਿਤਾਰਿਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਆਪਣੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਉਣ ਲਈ ਪੁੱਜੇ।

3/8
ਇਸ ਦੌਰਾਨ ਮੰਡੀ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਕੰਗਨਾ ਰਣੌਤ ਨੇ ਵੀ ਆਪਣੇ ਹੱਕ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ।

4/8
ਇਸ ਤੋਂ ਇਲਾਵਾ ਮਸ਼ਹੂਰ ਅਦਾਕਰਾ ਗੁਲ ਪਨਾਗ ਨੇ ਹਲਕਾ ਫ਼ਤਿਹਗੜ੍ਹ ਸਾਹਿਬ ਵਿਖੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਜਿਸਦੀ ਤਸਵੀਰ ਸਾਹਮਣੇ ਆਈ ਹੈ।

5/8
ਦੱਸ ਦੇਈਏ ਕਿ ਗੋਰਖਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਰਵੀ ਕਿਸ਼ਨ ਸ਼ਨੀਵਾਰ ਨੂੰ ਗੋਰਖਪੁਰ ਦੇ ਇਕ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੀ ਵੋਟ ਪਾਉਣ ਲਈ ਲਾਈਨ 'ਚ ਖੜ੍ਹੇ ਹੋ ਗਏ। ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਸਿਆਸਤਦਾਨ
ਦੱਸ ਦੇਈਏ ਕਿ ਗੋਰਖਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਰਵੀ ਕਿਸ਼ਨ ਸ਼ਨੀਵਾਰ ਨੂੰ ਗੋਰਖਪੁਰ ਦੇ ਇਕ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੀ ਵੋਟ ਪਾਉਣ ਲਈ ਲਾਈਨ 'ਚ ਖੜ੍ਹੇ ਹੋ ਗਏ। ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਸਿਆਸਤਦਾਨ "ਜਨਤਾ ਦੇ ਸੇਵਕ ਹੁੰਦੇ ਹਨ, ਵੀਆਈਪੀ ਨਹੀਂ।" ਰਵੀ ਕਿਸ਼ਨ ਨੇ ਕਿਹਾ ਕਿ ਉਹ ਭਾਰਤ ਵਿੱਚ ਵੀਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਪੀਐਮ ਮੋਦੀ ਦੇ ਵਿਚਾਰ ਨੂੰ ਅੱਗੇ ਵਧਾ ਰਹੇ ਹਨ।
6/8
'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ 'ਚ ਵੋਟ ਪਾਈ। ਜਿਸਦੀ ਇਹ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

7/8
ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਜਲੰਧਰ 'ਚ ਆਪਣੀ ਵੋਟ ਪਾਈ। ਇਸਦੀ ਇਹ ਤਸਵੀਰ ਸਾਹਮਣੇ ਆਈ ਹੈ।

8/8
ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਜਿਸਦੀ ਇਹ ਤਸਵੀਰ ਸਾਹਮਣੇ ਆਈ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget