ਪੜਚੋਲ ਕਰੋ

ਹਰਦੀਪ ਗਰੇਵਾਲ ਦੀਆਂ ਤਸਵੀਰਾਂ ਵੇਖ ਸਭ ਹੈਰਾਨ, ਜਾਣੋ ਬੌਡੀ ਟ੍ਰਾਂਸਫੋਰਮੇਸ਼ਨ ਦਾ ਸੱਚ

hardeep_garewal

1/6
ਪੰਜਾਬੀ ਆਰਟਿਸਟ ਹਰਦੀਪ ਗਰੇਵਾਲ ਹਮੇਸ਼ਾਂ ਹੀ ਆਪਣੇ ਮੋਟੀਵੇਸ਼ਨਲ ਗਾਣੇ ਗਾਉਣ ਲਈ ਜਾਣੇ ਜਾਂਦੇ ਹਨ। ਹਰਦੀਪ ਗਰੇਵਾਲ ਦੇ ਗਾਣੇ ਹਮੇਸ਼ਾਂ ਹੀ ਮੋਟੀਵੇਟ ਕਰਦੇ ਹਨ ਪਰ ਹੁਣ ਹਰਦੀਪ ਗਰੇਵਾਲ ਆਪਣੇ ਗਾਣਿਆਂ ਦੇ ਨਾਲ-ਨਾਲ ਆਪਣੀ ਡੈਬਿਊ ਫਿਲਮ ਦੇ ਨਾਲ ਵੀ ਸਭ ਨੂੰ ਵੱਡੀ ਮੋਟੀਵੇਸ਼ਨਲ ਕਹਾਣੀ ਦੇਣ ਵਾਲੇ ਹਨ।

2/6
ਹਰਦੀਪ ਗਰੇਵਾਲ ਦੀਆ ਕੁਝ ਐਸੀਆਂ ਤਸਵੀਰਾਂ ਜਿਸ ਵਿੱਚ ਉਨ੍ਹਾਂ ਨੇ ਆਪਣਾ ਵੱਡਾ ਬੌਡੀ ਟ੍ਰਾਂਸਫੋਰਮੇਸ਼ਨ ਕੀਤਾ ਹੈ, ਉਹ ਆਪ ਸਭ ਨੂੰ ਹੈਰਾਨ ਜ਼ਰੂਰ ਕਰਨਗੀਆਂ।

3/6
ਇਹ ਵੱਡਾ ਟ੍ਰਾਂਸਫੋਰਮੇਸ਼ਨ ਨੇ ਆਪਣੀ ਫਿਲਮ 'ਤੁਣਕਾ ਤੁਣਕਾ' ਲਈ ਕੀਤਾ। ਹਰਦੀਪ ਗਰੇਵਾਲ ਦੀ ਡੈਬਿਊ ਫਿਲਮ 'ਤੁਣਕਾ ਤੁਣਕਾ' 16 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਲਈ ਤਿਆਰ ਹੈ।

4/6
ਰਿਲੀਜ਼ ਤੋਂ ਪਹਿਲਾਂ ਹਰਦੀਪ ਗਰੇਵਾਲ ਨੇ ਆਪਣੀ ਟ੍ਰਾਂਸਫੋਰਮੇਸ਼ਨ ਦੀਆਂ ਇਹ ਧਮਾਕੇਦਾਰ ਤਸਵੀਰਾਂ ਰੀਵੀਲ ਕੀਤੀਆਂ ਹਨ ਜਿਸ ਨੇ ਫੈਨਜ਼ ਦੀ ਐਕਸਾਈਟਮੈਂਟ ਨੂੰ ਡਬਲ ਕਰ ਦਿੱਤਾ ਹੈ।

5/6
ਹਰਦੀਪ ਨੇ ਇਸ ਫਿਲਮ ਲਾਈ ਬਹੁਤ ਸਾਰਾ ਵੇਟ ਘਟਾਇਆ ਹੈ ਜੋ ਤਸਵੀਰਾਂ ਵਿੱਚ ਸਾਫ ਦੇਖਣ ਨੂੰ ਮਿਲ ਰਿਹਾ ਹੈ। ਹਰਦੀਪ ਦੀਆਂ ਇਹ ਤਸਵੀਰਾਂ ਉਨ੍ਹਾਂ ਦੀ ਇਸ ਫਿਲਮ ਲਈ ਮਿਹਨਤ ਤੇ ਡੈਡੀਕੇਸ਼ਨ ਨੂੰ ਸਾਫ ਦਰਸਾ ਰਿਹਾ ਹੈ।

6/6
'ਤੁਣਕਾ ਤੁਣਕਾ' ਦੇ ਟੀਜ਼ਰ ਨੇ ਸਭ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਫਿਲਮ ਦਾ ਦੀਵਾਨਾ ਕਰ ਦਿੱਤਾ। ਉਸੇ ਸਮੇਂ ਤੋਂ, ਦਰਸ਼ਕ ਫਿਲਮ ਵਿੱਚ ਹਰਦੀਪ ਗਰੇਵਾਲ ਦੀ ਅਦਾਕਾਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਜੋ ਫਾਈਨਲੀ 16 ਜੁਲਾਈ ਨੂੰ ਸਿਨੇਮਾ ਘਰਾਂ ਵਿੱਚ ਦੇਖਣ ਨੂੰ ਮਿਲੇਗੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget