ਪੜਚੋਲ ਕਰੋ

Mahira Khan: ਕਾਲੇ ਗਾਊਨ 'ਚ ਤਬਾਹੀ ਮਚਾਉਂਦੀ ਨਜ਼ਰ ਆਈ ਮਾਹਿਰਾ ਖਾਨ, ਵਿਲ ਸਮਿਥ ਨਾਲ ਕਰੇਗੀ ਹਾਲੀਵੁੱਡ ਡੈਬਿਊ

Mahira Khan Pics: ਮਾਹਿਰਾ ਖਾਨ ਪਾਕਿਸਤਾਨੀ ਸਿਨੇਮਾ 'ਤੇ ਰਾਜ ਕਰਦੀ ਹੈ। ਭਾਰਤ ਵਿੱਚ ਵੀ ਉਸ ਦੀ ਇੱਕ ਮਜ਼ਬੂਤ ਫੈਨ-ਫਾਲੋਇੰਗ ਹੈ। ਚਰਚਾ ਹੈ ਕਿ ਉਹ ਹਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ।

Mahira Khan

1/8
ਖਬਰ ਹੈ ਕਿ ਮਾਹਿਰਾ ਖਾਨ ਮਸ਼ਹੂਰ ਪਾਕਿਸਤਾਨੀ ਫਿਲਮਕਾਰ ਸ਼ਰਮੀਨ ਓਬੇਦ-ਚਿਨੋਏ ਦੀ ਅਗਲੀ ਫਿਲਮ 'ਬ੍ਰਿਲੀਅਨਸ' 'ਚ ਕੰਮ ਕਰ ਸਕਦੀ ਹੈ ਅਤੇ ਇਸ 'ਚ ਹਾਲੀਵੁੱਡ ਸਟਾਰ ਵਿਲ ਸਮਿਥ ਹੋਣਗੇ।

2/8
ਹਾਲੀਵੁੱਡ ਡੈਬਿਊ ਦੀਆਂ ਅਟਕਲਾਂ ਵਿਚਾਲੇ ਮਾਹਿਰਾ ਨੇ ਬਲੈਕ ਆਊਟਫਿਟ 'ਚ ਆਪਣੀਆਂ ਕਈ ਗਲੈਮਰਸ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

3/8
ਮਾਹਿਰਾ ਇਸ ਬਲੈਕ ਆਊਟਫਿਟ 'ਚ ਧਮਾਲ ਮਚਾਉਂਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਪਹਿਲਾਂ ਹੀ ਉਸ ਦੀ ਖੂਬਸੂਰਤੀ ਦੇ ਕਾਇਲ ਹਨ। ਉਸ ਦਾ ਗਲੈਮਰਸ ਅੰਦਾਜ਼ ਲੋਕਾਂ ਨੂੰ ਹੋਰ ਵੀ ਦੀਵਾਨਾ ਬਣਾ ਰਿਹਾ ਹੈ।

4/8
ਹਰ ਵਾਰ ਦੀ ਤਰ੍ਹਾਂ ਮਾਹਿਰਾ ਖਾਨ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਪਿਆਰ ਦੀ ਵਰਖਾ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ, ''ਕੋਈ ਇੰਨਾ ਖੂਬਸੂਰਤ ਕਿਵੇਂ ਹੋ ਸਕਦਾ ਹੈ।'' ਦੂਜੇ ਨੇ ਲਿਖਿਆ, ''ਮਾਸ਼ਅੱਲ੍ਹਾ, ਨਜ਼ਰ ਨਾ ਲਗੇ।

5/8
ਮਾਹਿਰਾ ਇਨ੍ਹੀਂ ਦਿਨੀਂ ਆਪਣੀ ਫਿਲਮ 'ਮੌਲਾ ਜੱਟ' ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ। ਉਨ੍ਹਾਂ ਦੀ ਇਹ ਫਿਲਮ 13 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ।

6/8
ਮਾਹਿਰਾ ਨੇ ਰਾਹੁਲ ਢੋਲਕੀਆ ਦੀ ਫਿਲਮ 'ਰਈਸ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ 'ਚ ਉਹ ਸ਼ਾਹਰੁਖ ਖਾਨ ਵਰਗੇ ਸੁਪਰਸਟਾਰ ਦੇ ਨਾਲ ਨਜ਼ਰ ਆਈ ਸੀ।

7/8
ਮਾਹਿਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕ ਵੀ ਉਸ ਦੀ ਇੱਕ ਝਲਕ ਦੇਖਣ ਲਈ ਬੇਤਾਬ ਹਨ। ਮਾਹਿਰਾ ਦੀ ਕੈਨੇਡਾ 'ਚ ਵੀ ਚੰਗੀ ਫੈਨ ਫਾਲੋਇੰਗ ਹੈ। ਉਸ ਨੇ ਉਥੋਂ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਲੋਕ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਹਨ।

8/8
ਮਾਹਿਰਾ ਦੇ ਹਾਲੀਵੁੱਡ ਡੈਬਿਊ ਦੀ ਅਜੇ ਸਿਰਫਡ ਚਰਚਾ ਹੋ ਰਹੀ ਹੈ। ਅਧਿਕਾਰਤ ਪੁਸ਼ਟੀ ਆਉਣੀ ਅਜੇ ਬਾਕੀ ਹੈ। ਜੇਕਰ ਇਹ ਸੱਚਮੁੱਚ ਸੱਚ ਹੈ ਤਾਂ ਇਹ ਉਨ੍ਹਾਂ ਲਈ ਵੱਡੀ ਪ੍ਰਾਪਤੀ ਹੋਵੇਗੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget