ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Malaika Arora: ਫੈਸ਼ਨਿਸਟਾ ਮਲਾਇਕਾ ਦਾ ਇਹ ਅੰਦਾਜ਼ ਤੁਹਾਨੂੰ ਕਰ ਦੇਵੇਗਾ ਦੀਵਾਨਾ, ਦੇਖੋ ਫੋਟੋਆਂ
Malaika Arora Pics: ਫੈਸ਼ਨਿਸਟਾ ਮਲਾਇਕਾ ਅਰੋੜਾ ਨੇ ਆਪਣੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।
Malaika Arora
1/7
![ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਦਾ ਅੰਦਾਜ਼ ਬੇਹੱਦ ਸ਼ਾਨਦਾਰ ਹੈ, ਤਾਂ ਆਓ ਤੁਹਾਨੂੰ ਦਿਖਾਉਂਦੇ ਹਾਂ ਇਹ ਤਸਵੀਰਾਂ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਦਾ ਅੰਦਾਜ਼ ਬੇਹੱਦ ਸ਼ਾਨਦਾਰ ਹੈ, ਤਾਂ ਆਓ ਤੁਹਾਨੂੰ ਦਿਖਾਉਂਦੇ ਹਾਂ ਇਹ ਤਸਵੀਰਾਂ।
2/7
![ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਬੇਜ ਰੰਗ ਦੀ ਡਰੈੱਸ 'ਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ ਹਨ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਬੇਜ ਰੰਗ ਦੀ ਡਰੈੱਸ 'ਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ ਹਨ।
3/7
![ਤਸਵੀਰਾਂ 'ਚ ਮਲਾਇਕਾ ਅਰੋੜਾ ਵੱਖ-ਵੱਖ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਤਸਵੀਰਾਂ 'ਚ ਮਲਾਇਕਾ ਅਰੋੜਾ ਵੱਖ-ਵੱਖ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
4/7
![ਇਨ੍ਹਾਂ ਤਸਵੀਰ 'ਚ ਮਲਾਇਕਾ ਅਰੋੜਾ ਸੋਫੇ 'ਤੇ ਬੈਠ ਕੇ ਰਾਇਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰ 'ਚ ਮਲਾਇਕਾ ਅਰੋੜਾ ਸੋਫੇ 'ਤੇ ਬੈਠ ਕੇ ਰਾਇਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
5/7
![ਮਲਾਇਕਾ ਅਰੋੜਾ ਨੇ ਡਰੈੱਸ ਦੇ ਨਾਲ ਮੈਚਿੰਗ ਨੇਕ ਪੀਸ ਵੀ ਕੈਰੀ ਕੀਤਾ ਹੈ, ਜੋ ਉਸ ਦੀ ਦਿੱਖ ਨੂੰ ਹੋਰ ਵੀ ਸ਼ਾਨਦਾਰ ਬਣਾ ਰਿਹਾ ਹੈ।](https://cdn.abplive.com/imagebank/default_16x9.png)
ਮਲਾਇਕਾ ਅਰੋੜਾ ਨੇ ਡਰੈੱਸ ਦੇ ਨਾਲ ਮੈਚਿੰਗ ਨੇਕ ਪੀਸ ਵੀ ਕੈਰੀ ਕੀਤਾ ਹੈ, ਜੋ ਉਸ ਦੀ ਦਿੱਖ ਨੂੰ ਹੋਰ ਵੀ ਸ਼ਾਨਦਾਰ ਬਣਾ ਰਿਹਾ ਹੈ।
6/7
![ਇਨ੍ਹਾਂ ਤਸਵੀਰ 'ਚ ਮਲਾਇਕਾ ਅਰੋੜਾ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰ 'ਚ ਮਲਾਇਕਾ ਅਰੋੜਾ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
7/7
![ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਹੁਣ ਤੱਕ ਕਈ ਫਿਲਮਾਂ, ਮਿਊਜ਼ਿਕ ਵੀਡੀਓ ਅਤੇ ਆਈਟਮ ਗੀਤਾਂ 'ਚ ਨਜ਼ਰ ਆ ਚੁੱਕੀ ਹੈ, ਇਸ ਤੋਂ ਇਲਾਵਾ ਉਹ ਕਈ ਟੀਵੀ ਰਿਐਲਿਟੀ ਸ਼ੋਅਜ਼ ਦੀ ਜੱਜ ਵੀ ਰਹਿ ਚੁੱਕੀ ਹੈ।](https://cdn.abplive.com/imagebank/default_16x9.png)
ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਹੁਣ ਤੱਕ ਕਈ ਫਿਲਮਾਂ, ਮਿਊਜ਼ਿਕ ਵੀਡੀਓ ਅਤੇ ਆਈਟਮ ਗੀਤਾਂ 'ਚ ਨਜ਼ਰ ਆ ਚੁੱਕੀ ਹੈ, ਇਸ ਤੋਂ ਇਲਾਵਾ ਉਹ ਕਈ ਟੀਵੀ ਰਿਐਲਿਟੀ ਸ਼ੋਅਜ਼ ਦੀ ਜੱਜ ਵੀ ਰਹਿ ਚੁੱਕੀ ਹੈ।
Published at : 20 Mar 2024 07:21 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਸਿਹਤ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)