ਪੜਚੋਲ ਕਰੋ

ਜਨਮ ਦਿਨ ਮੌਕੇ ਆਪਣੀ ਉਮਰ ਨੂੰ ਲੈ ਕੇ Malaika Arora ਨੇ ਸ਼ੇਅਰ ਕੀਤਾ Emotional Post, ਲਿਖਿਆ- ਇਕ ਸਾਲ ਤੇ ਵੱਡੀ...

Malaika Arora Photos: ਦੀਵਾਲੀ ਦੇ ਮੌਕੇ 'ਤੇ ਮਲਾਇਕਾ ਅਰੋੜਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਜੋ ਕਾਫੀ ਵਾਇਰਲ ਹੋ ਰਿਹਾ ਹੈ। ਤੁਸੀਂ ਵੀ ਦੇਖੋ....

Malaika Arora

1/7
Malaika Arora : ਬਾਲੀਵੁੱਡ ਦੀ ਮਸ਼ਹੂਰ ਡਾਂਸਰ ਅਤੇ ਅਦਾਕਾਰਾ ਮਲਾਇਕਾ ਅਰੋੜਾ ਨੇ ਬੀਤੇ ਦਿਨ ਆਪਣਾ 48ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ ਪਰ ਅਜੇ ਵੀ ਅਭਿਨੇਤਰੀ ਦੇ ਸਿਰ ਤੋਂ ਜਨਮਦਿਨ ਦਾ ਖੁਮਾਰ ਉਤਰਿਆ ਨਹੀਂ ਹੈ। ਹਾਲ ਹੀ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੋ ਕਿ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

2/7
ਮਲਾਇਕਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਸਧਾਰਨ ਪਰ ਸਟਾਈਲਿਸ਼ ਅਵਤਾਰ 'ਚ ਨਜ਼ਰ ਆ ਰਹੀ ਹੈ।

3/7
ਤਸਵੀਰਾਂ 'ਚ ਉਹਨਾਂ ਨੇ ਚਿੱਟੇ ਰੰਗ ਦੀ ਬੈਕਲੇਸ ਡਰੈੱਸ ਪਾਈ ਹੋਈ ਹੈ। ਜਿਸ 'ਚ ਉਹ ਕੈਮਰੇ ਲਈ ਕਈ ਤਰ੍ਹਾਂ ਦੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

4/7
ਇਸ ਤਸਵੀਰ ਵਿੱਚ ਉਹ ਬਾਲਕੋਨੀ ਵਿੱਚ ਬੈਠੀ ਸੂਰਜ ਵੱਲ ਦੇਖ ਰਹੀ ਹੈ। ਮਲਾਇਕਾ ਦੀ ਇਸ ਤਸਵੀਰ 'ਚ ਡੁੱਬਦਾ ਸੂਰਜ ਚਾਰ ਚੰਦ ਲਗਾ ਰਿਹਾ ਹੈ।

5/7
ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ, ਇੱਕ ਸਾਲ ਵੱਡੀ, ਥੋੜੀ ਸਮਝਦਾਰ, ਯਕੀਨਨ ਖੁਸ਼... ਧੰਨਵਾਦ ਬ੍ਰਹਿਮੰਡ। ਮਲਾਇਕਾ ਦੀਆਂ ਇਹ ਤਸਵੀਰਾਂ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

6/7
ਦੱਸ ਦੇਈਏ ਕਿ ਮਲਾਇਕਾ ਨੇ ਆਪਣੇ ਜਨਮਦਿਨ 'ਤੇ ਖਾਸ ਦੋਸਤਾਂ ਨਾਲ ਲੰਚ ਪਾਰਟੀ ਕੀਤੀ ਸੀ। ਜਿਸ 'ਚ ਕਰੀਨਾ ਕਪੂਰ ਤੋਂ ਲੈ ਕੇ ਸੀਮਾ ਸਚਦੇਵ ਤੱਕ ਸ਼ਾਮਲ ਸਨ।

7/7
ਇਸ ਦੇ ਨਾਲ ਹੀ ਮਲਾਇਕਾ ਆਪਣੇ ਜਨਮਦਿਨ 'ਤੇ 2 ਪੀਸ ਦੀ ਫਲੋਰਲ ਡਰੈੱਸ 'ਚ ਨਜ਼ਰ ਆਈ। ਜਨਮਦਿਨ ਦਾ ਲੰਚ ਪਾਰਟੀ ਤੋਂ ਵਾਪਸ ਆਉਂਦੇ ਸਮੇਂ ਉਨ੍ਹਾਂ ਨੇ ਪਾਪਰਾਜ਼ੀ ਨੂੰ ਕਈ ਖੂਬਸੂਰਤ ਪੋਜ਼ ਵੀ ਦਿੱਤੇ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget