ਪੜਚੋਲ ਕਰੋ
Malaika Arora ਦੀਆਂ ਤਸਵੀਰਾਂ ਦੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ!
ਬਾਲੀਵੁੱਡ ਦੇ ਮਸ਼ਹੂਰ ਡਰੈੱਸ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਦੀਵਾਲੀ ਪਾਰਟੀ 'ਚ ਅਭਿਨੇਤਰੀ ਮਲਾਇਕਾ ਅਰੋੜਾ ਕਾਫੀ ਖੂਬਸੂਰਤ ਲੱਗ ਰਹੀ ਸੀ।
Malaika Arora ਦੀਆਂ ਤਸਵੀਰਾਂ ਦੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ!
1/7

ਬਾਲੀਵੁੱਡ 'ਚ ਦੀਵਾਲੀ ਦਾ ਜਸ਼ਨ ਸ਼ੁਰੂ ਹੋ ਗਿਆ ਹੈ। ਬਾਲੀਵੁੱਡ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਵੀਰਵਾਰ ਸ਼ਾਮ ਨੂੰ ਆਪਣੇ ਘਰ ਦੀਵਾਲੀ ਪਾਰਟੀ ਰੱਖੀ।
2/7

ਮਨੀਸ਼ ਮਲਹੋਤਰਾ ਦੇ ਇਸ ਪ੍ਰੀ-ਦੀਵਾਲੀ ਸੈਲੀਬ੍ਰੇਸ਼ਨ 'ਚ ਬਾਲੀਵੁੱਡ ਸਿਤਾਰਿਆਂ ਨਾਲ ਇਕੱਠ ਦੇਖਣ ਨੂੰ ਮਿਲਿਆ, ਜਿਸ 'ਚ ਕਈ ਵੱਡੇ ਸਿਤਾਰੇ ਪਹੁੰਚੇ।
Published at : 21 Oct 2022 10:50 AM (IST)
ਹੋਰ ਵੇਖੋ





















