ਪੜਚੋਲ ਕਰੋ

Mandira Bedi ਨੇ ਸ਼ੇਅਰ ਕੀਤੀਆਂ ਖਾਸ ਦੋਸਤ Mouni Roy ਨਾਲ ਵਿਆਹ ਦੀਆਂ ਕੁਝ Unseen ਤਸਵੀਰਾਂ

ਮੌਨੀ ਰੌਏ-ਮੰਦਿਰਾ ਬੇਦੀ

1/8
ਨਾਗਿਨ ਫੇਮ ਅਦਾਕਾਰਾ ਮੌਨੀ ਰਾਏ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ।

2/8
ਮੌਨੀ ਰਾਏ ਨੇ 27 ਜਨਵਰੀ ਨੂੰ ਗੋਆ 'ਚ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਵਿਆਹ ਕੀਤਾ ਸੀ। ਅਦਾਕਾਰਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

3/8
ਇਸ ਦੇ ਨਾਲ ਹੀ ਹਲਦੀ ਦੇ ਫੰਕਸ਼ਨ 'ਚ ਦੋਵੇਂ ਬੀਨਜ਼ ਕਲਰ ਆਊਟ ਫਿੱਟ ਨਜ਼ਰ ਆ ਰਹੇ ਹਨ।

4/8
ਇਨ੍ਹਾਂ ਤਸਵੀਰਾਂ 'ਚ ਦੋਵੇਂ ਅਦਾਕਾਰਾਂ ਇਕ-ਦੂਜੇ 'ਤੇ ਪਿਆਰ ਦੀ ਵਰਖਾ ਕਰਦੀਆਂ ਨਜ਼ਰ ਆ ਰਹੀਆਂ ਹਨ।

5/8
ਇਸ ਦੌਰਾਨ ਮੌਨੀ ਰਾਏ ਦੀ ਖਾਸ ਦੋਸਤ ਮੰਦਿਰਾ ਬੇਦੀ ਨੇ ਆਪਣੇ ਇੰਸਟਾਗ੍ਰਾਮ 'ਤੇ Mouni ਦੇ ਵਿਆਹ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

6/8
ਤਸਵੀਰਾਂ 'ਚ ਖਾਸ ਗੱਲ ਇਹ ਹੈ ਕਿ ਮੌਨੀ ਤੇ ਮੰਦਿਰਾ ਨੇ ਇਕ ਹੀ ਰੰਗ ਦੇ ਆਊਟਫਿੱਟ 'ਚ ਹਨ।

7/8
ਮੌਨੀ ਜਿੱਥੇ ਚਿੱਟੇ ਅਤੇ ਲਾਲ ਰੰਗ ਦੀ ਸਾੜੀ ਵਿੱਚ ਨਜ਼ਰ ਆ ਰਹੀ ਹੈ, ਉੱਥੇ ਮੰਦਿਰਾ ਵੀ। ਮੌਨੀ ਲਾਲ ਤੇ ਕਰੀਮ ਰੰਗ ਦੇ ਲਹਿੰਗਾ ਵਿੱਚ ਨਜ਼ਰ ਆ ਰਹੀ ਹੈ ਜਦੋਂਕਿ ਮੰਦਰ ਲਾਲ ਤੇ ਕਰੀਮ ਰੰਗ ਦੀ ਸਾੜੀ ਵਿੱਚ ਨਜ਼ਰ ਆ ਰਹੀ ਹੈ।

8/8
ਦੱਸ ਦਈਏ ਕਿ ਮੰਦਿਰਾ ਤੇ ਮੌਨੀ ਰਾਏ ਬਹੁਤ ਚੰਗੇ ਦੋਸਤ ਹਨ। ਖਬਰਾਂ ਦੀ ਮੰਨੀਏ ਤਾਂ ਜਦੋਂ ਮੌਨੀ ਦਾ ਰਿਸ਼ਤਾ ਤੈਅ ਹੋਣ ਦੌਰਾਨ ਸੂਰਜ ਤੇ ਅਦਾਕਾਰਾ ਦੇ ਪਰਿਵਾਰ ਨੇ ਮੰਦਿਰਾ ਦੇ ਘਰ ਮੁਲਾਕਾਤ ਕੀਤੀ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget