ਪੜਚੋਲ ਕਰੋ

Mankirt Aulakh: 'ਮੈਂ ਲਿਮਟਡ ਐਡੀਸ਼ਨ ਹਾਂ', ਫੋਟੋ 'ਤੇ ਇਹ ਕੈਪਸ਼ਨ ਲਿਖ ਕੇ ਬੁਰੀ ਤਰ੍ਹਾਂ ਟਰੋਲ ਹੋਇਆ ਮਨਕੀਰਤ ਔਲਖ

Mankirt Aulakh Brutally Trolled: ਮਨਕੀਰਤ ਔਲਖ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਸੀ, ਜਿਸ ਵਿੱਚ ਉਸ ਨੇ ਖੁਦ ਦੀ ਤਸਵੀਰ ਪਾਈ ਸੀ। ਪਰ ਉਸ ਨੂੰ ਬੁਰੀ ਤਰ੍ਹਾਂ ਟਰੋਲ ਹੋਣਾ ਪਿਆ।

'ਮੈਂ ਲਿਮਟਡ ਐਡੀਸ਼ਨ ਹਾਂ', ਫੋਟੋ 'ਤੇ ਇਹ ਕੈਪਸ਼ਨ ਲਿਖ ਬੁਰੀ ਤਰ੍ਹਾਂ ਟਰੋਲ ਹੋਇਆ ਮਨਕੀਰਤ ਔਲਖ

1/10
ਪੰਜਾਬੀ ਸਿੰਗਰ ਤੇ ਐਕਟਰ ਮਨਕੀਰਤ ਔਲਖ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਉਹ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਿਛਲੇ ਸਾਲ ਸੁਰਖੀਆਂ 'ਚ ਆਇਆ ਸੀ।

2/10
ਭਾਵੇਂ ਉਸ ਨੂੰ ਕਲੀਨ ਚਿੱਟ ਵੀ ਮਿਲ ਗਈ ਸੀ, ਪਰ ਫਿਰ ਉਹ ਸਿੱਧੂ ਦੇ ਫੈਨਸ ਦੇ ਨਿਸ਼ਾਨੇ 'ਤੇ ਰਹਿੰਦਾ ਹੈ।

3/10
ਮਨਕੀਰਤ ਔਲਖ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਸੀ, ਜਿਸ ਵਿੱਚ ਉਸ ਨੇ ਖੁਦ ਦੀ ਤਸਵੀਰ ਪਾਈ ਸੀ। ਪਰ ਉਸ ਨੂੰ ਬੁਰੀ ਤਰ੍ਹਾਂ ਟਰੋਲ ਹੋਣਾ ਪਿਆ।

4/10
ਦਰਅਸਲ, ਗਾਇਕ ਦੀ ਫੋਟੋ 'ਚ ਕੋਈ ਖਰਾਬੀ ਨਹੀਂ ਸੀ। ਲੋਕਾਂ ਨੂੰ ਮਨਕੀਰਤ ਔਲਖ ਦੀ ਫੋਟੋ ਨਾਲ ਪਾਈ ਕੈਪਸ਼ਨ 'ਤੇ ਇਤਰਾਜ਼ ਹੈ।

5/10
ਮਨਕੀਰਤ ਨੇ ਆਪਣੀ ਤਸਵੀਰ ਚ ਕੈਪਸ਼ਨ ਲਿਖੀ, 'ਮੈਂ ਲਿਮਟਡ ਐਡੀਸ਼ਨ ਹਾਂ, ਮੇਰੇ ਵਰਗਾ ਕਿਤੇ ਹੋਰ ਨਹੀਂ ਮਿਲਣਾ।' ਬੱਸ ਇਸੇ ਕੈਪਸ਼ਨ ਕਰਕੇ ਔਲਖ ਨੂੰ ਬੁਰੀ ਤਰ੍ਹਾਂ ਟਰੋਲ ਕੀਤਾ ਜਾ ਰਿਹਾ ਹੈ।

6/10
ਖਾਸ ਕਰਕੇ ਇਸ ਪੋਸਟ ਤੋਂ ਬਾਅਦ ਮਨਕੀਰਤ ਸਿੱਧੂ ਮੂਸੇਵਾਲਾ ਦੇ ਫੈਨਜ਼ ਦੇ ਨਿਸ਼ਾਨੇ 'ਤੇ ਆ ਗਿਆ ਹੈ। ਇੱਕ ਸ਼ਖਸ ਨੇ ਕਮੈਂਟ ਕੀਤਾ, 'ਸਿੱਧੂ ਨੂੰ ਖਾ ਗਿਆ।'

7/10
ਇੱਕ ਹੋਰ ਸ਼ਖਸ ਨੇ ਲਿਿਖਿਆ, 'ਬੰਦਾ ਤੂੰ ਠੀਕ ਆ, ਪਰ ...... ਵੀ ਆ। (ਇੱਥੇ ਉਸ ਨੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।)' ਇਸੇ ਤਰ੍ਹਾਂ ਇੱਕ ਹੋਰ ਵਿਅਕਤੀ ਨੇ ਕਮੈਂਟ ਕੀਤਾ, 'ਆਪਣਾ ਫੁੱਫੜ ਮਰਵਾਤਾ ਤੂੰ'।

8/10
ਕਾਬਿਲੇਗ਼ੌਰ ਹੈ ਕਿ ਮਨਕੀਰਤ ਔਲਖ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

9/10
ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦਾ ਹਾਲ ਹੀ ;ਚ ਗਾਣਾ 'ਲੱਕੀ ਨੰਬਰ 7 ਰਿਲੀਜ਼ ਹੋਇਆ ਸੀ । ਇਹ ਗਾਣਾ ਮੈਡਲ ਫਿਲਮ ਦਾ ਹੈ। ਇਸ ਗਾਣੇ ਨੂੰ ਮਨਕੀਰਤ ਦੇ ਨਾਲ ਨਾਲ ਬਾਣੀ ਸੰਧੂ ਨੇ ਵੀ ਆਪਣੀ ਆਵਾਜ਼ ਦਿੱਤੀ ਹੈ ।

10/10
ਇਸ ਦੇ ਨਾਲ ਨਾਲ ਮਨਕੀਰਤ ਦੀ ਫਿਲਮ 'ਬਰਾਊਨ ਬੁਆਏਜ਼' ਵੀ ਰਿਲੀਜ਼ ਹੋਣ ਵਾਲੀ ਹੈ ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget