ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਨੇ ਪਹਿਲੀ ਵਾਰ ਸ਼ੇਅਰ ਕੀਤੀਆਂ ਪਤਨੀ ਨਾਲ ਤਸਵੀਰਾਂ? ਵੈਲੇਨਟਾਈਨ ਮੌਕੇ ਪਰਿਵਾਰ ਦੀ ਦਿਖਾਈ ਝਲਕ

Mankirt Aulakh Wife Pics: ਮਨਕੀਰਤ ਔਲਖ ਦੀ ਇੱਕ ਸੋਸ਼ਲ ਮੀਡੀਆ ਪੋਸਟ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਸ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ,

Mankirt Aulakh Wife Pics: ਮਨਕੀਰਤ ਔਲਖ ਦੀ ਇੱਕ ਸੋਸ਼ਲ ਮੀਡੀਆ ਪੋਸਟ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਸ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ,

ਮਨਕੀਰਤ ਔਲਖ ਨੇ ਪਹਿਲੀ ਵਾਰ ਸ਼ੇਅਰ ਕੀਤੀਆਂ ਪਤਨੀ ਨਾਲ ਤਸਵੀਰਾਂ? ਵੈਲੇਨਟਾਈਨ ਮੌਕੇ ਪਰਿਵਾਰ ਦੀ ਦਿਖਾਈ ਝਲਕ

1/8
ਪੰਜਾਬੀ ਗਾਇਕ ਮਨਕੀਰਤ ਔਲਖ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।
ਪੰਜਾਬੀ ਗਾਇਕ ਮਨਕੀਰਤ ਔਲਖ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।
2/8
ਉਸ ਦੇ ਗਾਏ ਗੀਤਾਂ ਨੂੰ ਯੂਟਿਊਬ 'ਤੇ ਮਿਲੀਅਨ ਵਿੱਚ ਵਿਊਜ਼ ਮਿਲਦੇ ਹਨ। ਇਸ ਦੇ ਨਾਲ ਨਾਲ ਗਾਇਕ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਵੀ ਫੈਨਜ਼ ਨੂੰ ਆਪਣੇ ਨਾਲ ਜੁੜੀ ਅਪਡੇਟਸ ਦਿੰਦਾ ਰਹਿੰਦਾ ਹੈ।
ਉਸ ਦੇ ਗਾਏ ਗੀਤਾਂ ਨੂੰ ਯੂਟਿਊਬ 'ਤੇ ਮਿਲੀਅਨ ਵਿੱਚ ਵਿਊਜ਼ ਮਿਲਦੇ ਹਨ। ਇਸ ਦੇ ਨਾਲ ਨਾਲ ਗਾਇਕ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਵੀ ਫੈਨਜ਼ ਨੂੰ ਆਪਣੇ ਨਾਲ ਜੁੜੀ ਅਪਡੇਟਸ ਦਿੰਦਾ ਰਹਿੰਦਾ ਹੈ।
3/8
ਫਿਲਹਾਲ ਮਨਕੀਰਤ ਔਲਖ ਦੀ ਇੱਕ ਸੋਸ਼ਲ ਮੀਡੀਆ ਪੋਸਟ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਸ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ,
ਫਿਲਹਾਲ ਮਨਕੀਰਤ ਔਲਖ ਦੀ ਇੱਕ ਸੋਸ਼ਲ ਮੀਡੀਆ ਪੋਸਟ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਸ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ,
4/8
ਜਿਸ ਵਿੱਚ ਉਸ ਦੇ ਪਰਿਵਾਰ ਦੀਆਂ ਤਸਵੀਰਾਂ ਹਨ, ਹੁਣ ਪਰਿਵਾਰ ਦੀਆਂ ਤਸਵੀਰਾਂ ਦੇ ਵਿੱਚ ਇੱਕ ਲੜਕੀ ਦੀਆਂ ਕਈ ਤਸਵੀਰਾਂ ਵੀ ਦੇਖੀਆਂ ਜਾ ਸਕਦੀਆਂ ਹਨ। ਇਸ ਲੜਕੀ ਨਾਲ ਮਨਕੀਰਤ ਖੁਦ ਨਜ਼ਰ ਆ ਰਿਹਾ ਹੈ।
ਜਿਸ ਵਿੱਚ ਉਸ ਦੇ ਪਰਿਵਾਰ ਦੀਆਂ ਤਸਵੀਰਾਂ ਹਨ, ਹੁਣ ਪਰਿਵਾਰ ਦੀਆਂ ਤਸਵੀਰਾਂ ਦੇ ਵਿੱਚ ਇੱਕ ਲੜਕੀ ਦੀਆਂ ਕਈ ਤਸਵੀਰਾਂ ਵੀ ਦੇਖੀਆਂ ਜਾ ਸਕਦੀਆਂ ਹਨ। ਇਸ ਲੜਕੀ ਨਾਲ ਮਨਕੀਰਤ ਖੁਦ ਨਜ਼ਰ ਆ ਰਿਹਾ ਹੈ।
5/8
ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਕਿਆਸ ਲਗਾ ਰਹੇ ਹਨ ਕਿ ਕਿਤੇ ਇਹੀ ਮਨਕੀਰਤ ਦੀ ਪਤਨੀ ਤਾਂ ਨਹੀਂ?
ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਕਿਆਸ ਲਗਾ ਰਹੇ ਹਨ ਕਿ ਕਿਤੇ ਇਹੀ ਮਨਕੀਰਤ ਦੀ ਪਤਨੀ ਤਾਂ ਨਹੀਂ?
6/8
ਇਸ ਬਾਰੇ ਕੁੱਝ ਵੀ ਕਨਫਰਮ ਕਰਨਾ ਹਾਲੇ ਜਲਦਬਾਜ਼ੀ ਹੋਵੇਗੀ, ਪਰ ਜਿਸ ਤਰ੍ਹਾਂ ਮਨਕੀਰਤ ਨੇ ਉਸ ਲੜਕੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਉਸ ਤੋਂ ਤਾਂ ਇਹੀ ਲੱਗ ਰਿਹਾ ਹੈ ਕਿ ਦੋਵਾਂ ਵਿਚਾਲੇ ਕੋਈ ਰਿਸ਼ਤਾ ਹੈ।
ਇਸ ਬਾਰੇ ਕੁੱਝ ਵੀ ਕਨਫਰਮ ਕਰਨਾ ਹਾਲੇ ਜਲਦਬਾਜ਼ੀ ਹੋਵੇਗੀ, ਪਰ ਜਿਸ ਤਰ੍ਹਾਂ ਮਨਕੀਰਤ ਨੇ ਉਸ ਲੜਕੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਉਸ ਤੋਂ ਤਾਂ ਇਹੀ ਲੱਗ ਰਿਹਾ ਹੈ ਕਿ ਦੋਵਾਂ ਵਿਚਾਲੇ ਕੋਈ ਰਿਸ਼ਤਾ ਹੈ।
7/8
ਇਸ ਤੋਂ ਇਲਾਵਾ ਉਸ ਨੇ ਆਪਣੇ ਦਾਦਾ, ਪਿਤਾ ਤੇ ਭਰਾ ਨਾਲ ਤਸਵੀਰਾਂ ਸ਼ੇਅਰ ਕੀਤੀਆ ਹਨ।
ਇਸ ਤੋਂ ਇਲਾਵਾ ਉਸ ਨੇ ਆਪਣੇ ਦਾਦਾ, ਪਿਤਾ ਤੇ ਭਰਾ ਨਾਲ ਤਸਵੀਰਾਂ ਸ਼ੇਅਰ ਕੀਤੀਆ ਹਨ।
8/8
ਉਸ ਨੇ ਤਸਵੀਰ 'ਚ ਆਪਣੇ ਸਕੂਲ ਟਾਈਮ ਦੀ ਝਲਕ ਵੀ ਦਿਖਾਈ ਹੈ। ਉਸ ਦੀਆ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਿਆਰ ਮਿਲ ਰਿਹਾ ਹੈ।
ਉਸ ਨੇ ਤਸਵੀਰ 'ਚ ਆਪਣੇ ਸਕੂਲ ਟਾਈਮ ਦੀ ਝਲਕ ਵੀ ਦਿਖਾਈ ਹੈ। ਉਸ ਦੀਆ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਿਆਰ ਮਿਲ ਰਿਹਾ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget