ਪੜਚੋਲ ਕਰੋ

ਸ਼ਾਹਰੁੱਖ ਖਾਨ ਸਣੇ ਕਈ ਸੁਪਰਸਟਾਰ ਅੰਬਾਨੀ ਦੀ ਧੀ ਦੇ ਵਿਆਹ 'ਚ ਖਾਣਾ ਵਰਤਾਉਂਦੇ ਆਏ ਸੀ ਨਜ਼ਰ, ਵੇਖੋ ਤਸਵੀਰਾਂ

Ambani1

1/7
ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਅੰਬਾਨੀ ਦਾ ਵਿਆਹ ਸਾਲ 2018 ਵਿੱਚ ਹੋਇਆ ਸੀ। ਇਸ ਵਿਆਹ ਵਿੱਚ ਦੇਸ਼ ਤੇ ਵਿਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਸ਼ਾਮਲ ਹੋਈਆਂ ਸੀ। ਈਸ਼ਾ ਦੇ ਵਿਆਹ ਵਿੱਚ ਕਈ ਬਾਲੀਵੁੱਡ ਸਿਤਾਰੇ ਵੀ ਨਜ਼ਰ ਆਏ। ਇਨ੍ਹਾਂ ਸਿਤਾਰਿਆਂ ਦੀਆਂ ਖਾਣਾ ਵਰਤਾਉਂਦੇ ਹੋਏ ਤਸਵੀਰਾਂ ਵੀ ਵਾਇਰਲ ਹੋਈਆਂ ਸੀ।

2/7
ਐਕਟਰ ਅਭਿਸ਼ੇਕ ਬੱਚਨ ਨੇ ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਬਾਰੇ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਟਾਰ ਕਿਸੇ ਬਰਾਤੀ ਨੂੰ ਖਾਣਾ ਨਹੀਂ ਖਵਾ ਰਹੇ ਸੀ ਬਲਕਿ ਇੱਕ ਰੀਤੀ ਰਿਵਾਜ ਦਾ ਪਾਲਨ ਕਰ ਰਹੇ ਸੀ।

3/7
ਗੁਜਰਾਤੀਆਂ ਦੇ ਇਸ ਰਿਵਾਜ ਨੂੰ ਸੱਜਨ ਘੋਟ ਕਿਹਾ ਜਾਂਦਾ ਹੈ। ਇਸ ਰਿਵਾਜ ਵਿੱਚ ਬਰਾਤੀਆਂ ਦੇ ਸਨਮਾਨ ਵਿੱਚ ਲੜਕੀ ਵਾਲੇ ਲੜਕੇ ਪਰਿਵਾਰ ਨੂੰ ਖਾਣਾ ਖਵਾਉਂਦੇ ਹਨ।

4/7
ਮੁਕੇਸ਼ ਅੰਬਾਨੀ ਨੇ ਆਪਣੀ ਬੇਟੀ ਦੇ ਵਿਆਹ ਵਿੱਚ ਕੋਈ ਕਮੀ ਨਹੀਂ ਛੱਡੀ ਸੀ। ਪੂਰੇ ਘਰ ਨੂੰ ਬਿਲਕੁੱਲ ਵੱਖਰੇ ਤਰੀਕੇ ਨਾਲ ਸਜਾਇਆ ਗਿਆ ਸੀ।

5/7
ਈਸ਼ਾ ਅੰਬਾਨੀ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਇਕਲੌਤੀ ਬੇਟੀ ਹੈ। ਐਸੇ ਵਿੱਚ ਮੁਕੇਸ਼ ਅੰਬਾਨੀ ਨੇ ਉਸ ਦਾ ਵਿਆਹ ਬੇਹੱਦ ਧੂਮਧਾਮ ਨਾਲ ਕੀਤਾ।

6/7
ਸੁਪਰਸਟਾਰ ਸ਼ਾਹਰੁੱਖ ਖਾਨ ਨੂੰ ਵੀ ਇਸ ਤਸਵੀਰ ਲਈ ਕਾਫ਼ੀ ਟ੍ਰੋਲ ਕੀਤਾ ਗਿਆ ਸੀ ਪਰ ਹੁਣ ਇਹ ਸਾਫ ਹੋ ਗਿਆ ਹੈ ਕਿ ਇਹ ਸਿਰਫ ਇੱਕ ਗੁਜਰਾਤੀ ਰੀਤੀ ਰਿਵਾਜ ਸੀ।

7/7
ਈਸ਼ਾ ਅੰਬਾਨੀ ਦਾ ਵਿਆਹ ਪੀਰਾਮਲ ਇੰਡਸਟਰੀ ਦੇ ਆਨੰਦ ਪੀਰਾਮਲ ਨਾਲ ਹੋਇਆ ਸੀ। ਈਸ਼ਾ ਅੰਬਾਨੀ ਦਾ ਵਿਆਹ ਅੰਬਾਨੀ ਪਰਿਵਾਰ ਦੇ ਘਰ ਅੰਟੀਲੀਆ ਵਿੱਚ ਹੋਇਆ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget